ਪੜਚੋਲ ਕਰੋ

Stock Market: ਭਾਰੀ ਗਿਰਾਵਟ ਨਾਲ ਖੁੱਲ੍ਹਿਆ ਬਾਜ਼ਾਰ, ਸੈਂਸੇਕਸ 1550 ਅੰਕ ਤੋਂ ਜ਼ਿਆਦਾ ਟੁੱਟਿਆ, ਨਿਫਟੀ 9500 ਤੋਂ ਹੇਠਾਂ ਡਿੱਗਿਆ

ਘਰੇਲੂ ਸ਼ੇਅਰ ਬਾਜ਼ਾਰ ਲਈ ਅੱਜ ਹਫਤੇ ਦੀ ਸ਼ੁਰੂਆਤ ਵੀ ਭਾਰੀ ਗਿਰਾਵਟ ਨਾਲ ਹੋਈ। ਸੈਂਸੇਕਸ ਤੇ ਨਿਫਟੀ ‘ਚ ਜ਼ਬਰਦਸਤ ਗਿਰਾਵਟ ਨਾਲ ਕਾਰੋਬਾਰ ਹੋ ਰਿਹਾ ਹੈ। ਸ਼ੁਰੂਆਤੀ ਗਿਰਾਵਟ ਦੇ ਚਲਦਿਆਂ ਬੀਏਐਸ ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੇਕਸ 1550 ਅੰਕ ਨਾਲ ਜ਼ਿਆਦਾ ਦੀ ਗਿਰਾਵਟ ਨਾਲ ਯਾਨੀ 4.60 ਫੀਸਦੀ ਜੇਠਾਂ 32,426,47 ‘ਤੇ ਕਾਰੋਬਾਰ ਕਰ ਰਿਹਾ ਹੈ।

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰ ਲਈ ਅੱਜ ਹਫਤੇ ਦੀ ਸ਼ੁਰੂਆਤ ਵੀ ਭਾਰੀ ਗਿਰਾਵਟ ਨਾਲ ਹੋਈ। ਸੈਂਸੇਕਸ ਤੇ ਨਿਫਟੀ ‘ਚ ਜ਼ਬਰਦਸਤ ਗਿਰਾਵਟ ਨਾਲ ਕਾਰੋਬਾਰ ਹੋ ਰਿਹਾ ਹੈ। ਸ਼ੁਰੂਆਤੀ ਗਿਰਾਵਟ ਦੇ ਚਲਦਿਆਂ ਬੀਏਐਸ ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੇਕਸ 1550 ਅੰਕ ਨਾਲ ਜ਼ਿਆਦਾ ਦੀ ਗਿਰਾਵਟ ਨਾਲ ਯਾਨੀ 4.60 ਫੀਸਦੀ ਜੇਠਾਂ 32,426,47 ‘ਤੇ ਕਾਰੋਬਾਰ ਕਰ ਰਿਹਾ ਹੈ। ਇਹ ਵੀ ਪੜ੍ਹੋ: ਦੇਸ਼ ‘ਚ 110 ਲੋਕ ਕੋਰੋਨਾ ਦੀ ਚਪੇਟ ‘ਚ, ਅੱਜ 7 ਦੇਸ਼ਾਂ ਦੇ ਸਮੂਹ ਜੀ-7 ਨਾਲ ਚਰਚਾ ਕਰਨਗੇ ਮੋਦੀ ਐਨਐਸਈ ਦਾ 50 ਸ਼ੈਅਰ ਵਾਲਾ ਇੰਡੈਕਸ ਨਿਫਟੀ ਸ਼ੂਰੂਆਤ ‘ਚ ਹੀ 432.35 ਅੰਕ ਯਾਨੀ 4.34 ਫੀਸਦ ਦੀ ਗਿਰਾਵਟ ਦੇ ਨਾਲ 9522.85 ‘ਤੇ ਕਾਰੋਬਾਰ ਕਰ ਰਿਹਾ ਹੈ। ਸੋਮਵਾਰ ਨੂੰ ਕਾਰੋਬਾਰ ‘ਚ ਰੁਪਏ ਦੀ ਸ਼ੂਰੁਆਤ ਵੀ ਕਮਜ਼ੋਰੀ ਦੇ ਨਾਲ ਹੋਈ ਹੈ। ਇਹ ਵੀ ਪੜ੍ਹੋ: ਪਾਉਂਟਾ ਸਾਹਿਬ ਪਹੁੰਚੇ ਮੁੱਖ ਮੰਤਰੀ ਵਾਲ-ਵਾਲ ਬਚੇ, ਜ਼ਮੀਨ 'ਚ ਧਸਿਆ ਹੈਲੀਕਾਪਟਰ ਡਾਲਰ ਦੇ ਮੁਕਾਬਲੇ ਰੁਪਇਆ 14 ਪੈਸੇ ਦੀ ਗਿਰਾਵਟ ਨਾਲ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ ‘ਚ ਹੀ ਰੁਇਆ 14 ਪੈਸੇ ਦੀ ਗਿਰਾਵਟ ਨਾਲ ਕਾਰੋਬਾਰ ਕਰਦਾ ਦਿਖ ਰਿਹਾ ਸੀ ਤੇ ਡਾਲਰ ਦੇ ਮੁਕਾਬਲੇ ਰੁਪਇਆ 73.92 ਦੇ ਮੁਕਾਬਲੇ 74.06 ‘ਤੇ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 

Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 

Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 

Sidhu Moosewala ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ , ਛੋਟੇ ਸਿੱਧੂ ਦੇ ਪੈਰ ਛੂਹ ਕੇ ਬੋਲੇ - 'ਇਹ ਬਿਲਕੁਲ ਹੂਬਹੂ ਉਹੀ ਹੈ'

ਵੀਡੀਓਜ਼

Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ
Karan Aujla Show ਹੜ੍ਹ ਪੀੜਤ ਪਰਿਵਾਰ ਕਰਨ ਦੇ ਸ਼ੋਅ ‘ਚ! ਸਭ ਨੂੰ ਭਾਵੁਕ ਕਰ ਗਿਆ ਔਜਲਾ
MSP ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਖੁਲਾਸਾ! ਕਿਸਾਨਾਂ ਲਈ ਕੀ ਕਿਹਾ?| BJP
ਪੰਜਾਬ ‘ਚ AAP ਸਿਰਫ਼ ਕੇਜਰੀਵਾਲ ਲਈ ATM? ਅਮਿਤ ਸ਼ਾਹ ਦਾ ਵੱਡਾ ਹਮਲਾ | BJP
ਇਹ ਸਰਕਾਰ ਪੰਜਾਬ ਦਾ ਭਲਾ ਨਹੀਂ ਕਰ ਸਕਦੀ! – ਅਮਿਤ ਸ਼ਾਹ ਦਾ AAP ‘ਤੇ ਤਿੱਖਾ ਹਮਲਾ | BJP

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Moga ਸੜਕ ਹਾਦਸੇ 'ਚ ਪਤੀ ਦੀ ਮੌਤ, ਪਤਨੀ ਜ਼ਖਮੀ ,ਮੇਲੇ 'ਚ ਖਿਡੌਣਿਆਂ ਦੀ ਦੁਕਾਨ ਲਗਾਉਣ ਜਾ ਰਹੇ ਸਨ ਦੋਵੇਂ 
Girlfriend ਦੀ ਹੱਤਿਆ ਕਰਨ ਵਾਲਾ ਆਪਣੀ ਭੈਣ ਦਾ ਵਿਆਹ ਨਹੀਂ ਦੇਖ ਸਕੇਗਾ , ਚੰਡੀਗੜ੍ਹ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ 

Punjab Weather News : ਪੰਜਾਬ 'ਚ ਅਚਾਨਕ ਬਦਲਿਆ ਮੌਸਮ , ਕਈ ਥਾਵਾਂ 'ਤੇ ਪਿਆ ਮੀਂਹ, ਜਾਣੋ ਅਗਲੇ ਦਿਨਾਂ ਦਾ ਮੌਸਮ
Punjab Weather News : ਪੰਜਾਬ 'ਚ ਅਚਾਨਕ ਬਦਲਿਆ ਮੌਸਮ , ਕਈ ਥਾਵਾਂ 'ਤੇ ਪਿਆ ਮੀਂਹ, ਜਾਣੋ ਅਗਲੇ ਦਿਨਾਂ ਦਾ ਮੌਸਮ
Sidhu Moosewala ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ , ਛੋਟੇ ਸਿੱਧੂ ਦੇ ਪੈਰ ਛੂਹ ਕੇ ਬੋਲੇ - 'ਇਹ ਬਿਲਕੁਲ ਹੂਬਹੂ ਉਹੀ ਹੈ'
Sidhu Moosewala ਦੀ ਹਵੇਲੀ ਪਹੁੰਚੇ ਗਾਇਕ ਗੁਰਦਾਸ ਮਾਨ , ਛੋਟੇ ਸਿੱਧੂ ਦੇ ਪੈਰ ਛੂਹ ਕੇ ਬੋਲੇ - 'ਇਹ ਬਿਲਕੁਲ ਹੂਬਹੂ ਉਹੀ ਹੈ'
Canada ‘ਚ ਮੋਗਾ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ , 4 ਸਾਲ ਪਹਿਲਾਂ ਪਤਨੀ ਨਾਲ ਗਿਆ ਸੀ ਕੈਨੇਡਾ  

Bus Accident: ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 7 ਦੀ ਮੌਤ ਅਤੇ ਬਾਕੀ ਜ਼ਖਮੀ...

Punjab News: ਪੰਜਾਬ ਤੋਂ ਵੱਡੀ ਖਬਰ! ਹੈਪੀ ਸਰਪੰਚ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ; ਕਤਲ ਦਾ ਅਸਲ ਕਾਰਨ ਆਇਆ ਸਾਹਮਣੇ...
ਪੰਜਾਬ ਤੋਂ ਵੱਡੀ ਖਬਰ! ਹੈਪੀ ਸਰਪੰਚ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ; ਕਤਲ ਦਾ ਅਸਲ ਕਾਰਨ ਆਇਆ ਸਾਹਮਣੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਤਲ ਦੇ ਦੋਸ਼ 'ਚ ਮਸ਼ਹੂਰ ਆਗੂ ਗ੍ਰਿਫ਼ਤਾਰ; ਸਿਆਸੀ ਜਗਤ 'ਚ ਮੱਚੀ ਹਲਚਲ...

Embed widget