ਪੜਚੋਲ ਕਰੋ

ਨਾਗਰਿਕਤਾ ਕਾਨੂੰਨ 'ਤੇ ਕੈਪਟਨ ਤਲਖ਼, ਕਿਹਾ, ਅੱਜ ਜੋ ਵੀ ਹੋ ਰਿਹਾ, ਸ਼ਰਮ ਦੀ ਗੱਲ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖਿਲਾਫ ਮਤਾ ਪਾਸ ਕਰਨ ਵਾਲੇ ਕੇਰਲਾ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ। ਦੱਸ ਦਈਏ ਕਿ 16 ਤੇ 17 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦਾ ਖਾਸ ਇਜਲਾਸ ਬੁਲਾਇਆ ਗਿਆ ਸੀ ਜਿਸ ਦਾ ਪਹਿਲਾ ਦਿਨ ਤਾਂ ਹੰਗਾਮੇ ਦੀ ਭੇਟ ਚੜ੍ਹ ਗਿਆ ਪਰ ਦੂਜੇ ਦਿਨ ਅਸੈਂਬਲੀ 'ਚ ਸੀਏਏ ਖਿਲਾਫ ਮਤਾ ਪਾਸ ਕੀਤਾ ਗਿਆ।

ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖਿਲਾਫ ਮਤਾ ਪਾਸ ਕਰਨ ਵਾਲੇ ਕੇਰਲਾ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ। ਦੱਸ ਦਈਏ ਕਿ 16 ਤੇ 17 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਦਾ ਖਾਸ ਇਜਲਾਸ ਬੁਲਾਇਆ ਗਿਆ ਸੀ ਜਿਸ ਦਾ ਪਹਿਲਾ ਦਿਨ ਤਾਂ ਹੰਗਾਮੇ ਦੀ ਭੇਟ ਚੜ੍ਹ ਗਿਆ ਪਰ ਦੂਜੇ ਦਿਨ ਅਸੈਂਬਲੀ 'ਚ ਸੀਏਏ ਖਿਲਾਫ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਏ ਦੇਸ਼ ਦੇ ਪ੍ਰਦਰਸ਼ਨ '15 ਤੋਂ ਜ਼ਿਆਦਾ ਲੋਕਾਂ ਨੂੰ ਯੂਪੀ 'ਚ ਮਾਰ ਦਿੱਤਾ ਗਿਆ। ਜੇਐਨਯੂ 'ਚ ਹਮਲਾ ਹੋਇਆ। ਕੇਂਦਰ ਸਰਕਾਰ ਤੋਂ ਸਵਾਲ ਪੁੱਛਦੇ ਉਨ੍ਹਾਂ ਕਿਹਾ ਕਿ ਆਖਰ ਦੇਸ਼ 'ਚ ਕੀ ਹੋ ਰਿਹਾ ਹੈ? ਅਜਿਹਾ ਕੁਝ ਯੂਰਪ 'ਚ ਹੋਇਆ ਸੀ ਪਰ ਅਸੀਂ ਉਸ ਤੋਂ ਕੀ ਕੁਝ ਸਿੱਖਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੇਸ਼ 'ਚ ਆਖਰ ਚੱਲ ਕੀ ਰਿਹਾ ਹੈ, ਇਸ ਦੇਸ਼ ਦੀ ਨੀਂਹ ਸੈਕੂਲਰ ਹੈ। ਜੇਕਰ ਨੀਂਹ 'ਚ ਇੱਕ ਇੱਟ ਵੀ ਨਿਕਲਦੀ ਹੈ ਤਾਂ ਥੋੜ੍ਹੀ ਜਿਹੀ ਹਨ੍ਹੇਰੀ ਨਾਲ ਇਮਾਰਤ ਡਿੱਗ ਜਾਵੇਗੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੈਕੂਲਰ ਫੈਬਰਿਕ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਪਟਨ ਨੇ ਅੱਗੇ ਬੋਲਦਿਆਂ ਕਿਹਾ ਕਿ ਮੈਂ ਖੁਦ ਕਦੇ ਹਿੰਦੂ, ਮੁਸਲਿਮ ਜਾਂ ਦਲਿਤ ਬਾਰੇ ਫਰਕ ਨਹੀਂ ਕੀਤਾ ਸੀ। ਅਸੀਂ ਤਾਂ ਸਭ ਨਾਲ ਖੇਡਦੇ ਸੀ। ਅੱਜ ਜੋ ਵੀ ਹੋ ਰਿਹਾ ਹੈ, ਸ਼ਰਮ ਦੀ ਗੱਲ ਹੈ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਅਕਾਲੀ ਦਲ ਬਾਹਰ ਕੁਝ ਬੋਲਦੇ ਹਨ ਤੇ ਅੰਦਰ ਕੁਝ ਬੋਲਦੇ ਹਨ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget