ਪੜਚੋਲ ਕਰੋ

ਸਾਈ ਬਾਬਾ ਦੇ ਜਨਮ ਅਸਥਾਨ ਨੂੰ ਲੈ ਕੈ ਭੱਖਿਆ ਵਿਵਾਦ, ਸ਼ਿਰਡੀ ਸ਼ਹਿਰ ਹੋਇਆ ਬੰਦ

ਦੇਰ ਰਾਤ 12 ਵਜੇ ਤੋਂ ਗ੍ਰਾਮ ਸਭਾ ਨੇ ਸ਼ਿਰਡੀ ਸ਼ਹਿਰ ਬੰਦ ਕਰ ਦਿੱਤਾ ਹੈ। ਹਾਲਾਂਕਿ ਸਾਈ ਬਾਬਾ ਮੰਦਿਰ ਦੇ ਟਰੱਸ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਬੰਦ ਦੇ ਬਾਵਜੂਦ ਮੰਦਿਰ ਖੁਲ੍ਹਿਆ ਰਹੇਗਾ।

ਸ਼ਿਰਡੀ: ਮਹਾਰਾਸ਼ਰ ਦੇ ਸ਼ਿਰਡੀ 'ਚ ਸਾਈ ਬਾਬਾ ਦੇ ਜਨਮ ਸਥਾਨ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਸ਼ਨੀਵਾਰ ਦੇਰ ਰਾਤ 12 ਵਜੇ ਤੋਂ ਗ੍ਰਾਮ ਸਭਾ ਨੇ ਸ਼ਿਰਡੀ ਸ਼ਹਿਰ ਬੰਦ ਕਰ ਦਿੱਤਾ ਹੈ। ਹਾਲਾਂਕਿ ਸਾਈ ਬਾਬਾ ਮੰਦਿਰ ਦੇ ਟਰੱਸ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਬੰਦ ਦੇ ਬਾਵਜੂਦ ਮੰਦਿਰ ਖੁਲ੍ਹਿਆ ਰਹੇਗਾ। ਦੇਸ਼ ਭਰ 'ਚੋਂ ਲੱਖਾਂ ਸ਼ਰਧਾਲੂ ਸ਼ਿਰਡੀ ਸਥਿਤ ਸਾਈ ਮੰਦਿਰ ਦੇ ਦਰਸ਼ਨਾਂ ਲਈ ਆਉਂਦੇ ਹਨ। ਕੁੱਝ ਭਗਤਾਂ ਦਾ ਮੰਨਣਾ ਹੈ ਕਿ ਸ਼ਿਰਡੀ ਉਨ੍ਹਾਂ ਦਾ ਜਨਮ ਸਥਾਨ ਹੈ। ਸ਼ਿਰਡੀ ਹੀ ਉਨ੍ਹਾਂ ਦੀ ਕਰਮਭੂਮੀ ਹੈ ਤੇ ਇੱਥੇ ਹੀ ਉਨ੍ਹਾਂ ਦੇਹ ਤਿਆਗੀ ਸੀ। ਉੱਥੇ ਹੀ ਕੁੱਝ ਲੋਕ ਅਜਿਹੇ ਵੀ ਹਨ ਜੋ ਉਨ੍ਹਾਂ ਦਾ ਜਨਮ ਸਥਾਨ ਸਿਰਡੀ ਨੂੰ ਨਹੀਂ ਮੰਨਦੇ। ਇੰਨ੍ਹਾਂ 'ਚੋਂ ਇੱਕ ਹਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਦਵ ਠਾਕਰੇ। ਉੱਦਵ ਠਾਕਰੇ ਦੇ ਇੱਕ ਬਿਆਨ ਤੋਂ ਬਾਅਦ ਇਹ ਸਾਰਾ ਮਾਮਲਾ ਭੱਖ ਗਿਆ। ਉਨ੍ਹਾਂ ਕਿਹਾ ਸੀ ਕਿ, "ਪਰਬਨੀ ਜ਼ਿਲ੍ਹੇ ਦੇ ਨਜ਼ਦੀਕ ਪਾਥਰੀ ਪਿੰਡ 'ਚ ਸਾਈ ਬਾਬਾ ਦੇ ਜਨਮ ਸਥਾਨ 'ਤੇ 100 ਕਰੋੜ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਪਾਥਰੀ ਪਿੰਡ 'ਚ ਇਸ ਪ੍ਰੋਜੈਕਟ 'ਤੇ ਕੰਮ ਕੀਤਾ ਜਾਵੇਗਾ।" ਇਸ ਵਿਵਾਦ 'ਤੇ ਏਬੀਪੀ ਨਿਊਜ਼ ਨੇ ਸ਼ਿਵ ਸੈਨਾ ਦੇ ਮੰਤਰੀ ਅਬਦੁਲ ਸੱਤਾਰ ਨਾਲ ਗੱਲ-ਬਾਤ ਕੀਤੀ। ਸੱਤਾਰ ਨੇ ਇਹ ਸਾਫ਼ ਕੀਤਾ ਕਿ ਉੱਦਵ ਨੇ ਅਜਿਹਾ ਬਿਆਨ ਕਿਉਂ ਦਿੱਤਾ ਹੈ। ਉਨ੍ਹਾਂ ਕਿਹਾ ਕਿ, "ਸਾਈ ਬਾਬਾ ਦੇ ਜਨਮ ਸਥਾਨ ਪਾਥਰੀ ਨੂੰ ਸਰਕਾਰ ਵਲੋਂ ਜੋ ਫੰਡ ਦੇਣ ਦੀ ਗੱਲ ਹੋਈ ਹੈ ਉਸ 'ਤੇ ਬਕਾਇਦਾ ਮੀਟਿੰਗ ਹੋਈ। ਉਸ ਮੀਟਿੰਗ 'ਚ ਮੈਂ ਵੀ ਮੌਜੂਦ ਸੀ। ਮੁੱਖ ਮੰਤਰੀ ਨੂੰ ਕਾਗਜ਼ਾਂ ਸਮੇਤ ਦੱਸਿਆ ਗਿਆ ਹੈ ਕਿ ਸਾਈ ਬਾਬਾ ਦਾ ਅਸਲੀ ਜਨਮ ਸਥਾਨ ਪਰਬਨੀ ਦੇ ਪਾਥਰੀ ਪਿੰਡ 'ਚ ਹੋਇਆ ਸੀ। ਇਸੇ ਦੇ ਆਧਾਰ 'ਤੇ ਸਰਕਾਰ ਵਲੋਂ ਪਿੰਡ ਦੇ ਵਿਕਾਸ ਲਈ ਮਦਦ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ

Embed widget