ਪੜਚੋਲ ਕਰੋ
Advertisement
ਪਾਕਿਸਤਾਨ ਤੋਂ ਪਰਤੇ ਸ਼ਤਰੂਘਨ ਸਿਨ੍ਹਾ, ਅੰਮ੍ਰਿਤਸਰ ਆ ਕੇ ਦਿੱਤਾ ਜਵਾਬ
ਭਾਰਤ-ਪਾਕਿਸਤਾਨ 'ਚ ਤਣਾਅ ਦੀਆਂ ਸਥਿਤੀਆਂ ਅਜੇ ਵੀ ਬਰਕਰਾਰ ਹਨ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਕਾਂਗਰਸੀ ਆਗੂ ਸ਼ਤਰੂਘਨ ਸਿਨ੍ਹਾ ਪਾਕਿਸਤਾਨ ਗਏ ਸਨ। ਸਿਨ੍ਹਾ ਹੁਣ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਵਾਪਸ ਪਰਤ ਆਏ ਹਨ।
ਅੰਮ੍ਰਿਤਸਰ: ਭਾਰਤ-ਪਾਕਿਸਤਾਨ 'ਚ ਤਣਾਅ ਦੀਆਂ ਸਥਿਤੀਆਂ ਅਜੇ ਵੀ ਬਰਕਰਾਰ ਹਨ। ਇਸ ਦਰਮਿਆਨ ਬਾਲੀਵੁੱਡ ਅਦਾਕਾਰ ਤੇ ਕਾਂਗਰਸੀ ਆਗੂ ਸ਼ਤਰੂਘਨ ਸਿਨ੍ਹਾ ਪਾਕਿਸਤਾਨ ਗਏ ਸਨ। ਸਿਨ੍ਹਾ ਹੁਣ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਵਾਪਸ ਪਰਤ ਆਏ ਹਨ। ਵਾਪਸੀ ਦੌਰਾਨ ਉਨ੍ਹਾਂ ਨਾਲ ਕਸਟਮ ਸਮੇਤ ਹੋਰ ਅਧਿਕਾਰੀਆਂ ਨੇ ਫੋਟੋ ਖਿਚਵਾਈ।
ਸਿਨ੍ਹਾ ਪਾਕਿਸਤਾਨ 'ਚ ਕਾਰੋਬਾਰੀ ਮਿਆਨ ਅਸਦ ਅਹਿਸਾਨ ਦੇ ਬੇਟੇ ਦੇ ਵਿਆਹ 'ਚ ਸ਼ਾਮਲ ਹੋਣ ਲਈ ਪਹੁੰਚੇ ਸੀ। ਉਨ੍ਹਾਂ ਇਸ 'ਤੇ ਟਵੀਟ ਕਰ ਕੇ ਯਾਤਰਾ ਨੂੰ ਨਿਜੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ। ਇਸ ਦੌਰਾਨ ਉਨ੍ਹਾਂ ਪਾਕਿ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨਾਲ ਵੀ ਮੁਲਾਕਾਤ ਕੀਤੀ ਤੇ ਦੋਹਾਂ 'ਚ ਸਰਹੱਦਾਂ 'ਤੇ ਅਮਨ-ਸ਼ਾਂਤੀ ਦੇ ਮੁਦੇ 'ਤੇ ਵੀ ਗੱਲ ਹੋਈ।The last item/ agenda of our Lahore/Pakistan trip was to attend the most publicised and talked about of our brother like family friend Mian Assad’s son, Ahmad’s marriage reception with Heena. The made for each other couple’s reception was very well attended by best of the
— Shatrughan Sinha (@ShatruganSinha) February 24, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement