ਪੜਚੋਲ ਕਰੋ

ਸ਼ਤਰੂਘਨ ਸਿਨ੍ਹਾਂ ਨੇ ਪਾਕਿਸਤਾਨ ਨਾਲ ਮਿਲਾਇਆ ਦੋਸਤੀ ਦਾ ਹੱਥ, ਚੁੱਪ-ਚੁਪੀਤੇ ਰਾਸ਼ਰਪਤੀ ਨਾਲ ਕੀਤੀ ਮੁਲਾਕਾਤ

ਭਾਰਤ-ਪਾਕਿ ਸਰਹੱਦ 'ਤੇ ਵੱਧ ਰਹੇ ਤਣਾਅ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਕਾਂਗਰਸੀ ਲੀਡਰ ਸ਼ਤਰੂਘਨ ਸਿਨ੍ਹਾ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨਾਲ ਮੁਲਾਕਾਤ ਕੀਤੀ।

ਲਾਹੌਰ: ਭਾਰਤ-ਪਾਕਿ ਸਰਹੱਦ 'ਤੇ ਵੱਧ ਰਹੇ ਤਣਾਅ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਕਾਂਗਰਸੀ ਲੀਡਰ ਸ਼ਤਰੂਘਨ ਸਿਨ੍ਹਾ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਆਗੂਆਂ ਨੇ ਸਰਹੱਦ 'ਤੇ ਸ਼ਾਂਤੀ ਦੇ ਮੁੱਦੇ 'ਤੇ ਗੱਲ ਕੀਤੀ। ਪਾਕਿਸਤਾਨੀ ਰਾਸ਼ਟਰਪਤੀ ਦੇ ਟਵਿਟਰ ਹੈਂਡਲ ਮੁਤਾਬਕ ਸ਼ਤਰੂਘਨ ਸਿਨ੍ਹਾਂ ਨੇ ਕਸ਼ਮੀਰ 'ਚ 200 ਤੋਂ ਵੱਧ ਦਿਨਾਂ ਤੱਕ ਲਾਕਡਾਉਨ 'ਤੇ ਰਾਸ਼ਟਰਪਤੀ ਦੀ ਚਿੰਤਾ ਦਾ ਸਮਰਥਨ ਕੀਤਾ। ਸਿਨ੍ਹਾ ਪਾਕਿਸਤਾਨੀ ਉਦਯੋਗਪਤੀ ਮਿਆਨ ਅਸਦ ਅਹਿਸਾਨ ਦੇ ਵਿਆਹ 'ਚ ਸ਼ਾਮਲ ਹੋਣ ਲਈ ਲਾਹੌਰ ਪਹੁੰਚੇ। ਸਿਨ੍ਹਾ ਦੀ ਇੱਕ ਵੀਡੀਓ ਵੀ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਪਾਕਿਸਤਾਨੀ ਸਟਾਰ ਰੀਮਾ ਖਾਨ ਦੇ ਵਿਆਹ ਸਮਾਗਮ 'ਚ ਕਵਾਲੀਆਂ ਦਾ ਆਨੰਦ ਮਾਣ ਰਹੇ ਹਨ। ਇਸ ਤੋਂ ਪਹਿਲਾਂ ਸਿਨ੍ਹਾ ਨੇ ਟਵੀਟ ਕਰ ਆਪਣੀ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਨਿੱਜੀ ਦੱਸਿਆ। ਸਿਨ੍ਹਾ ਨੇ ਲਿਖਿਆ ਸੀ ਕਿ ਇਹ ਯਾਤਰਾ ਪੂਰੀ ਤਰ੍ਹਾਂ ਨਾਲ ਨਿੱਜੀ ਹੈ। ਇਸ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ।

ਟਾਪ ਹੈਡਲਾਈਨ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ
Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Embed widget