ਪੜਚੋਲ ਕਰੋ

ਬਰਤਾਨੀਆ ‘ਚ ਸਿੱਖ ਡਾਕਟਰਾਂ ਨੂੰ ਦਾੜ੍ਹੀ ਕਟਵਾਉਣ ਲਈ ਮਜਬੂਰ ਕਰਨ ‘ਤੇ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

ਬਰਤਾਨੀਆ ਦੇ ਸਿੱਖ ਡਾਕਟਰਾਂ ਨੂੰ ਫਿੱਟ ਟੈਸਟ ਦੇ ਨਾਂ ‘ਤੇ ਦਾੜ੍ਹੀ ਕਟਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।

ਚੰਡੀਗੜ੍ਹ: ਬਰਤਾਨੀਆ ਦੇ ਸਿੱਖ ਡਾਕਟਰਾਂ (UK Sikh Doctor) ਨੂੰ ਫਿੱਟ ਟੈਸਟ ਦੇ ਨਾਂ ‘ਤੇ ਦਾੜ੍ਹੀ ਕਟਵਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ (Gobind Singh Longowal) ਨੇ ਇਸ ਨੂੰ ਸਿੱਖ ਧਰਮ ਦੀਆਂ ਮਾਨਤਾਵਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਜਾਰੀ ਇੱਕ ਪ੍ਰੈੱਸ ਬਿਆਨ ‘ਚ ਕਿਹਾ ਕਿ ਬਰਤਾਨੀਆ ‘ਚ ਕੋਰੋਨਾ ਵਿਰੁੱਧ ਫਰੰਟ ਲਾਈਨ ‘ਤੇ ਲੜ ਰਹੇ ਸਿੱਖ ਡਾਕਟਰਾਂ ਨੂੰ ਕੌਮੀ ਸਿਹਤ ਸੇਵਾ ਵੱਲੋਂ ਦਾੜੀ ਸਾਫ਼ ਕਰਵਾਉਣ ਲਈ ਆਖਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਇਸ ਫੈਸਲੇ ਕਰਕੇ ਸਿੱਖ ਧਰਮ ਨੂੰ ਮੰਨਣ ਵਾਲਿਆ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖ ਡਾਕਟਰਾਂ ਨੂੰ ਮੋਹਰਲੀ ਕਤਾਰ ਚੋਂ ਦਾੜੀ-ਕੇਸਾਂ ਕਰਕੇ ਬਾਹਰ ਕਰਨਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਕਿਹਾ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਜੇਕਰ ਅਜਿਹਾ ਨਹੀ ਕੀਤਾ ਗਿਆ ਤਾਂ ਮਾਨਵਤਾ ਦੀ ਸੇਵਾ ‘ਚ ਲੱਗੇ ਸਿਹਤ ਮਾਮਲੇ ਦਾ ਮਨੋਬਲ ਡਿੱਗੇਗਾ। ਨਾਲ ਹੀ ਭਾਈ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਸ ਸਬੰਧ ‘ਚ ਬਰਤਾਨੀਆ ਨਾਲ ਕੂਟਨੀਤਿਕ ਪੱਧਰ ‘ਤੇ ਗੱਲ ਕਰਨ। ਇਹ ਸਿੱਖ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ, ਜਿਸ ਨੂੰ ਨਜਿੱਠਣ ਲਈ ਤੁਰੰਤ ਕਦਮ ਉਠਾਏ ਜਾਣ।

ਟਾਪ ਹੈਡਲਾਈਨ

Punjab News: ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1 ਨਵੰਬਰ ਨੂੰ ₹3,000 ਤੋਂ ₹4,500 ਰੁਪਏ ਆਉਣਗੇ, ਕੈਬਨਿਟ ਮੰਤਰੀ ਨੇ ਦਿੱਤੀ ਜਾਣਕਾਰੀ...
Big News: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ, ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਚਾਰਜਸ਼ੀਟ ਮਗਰੋਂ ਵਿਜੀਲੈਂਸ ਨੇ ਕਿਹਾ- ਪੁੱਛਗਿੱਛ ਦੀ ਲੋੜ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
Embed widget