ਪੜਚੋਲ ਕਰੋ

ਪੁਲਿਸ ਦੀ ਸ਼ਰਮਨਾਕ ਕਰਤੂਤ, ਹੋਸਟਲ ਦੀਆਂ ਵਿਦਿਆਰਥਣਾਂ ਦੇ ਜ਼ਬਰਦਸਤੀ ਕੱਪੜੇ ਲਹਾ ਕੇ ਕਰਵਾਇਆ ਡਾਂਸ

ਮਹਾਰਾਸ਼ਟਰ ਤੋਂ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਜਲਗਾਓਂ ਦੇ ਇੱਕ ਹੋਸਟਲ ਵਿੱਚ, ਪੁਲਿਸ ਮੁਲਾਜ਼ਮਾਂ ਨੇ ਕੁਝ ਵਿਦਿਆਰਥਣਾਂ ਨੂੰ ਜ਼ਬਰਦਸਤੀ ਉਨ੍ਹਾਂ ਦੇ ਕੱਪੜੇ ਉਤਾਰ ਕੇ ਨੱਚਣ ਲਈ ਮਜਬੂਰ ਕੀਤਾ

ਮੁੰਬਈ: ਮਹਾਰਾਸ਼ਟਰ ਤੋਂ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਜਲਗਾਓਂ ਦੇ ਇੱਕ ਹੋਸਟਲ ਵਿੱਚ, ਪੁਲਿਸ ਮੁਲਾਜ਼ਮਾਂ ਨੇ ਕੁਝ ਵਿਦਿਆਰਥਣਾਂ ਨੂੰ ਜ਼ਬਰਦਸਤੀ ਉਨ੍ਹਾਂ ਦੇ ਕੱਪੜੇ ਉਤਾਰ ਕੇ ਨੱਚਣ ਲਈ ਮਜਬੂਰ ਕੀਤਾ। ਬੁੱਧਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ।
 
ਨਿਊਜ਼ ਏਜੰਸੀ ਆਈਏਐਨਐਸ ਅਨੁਸਾਰ, ਵਿਰੋਧੀ ਧਿਰ ਭਾਜਪਾ ਵੱਲੋਂ ਉਠਾਈ ਗਈ ਇਸ ਘਟਨਾ ਦਾ ਨੋਟਿਸ ਲੈਂਦਿਆਂ ਰਾਜ ਦੀ ਮਹਾਂਵਿਕਾਸ ਅਘਾੜੀ ਸਰਕਾਰ ਨੇ ਇੱਕ ਨਿਸ਼ਚਤ ਸਮੇਂ ਦੇ ਅੰਦਰ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ।
 
ਇਸ ਘਟਨਾ ਨੂੰ ਚੁੱਕਣ ਵਾਲੇ ਭਾਜਪਾ ਦੇ ਵਿਧਾਇਕ ਸ਼ਵੇਤਾ ਮਹਾਲੇ ਨੇ ਕਿਹਾ, ਸਹਿਯੋਗੀ ਵਿਦਿਆਰਥੀ, ਜਿਨ੍ਹਾਂ ਨੇ ਪੁਲਿਸ ਦਾ ਸਹਿਯੋਗ ਨਹੀਂ ਕੀਤਾ, ਨੂੰ ਧੱਕੇ ਨਾਲ ਨੱਚਣ ਲਈ ਮਜਬੂਰ ਕੀਤਾ ਗਿਆ। ਮਹਾਲੇ ਨੇ ਅੱਗੇ ਕਿਹਾ, "ਹੋਸਟਲ ਦੀਆਂ ਲੜਕੀਆਂ ਇਸ ਸਮੇਂ ਡਰ ਦੇ ਪਰਛਾਵੇਂ 'ਚ ਹਨ। ਉਨ੍ਹਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਚਾਹੀਦਾ ਹੈ। ਇਹ ਘਟਨਾ ਰਾਜ ਦੇ ਚਿਹਰੇ 'ਤੇ ਦਾਗ ਹੈ।"
 
ਇਸ ਦੇ ਨਾਲ ਹੀ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਮਹਾਂਵਿਕਾਸ ਅਘਾੜੀ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ, ਜਦਕਿ ਕਈਆਂ ਨੇ ਸਦਨ ਵਿੱਚ ਨਾਅਰੇਬਾਜ਼ੀ ਕੀਤੀ। ਇਹ ਘਟਨਾ ਕਥਿਤ ਤੌਰ 'ਤੇ 1 ਮਾਰਚ ਨੂੰ ਜਲਗਾਓਂ ਦੇ ਗਣੇਸ਼ਨਗਰ ਖੇਤਰ ਦੇ ਸਰਕਾਰੀ ਆਸ਼ਾਦੀਪ ਮਹਿਲਾ ਹੋਸਟਲ 'ਚ ਵਾਪਰੀ ਤੇ ਡਾਂਸ ਪਾਰਟੀ ਦੀ ਵੀਡੀਓ ਵਾਇਰਲ ਹੋਈ ਸੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਜਾਂਚ ਦੇ ਆਦੇਸ਼ ਦੇਣ ਤੇ ਘਟਨਾ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਲਈ ਕਿਹਾ।
 
ਦੇਸ਼ਮੁਖ ਨੇ ਵਿਧਾਨ ਸਭਾ ਵਿੱਚ ਕਿਹਾ, “ਇਹ ਮੰਦਭਾਗੀ ਘਟਨਾ ਹੈ। ਅਸੀਂ ਚਾਰ ਮੈਂਬਰੀ ਕਮੇਟੀ ਬਣਾਈ ਹੈ ਜੋ ਇਸ ਘਟਨਾ ਦੀ ਜਾਂਚ ਕਰੇਗੀ ਤੇ 48 ਘੰਟਿਆਂ 'ਚ ਇਕ ਰਿਪੋਰਟ ਦੇਵੇਗੀ। ਜਾਂਚ ਰਿਪੋਰਟ ਮਿਲਣ ਤੋਂ ਬਾਅਦ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।" ਰਾਜ ਦੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਯਸ਼ੋਮਤੀ ਠਾਕੁਰ ਨੇ ਕਿਹਾ- ਸਾਰੇ ਸਬੂਤ ਇਕੱਠੇ ਕੀਤੇ ਜਾਣਗੇ ਤੇ ਇਸ ਦੀ ਪੜਤਾਲ ਕੀਤੀ ਜਾਵੇਗੀ। ਇਸ ਨਾਲ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget