ਪੜਚੋਲ ਕਰੋ

ਬੇਰੂਤ ਧਮਾਕੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਅਦਾਕਾਰ ਨੇ ਦੱਸਿਆ ਕਿਵੇਂ ਬਚਾਈ ਜਾਨ

ਲਿਬਨਾਨ ਦੀ ਰਾਜਧਾਨੀ ਬੇਰੂਤ 'ਚ ਮੰਗਲਵਾਰ ਨੂੰ ਹੋਏ ਧਮਾਕੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਨ ਵਾਲੀ ਲਿਬਨਾਨ ਦੀ ਮੰਨੀ-ਪ੍ਰਮੰਨੀ ਸ਼ਖ਼ਸੀਅਤ ਹੈ। ਵੀਡੀਓ ਨੂੰ ਵੇਖ ਕੇ ਬੰਬ ਧਮਾਕੇ ਦੀ ਸੰਭਾਵਨਾ ਤੇ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ।

ਬੇਰੂਤ: ਲਿਬਨਾਨ ਦੀ ਰਾਜਧਾਨੀ ਬੇਰੂਤ 'ਚ ਮੰਗਲਵਾਰ ਨੂੰ ਹੋਏ ਧਮਾਕੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਨ ਵਾਲੀ ਲਿਬਨਾਨ ਦੀ ਮੰਨੀ-ਪ੍ਰਮੰਨੀ ਸ਼ਖ਼ਸੀਅਤ ਹੈ। ਵੀਡੀਓ ਨੂੰ ਵੇਖ ਕੇ ਬੰਬ ਧਮਾਕੇ ਦੀ ਸੰਭਾਵਨਾ ਤੇ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕਦਾ ਹੈ।
ਅਦਾਕਾਰਾ ਨਾਦੀਨ ਨਸੀਬ ਨਾਜ਼ਿਮ ਨੇ ਇੰਸਟਾਗ੍ਰਾਮ 'ਤੇ ਧਮਾਕੇ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਲਿਖਿਆ,"ਮੇਰਾ ਅੱਧਾ ਚਿਹਰਾ ਤੇ ਅੱਧਾ ਸਰੀਰ ਖੂਨ ਨਾਲ ਲੱਥਪੱਥ ਸੀ। ਮੈਂ ਸਭ ਤੋਂ ਪਹਿਲਾਂ ਅੱਲ੍ਹਾ ਦਾ ਧੰਨਵਾਦ ਕਰਦੀ ਹਾਂ ਜਿਸ ਨੇ ਮੇਰੀ ਜਾਨ ਬਚਾਈ। ਧਮਾਕਾ ਬਹੁਤ ਨਜ਼ਦੀਕ ਹੋਇਆ ਤੇ ਇਹ ਦ੍ਰਿਸ਼ ਜੋ ਤੁਸੀਂ ਦੇਖ ਸਕਦੇ ਹੋ ਇਸ ਤੋਂ ਤਬਾਹੀ ਦਾ ਸਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਜੇ ਤੁਸੀਂ ਮੇਰੇ ਘਰ ਆਉਂਦੇ ਹੋ ਤੇ ਹਰ ਥਾਂ ਖੂਨ ਦੇਖੋ ਤਾਂ ਤੁਸੀਂ ਹੈਰਾਨ ਹੋਵੋਗੇ ਕਿ ਮੈਂ ਕਿਵੇਂ ਜ਼ਿੰਦਾ ਹਾਂ।" ਸੁਸ਼ਾਂਤ ਤੋਂ ਬਾਅਦ ਇੱਕ ਹੋਰ ਅਦਾਕਰਾ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕੀ ਮਿਲੀ ਲਾਸ਼ ਇੰਸਟਾਗ੍ਰਾਮ ਪੋਸਟ ਅਨੁਸਾਰ ਲਿਬਨਾਨੀ ਅਦਾਕਾਰਾ ਖੁਦ ਨੰਗੇ ਪੈਰ ਇਮਾਰਤ ਦੀ 22ਵੀਂ ਮੰਜ਼ਲ ਤੋਂ ਹੇਠਾਂ ਆਈ ਤੇ ਕਾਰ ਵਿੱਚ ਬੈਠੇ ਇੱਕ ਵਿਅਕਤੀ ਤੋਂ ਮਦਦ ਮੰਗੀ। ਉਸ ਨੇ ਕਿਹਾ, “ਉਹ ਵਿਅਕਤੀ ਮੈਨੂੰ ਨੇੜਲੇ ਹਸਪਤਾਲ ਲੈ ਗਿਆ ਪਰ ਮੈਨੂੰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਕਿਉਂਕਿ ਹਸਪਤਾਲ 'ਚ ਪਹਿਲਾਂ ਹੀ ਕਈ ਜ਼ਖਮੀ ਲੋਕ ਸੀ। ਫਿਰ ਉਹ ਵਿਅਕਤੀ ਮੈਨੂੰ ਇੱਕ ਹੋਰ ਹਸਪਤਾਲ ਲੈ ਗਿਆ ਜਿੱਥੇ ਮੇਰਾ ਛੇ ਘੰਟੇ ਅਪ੍ਰੇਸ਼ਨ ਕੀਤਾ ਗਿਆ।"

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget