ਪੜਚੋਲ ਕਰੋ
Advertisement
ਮੁਕਤਸਰ ‘ਚ ਵਾਪਰਿਆ ਵੱਡਾ ਹਾਦਸਾ, ਸੱਤ ਸਾਲਾ ਬੱਚੀ ਦੀ ਗਈ ਜਾਨ
ਪੂਰੇ ਪੰਜਾਬ ਵਿੱਚ ਕਰਫਿਊ ਲੱਗਾ ਹੋਣ ਦੇ ਬਾਵਜੂਦ ਮੁਕਤਸਰ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਇੱਕ ਸੱਤ ਸਾਲਾ ਬੱਚੀ ਦੀ ਜਾਨ ਚਲੀ ਗਈ।
ਮੁਕਤਸਰ: ਪੂਰੇ ਪੰਜਾਬ ਵਿੱਚ ਕਰਫਿਊ ਲੱਗਾ ਹੋਣ ਦੇ ਬਾਵਜੂਦ ਮੁਕਤਸਰ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ‘ਚ ਇੱਕ ਸੱਤ ਸਾਲਾ ਬੱਚੀ ਦੀ ਜਾਨ ਚਲੀ ਗਈ। ਦੱਸ ਦਈਏ ਕਿ ਤੇਜ਼ ਰਫਤਾਰ ਸਵਿਫਟ ਕਾਰ ਨੇ ਇਸ ਬੱਚੀ ਨੂੰ ਟੱਕਰ ਮਾਰ ਦਿੱਤੀ। ਇਹ ਬੱਚੀ ਆਪਣੀ ਦਾਦੀ ਨਾਲ ਪਿੰਡ ਭੁੱਲਰ ਵਿੱਚ ਇੰਡੀਅਨ ਬੈਂਕ ਵਿੱਚੋਂ ਪੈਨਸ਼ਨ ਕਢਵਾਉਣ ਲਈ ਆਈ ਸੀ।
ਇਸ ਦੌਰਾਨ ਸੜਕ ਪਾਰ ਕਰਦਿਆਂ ਬਠਿੰਡਾ ਵੱਲ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਬੱਚੀ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਬੱਚੀ ਕਾਰ ਨਾਲ ਟਕਰਾ ਕੇ ਸੜਕ ਤੋਂ ਉਛਲ ਕੇ ਕਰੀਬ ਕਈ ਫੁੱਟ ਦੂਰ ਜਾ ਡਿੱਗੀ। ਇਸ ਬੱਚੀ ਦੇ ਸਿਰ ਵਿੱਚ ਸੱਟ ਲੱਗੀ ਜਿਸ ਕਾਰਨ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਤੇ ਹੁਣ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਦੇਸ਼
ਪੰਜਾਬ
Advertisement