ਪੜਚੋਲ ਕਰੋ

ਸ਼ਰਮਨਾਕ! ਸਾਬਕਾ ਸਬ ਇੰਸਪੈਕਟਰ ਨੇ 10 ਸਾਲਾ ਬੱਚੀ ਨਾਲ ਕੀਤਾ ਬਲਾਤਕਾਰ, ਪੀੜਤ ਪਰਿਵਾਰ ਨੂੰ ਮਾਰਨ ਦੀ ਧਮਕੀ

ਦੇਸ਼ 'ਚ ਮਾਸੂਮ ਬੱਚੀਆਂ ਨਾਲ ਦੁਸ਼ਕਰਮ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਰਿਟਾਇਰਡ ਅਧਿਕਾਰੀ ਨੇ 10 ਸਾਲਾ ਲੜਕੀ ਨਾਲ ਦੁਸ਼ਕਰਮ ਕੀਤਾ। ਦੋਸ਼ੀ SAF ਦਾ ਰਿਟਾਇਰਡ ਸਬ ਇੰਸਪੈਕਟਰ ਹੈ। ਇੰਨਾ ਹੀ ਨਹੀਂ, ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਉਸ ਨੇ ਪੀੜਤ ਪਰਿਵਾਰ ਨੂੰ ਵੀ ਧਮਕੀ ਦਿੱਤੀ ਹੈ। ਇੱਥੇ ਮਾਸੂਮ ਲੜਕੀ ਦੀ ਸਿਹਤ ਵਿਗੜੀ ਹੋਈ ਹੈ।

ਭੋਪਾਲ: ਦੇਸ਼ 'ਚ ਮਾਸੂਮ ਬੱਚੀਆਂ ਨਾਲ ਦੁਸ਼ਕਰਮ ਦੀਆਂ ਘਟਨਾਵਾਂ ਰੁਕਣ ਦਾ ਨਾਂ ਹੀ ਨਹੀਂ ਲੈ ਰਹੀਆਂ। ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਰਿਟਾਇਰਡ ਅਧਿਕਾਰੀ ਨੇ 10 ਸਾਲਾ ਲੜਕੀ ਨਾਲ ਦੁਸ਼ਕਰਮ ਕੀਤਾ। ਦੋਸ਼ੀ SAF ਦਾ ਰਿਟਾਇਰਡ ਸਬ ਇੰਸਪੈਕਟਰ ਹੈ। ਇੰਨਾ ਹੀ ਨਹੀਂ, ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਉਸ ਨੇ ਪੀੜਤ ਪਰਿਵਾਰ ਨੂੰ ਵੀ ਧਮਕੀ ਦਿੱਤੀ ਹੈ। ਇੱਥੇ ਮਾਸੂਮ ਲੜਕੀ ਦੀ ਸਿਹਤ ਵਿਗੜੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ 5ਵੀਂ ਕਲਾਸ ਵਿੱਚ ਪੜ੍ਹਦੀ ਹੈ। ਉਹ ਆਪਣੀ ਸਹੇਲੀ ਨਾਲ ਖੇਡ ਰਹੀ ਸੀ। ਇਸ ਦੌਰਾਨ ਉਹ ਦੋਵੇਂ ਖੇਡਦੇ ਹੋਏ ਸਹੇਲੀ ਦੇ ਘਰ ਗਈਆਂ। ਸਹੇਲੀ ਦਾ 62 ਸਾਲਾ ਦਾਦਾ ਪਹਿਲਾਂ ਹੀ ਉਥੇ ਬੈਠਾ ਹੋਇਆ ਸੀ। ਇਸ ਦੌਰਾਨ ਮੁਲਜ਼ਮ ਨੇ ਆਪਣੀ ਪੋਤੀ ਨੂੰ ਪਾਣੀ ਲਿਆਉਣ ਲਈ ਭੇਜਿਆ। ਫਿਰ ਪੀੜਤ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

ਇਸ ਤੋਂ ਬਾਅਦ ਦੋਸ਼ ਹੈ ਕਿ ਉਸ ਨੇ ਲੜਕੀ ਦਾ ਗਲਾ ਘੁੱਟ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਤੇ ਉਸ ਨਾਲ ਗਲਤ ਹਰਕਤ ਕੀਤੀ। ਜਿਵੇਂ ਹੀ ਦੂਜੀ ਲੜਕੀ ਉਸ ਦੇ ਕੋਲ ਆਈ, ਉਸ ਨੇ ਉਸ ਨੂੰ ਛੱਡ ਦਿੱਤਾ ਤੇ ਮੌਕੇ ਤੋਂ ਚਲਾ ਗਿਆ। ਇਸ ਤੋਂ ਬਾਅਦ ਲੜਕੀ ਰੋਂਦੀ ਹੋਈ ਘਰ ਪਹੁੰਚੀ ਤੇ ਉਥੇ ਸਾਰੀ ਗੱਲ ਦੱਸੀ।

ਇਸ ਦੌਰਾਨ ਪਰਿਵਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ SAF ਵਿੱਚ ਐਸਆਈ ਰਿਹਾ ਹੈ ਤੇ ਹੁਣ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਹਾਲਾਂਕਿ, ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਾਂਚ ਵੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਤੋਂ ਪੀੜਤ ਦੇ ਪੇਟ ਵਿੱਚ ਦਰਦ ਹੈ।

ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਸਦਮੇ 'ਚ ਹੈ, ਉਥੇ ਆਸਪਾਸ ਦੇ ਲੋਕ ਵੀ ਹੈਰਾਨ ਹਨ। ਇਸ ਸ਼ਰਮਨਾਕ ਘਟਨਾ ਬਾਰੇ ਚਰਚਾ ਕਰਦਿਆਂ ਹੀ ਲੋਕਾਂ ਦੀਆਂ ਅੱਖਾਂ ਨੀਵੀਆਂ ਹੋ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget