ਪੜਚੋਲ ਕਰੋ

ਕੋਰੋਨਾ ਦੀ ਕਹਿਰ ਨਾਲ ਸ਼ੇਅਰ ਬਾਜ਼ਾਰ ਢਹਿ-ਢੇਰੀ

ਕੋਰੋਨਾ ਜਿੱਥੇ ਪੂਰੀ ਦੁਨੀਆ ‘ਚ ਕਹਿਰ ਮਚਾ ਰਿਹਾ ਹੈ, ਉੱਥੇ ਹੀ ਸ਼ੇਅਰ ਬਾਜ਼ਾਰ ਦਾ ਵੀ ਇਸ ਨਾਲ ਬੁਰਾ ਹਾਲ ਹੋ ਰਿਹਾ ਹੈ। ਘਰੇਲੂ ਸਟਾਕ ਮਾਰਕਿਟ ‘ਚ 10 ਫੀਸਦ ਦੀ ਗਿਰਾਵਟ ਤੋਂ ਬਾਅਦ ਲੋਅਰ ਸਰਕਿਟ ਲੱਗ ਗਿਆ। ਸ਼ੇਅਰ ਬਾਜ਼ਾਰ ‘ਚ ਵਪਾਰ ਰੋਕ ਦਿੱਤਾ ਗਿਆ।

ਨਵੀਂ ਦਿੱਲੀ: ਕੋਰੋਨਾ ਜਿੱਥੇ ਪੂਰੀ ਦੁਨੀਆ ‘ਚ ਕਹਿਰ ਮਚਾ ਰਿਹਾ ਹੈ, ਉੱਥੇ ਹੀ ਸ਼ੇਅਰ ਬਾਜ਼ਾਰ ਦਾ ਵੀ ਇਸ ਨਾਲ ਬੁਰਾ ਹਾਲ ਹੋ ਰਿਹਾ ਹੈ। ਘਰੇਲੂ ਸਟਾਕ ਮਾਰਕਿਟ ‘ਚ 10 ਫੀਸਦ ਦੀ ਗਿਰਾਵਟ ਤੋਂ ਬਾਅਦ ਲੋਅਰ ਸਰਕਿਟ ਲੱਗ ਗਿਆ। ਸ਼ੇਅਰ ਬਾਜ਼ਾਰ ‘ਚ ਵਪਾਰ ਰੋਕ ਦਿੱਤਾ ਗਿਆ। ਭਾਰੀ ਗਿਰਾਵਟ ਦੇ ਚੱਲਦਿਆਂ ਸੈਂਸੇਕਸ-ਨਿਫਟੀ ‘ਚ 10-10 ਫੀਸਦ ਦਾ ਕਾਰੋਬਾਰ ਟੁੱਟਿਆ ਤੇ ਸ਼ੇਅਰ ਬਾਜ਼ਾਰ ‘ਚ ਟ੍ਰੇਡਿੰਗ 45 ਮਿੰਟ ਲਈ ਰੋਕ ਦਿੱਤੀ ਗਈ। ਇਸ ਤੋਂ ਬਾਅਦ 10:57 ਵਜੇ ਸ਼ੇਅਰ ਬਾਜ਼ਾਰ ‘ਚ ਕਾਰੋਬਾਰ ਸ਼ੁਰੂ ਹੋਇਆ। ਇਹ ਇਤਿਹਾਸਕ ਗਿਰਾਵਟ ਹੈ ਤੇ ਇਤਿਹਾਸ ‘ਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਇੱਕ ਮਹੀਨੇ ‘ਚ ਘਰੇਲੂ ਸ਼ੇਅਰ ਬਾਜ਼ਾਰ ‘ਚ ਲੋਅਰ ਸਰਕਿਟ ਲੱਗਿਆ ਹੋਵੇ। ਸੈਂਸੇਕਸ ਦੀ ਸ਼ੁਰੂਆਤ ਹੀ 2600 ਅੰਕਾਂ ਦੀ ਗਿਰਾਵਟ ਨਾਲ ਹੋਈ ਤੇ ਨਿਫਟੀ 8000 ਦੇ ਅਹਿਮ ਪੱਧਰ ਤੋਂ ਹੇਠਾਂ ਖੁੱਲ੍ਹਿਆ। ਸ਼ੁਰੂਆਤੀ 10 ਮਿੰਟ ਦੇ ਅੰਦਰ ਹੀ ਸੈਂਸੇਕਸ 2668.13 ਅੰਕ ਯਾਨੀ 8.92 ਫੀਸਦੀ ਟੁੱਟ ਕੇ 27,247.83 ‘ਤੇ ਕਾਰੋਬਾਰ ਕਰ ਰਿਹਾ ਸੀ ਤੇ ਐਨਐਸਈ ਦਾ ਨਿਫਟੀ 792.40 ਅੰਕ ਯਾਨੀ 9.06 ਫੀਸਦ ਡਿੱਗ ਕੇ 7,953.05 ‘ਤੇ ਕਾਰੋਬਾਰ ਕਰ ਰਿਹਾ ਸੀ। ਡਾਲਰ ਦੇ ਮੁਕਾਬਲੇ ਰੁਪਇਆ ਅੱਜ 44 ਪੈਸੇ ਦੀ ਕਮਜ਼ੋਰੀ ਨਾਲ 75.68 ਦੇ ਪੱਧਰ ‘ਤੇ ਖੁੱਲ੍ਹਿਆ ਜੋ ਇਸ ਦੇ ਰਿਕਾਰਡ ਦਾ ਹੇਠਲਾ ਪੱਧਰ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget