ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦਾ ਦੇਹਾਂਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਸਦਮਾ ਪੁੱਜਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ (sgpc president) ਭਾਈ ਗੋਬਿੰਦ ਸਿੰਘ ਲੌਂਗੋਵਾਲ (Gobind Singh Longowal) ਨੂੰ ਉਨ੍ਹਾਂ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਅਕਾਲ ਚਲਾਣਾ ਕਰ ਜਾਣ ‘ਤੇ ਗਹਿਰਾ ਸਦਮਾ ਪੁੱਜਿਆ ਹੈ। ਅਮਰਪਾਲ ਕੌਰ 59 ਵਰ੍ਹਿਆਂ ਦੇ ਸੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਮਰਪਾਲ ਕੌਰ ਸ਼ਾਮ ਦੇ ਕਰੀਬ 6:00 ਵਜੇ ਅਚਾਨਕ ਸਿਹਤ ਵਿਗੜਨ ਮਗਰੋਂ ਅਕਾਲ ਚਲਾਣਾ ਕਰ ਗਏ। ਬੀਬੀ ਅਮਰਪਾਲ ਕੌਰ ਦੇ ਚਲਾਣੇ ‘ਤੇ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਵੱਖ-ਵੱਖ ਆਗੂਆਂ ਨੇ ਹਮਦਰਦੀ ਪ੍ਰਗਟ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਅਦਿ ਕਈ ਸ਼ਖਸੀਅਤਾਂ ਵੱਲੋਂ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ ਗਿਆ।

ਟਾਪ ਹੈਡਲਾਈਨ

ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget