ਪੜਚੋਲ ਕਰੋ

ਆਲੀਸ਼ਾਨ ਹੋਟਲਾਂ 'ਚ ਚੱਲ ਰਿਹਾ ਸੀ 'ਸੈਕਸ ਰੈਕੇਟ', 8 ਮਾਡਲਾਂ ਨੂੰ ਕਰਵਾਇਆ ਮੁਕਤ 

ਮੁੰਬਈ ਪੁਲਿਸ ਨੇ ਆਲੀਸ਼ਾਨ ਹੋਟਲਾਂ ਵਿੱਚ ਦੇਹ ਵਪਾਰ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ 8 ਮਾਡਲਾਂ ਨੂੰ ਦੇਹ ਵਪਾਰੀਆਂ ਦੇ ਚੁੰਗਲ ਤੋਂ ਮੁਕਤ ਕਰਵਾਇਆ ਗਿਆ ਹੈ। ਗੁਪਤ ਸੂਚਨਾ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਫਿਰ ਇਹ ਖੁਲਾਸਾ ਹੋਇਆ।

ਮੁੰਬਈ: ਮੁੰਬਈ ਪੁਲਿਸ ਨੇ ਆਲੀਸ਼ਾਨ ਹੋਟਲਾਂ ਵਿੱਚ ਦੇਹ ਵਪਾਰ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ 8 ਮਾਡਲਾਂ ਨੂੰ ਦੇਹ ਵਪਾਰੀਆਂ ਦੇ ਚੁੰਗਲ ਤੋਂ ਮੁਕਤ ਕਰਵਾਇਆ ਗਿਆ ਹੈ। ਗੁਪਤ ਸੂਚਨਾ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਫਿਰ ਇਹ ਖੁਲਾਸਾ ਹੋਇਆ। ਸੂਤਰਾਂ ਅਨੁਸਾਰ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੂੰ ਇਸ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਇਕ ਵਿਸ਼ੇਸ਼ ਪੁਲਿਸ ਟੀਮ ਬਣਾਈ ਗਈ। ਜਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇ ਮਾਰੇ। ਜਾਣਕਾਰੀ ਇਹ ਸੀ ਕਿ ਮੁੰਬਈ ਦੇ ਕੁਝ ਇਲਾਕਿਆਂ 'ਚ ਸੈਕਸ ਰੈਕੇਟ ਦਾ ਕਾਰੋਬਾਰ ਚੱਲ ਰਿਹਾ ਹੈ। ਇਸ ਸਮੇਂ ਦੌਰਾਨ ਜੁਹੂ ਬੀਚ ਨੇੜੇ ਸਥਿਤ ਇਕ ਆਲੀਸ਼ਾਨ ਹੋਟਲ 'ਚ ਵੀ ਛਾਪਾ ਮਾਰਿਆ ਗਿਆ। ਪੁਲਿਸ ਇਥੇ ਦਾ ਨਜ਼ਾਰਾ ਵੇਖ ਕੇ ਹੈਰਾਨ ਰਹਿ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਥੇ ਮਿਲੀਆਂ ਔਰਤਾਂ ਨੂੰ ਜ਼ਬਰਦਸਤੀ ਦੇਹ ਵਪਾਰ ਵੱਲ ਧੱਕਿਆ ਗਿਆ। ਪੁਲਿਸ ਨੇ 8 ਅਜਿਹੀਆਂ ਲੜਕੀਆਂ ਨੂੰ ਮੁਕਤ ਵੀ ਕਰਵਾਇਆ। ਜੋਅ ਬਾਇਡੇਨ ਸੁੰਹ ਚੁੱਕਦਿਆਂ ਹੀ ਆਏ ਐਕਸ਼ਨ ਮੋਡ 'ਚ, ਟਰੰਪ ਦੇ ਇੱਕ ਤੋਂ ਬਾਅਦ ਇੱਕ ਲਏ ਫੈਸਲੇ ਪਲਟੇ ਇਸਦੇ ਨਾਲ ਹੀ ਤਿੰਨ ਅਜਿਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਲੜਕੀਆਂ ਨੂੰ ਵਰਗਲਾ  ਕੇ ਉਨ੍ਹਾਂ ਨੂੰ ਦੇਹ ਵਪਾਰ ਦੇ ਧੰਦੇ ਵੱਲ ਧੱਕ ਰਹੇ ਸੀ। ਅਧਿਕਾਰੀਆਂ ਅਨੁਸਾਰ ਕੁਝ ਹੋਰ ਲੋਕ ਵੀ ਇਸ ਰੈਕੇਟ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁਕਤ ਲੜਕੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਕਤ ਹੋਈਆਂ ਲੜਕੀਆਂ ਵਿੱਚੋਂ ਬਹੁਤੀਆਂ ਮਾਡਲਿੰਗ ਵਿੱਚ ਆਪਣਾ ਭਵਿੱਖ ਬਣਾਉਣ ਆਈਆਂ ਸੀ। ਹਾਲਾਂਕਿ, ਉਹ ਕੰਮ ਦੀ ਘਾਟ ਕਾਰਨ ਪਰੇਸ਼ਾਨ ਸੀ। ਦੇਹ ਵਪਾਰ ਦੇ ਦਲਾਲ ਅਜਿਹੀਆਂ ਮਜਬੂਰ ਕੁੜੀਆਂ ਨੂੰ ਦੀ ਫ਼ਿਰਾਕ 'ਚ ਰਹਿੰਦੇ ਹਨ ਤੇ ਉਨ੍ਹਾਂ ਨੂੰ ਜਾਲ ਵਿੱਚ ਫਸਾਉਂਦੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget