ਪੜਚੋਲ ਕਰੋ

ਡੀਜੀਪੀ ਦਿਨਕਰ ਗੁਪਤਾ ਨੇ ਦਿੱਤਾ ਅਕਾਲੀਆਂ ਨੂੰ ਵੱਡਾ ਮੁੱਦਾ, ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ 'ਤੇ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਡੀਜੀਪੀ ਦਿਨਕਰ ਗੁਪਤਾ ਦੇ ਪੁਤਲੇ ਫੂਕੇ ਗਏ।

ਅੰਮ੍ਰਿਤਸਰ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਪਾਕਿਸਤਾਨ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਲੈ ਕੇ ਦਿੱਤੇ ਵਿਵਾਦਤ ਬਿਆਨ 'ਤੇ ਮਾਮਲਾ ਭੱਖਦਾ ਹੀ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿੱਚ ਡੀਜੀਪੀ ਦਿਨਕਰ ਗੁਪਤਾ ਦੇ ਪੁਤਲੇ ਫੂਕੇ ਗਏ। ਅਕਾਲੀ ਆਗੂਆਂ ਦਾ ਕਹਿਣਾ ਸੀ ਕਿ ਜੇ 24 ਘੰਟਿਆਂ ਦੇ ਅੰਦਰ-ਅੰਦਰ ਡੀਜੀਪੀ ਗੁਪਤਾ ਆਪਣਾ ਬਿਆਨ ਸਪਸ਼ਟ ਕਰਨ 'ਚ ਅਸਫ਼ਲ ਰਹਿੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਆਪਣਾ ਪ੍ਰਦਰਸ਼ਨ ਹੋਰ ਵੀ ਤੇਜ਼ ਕਰੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਡੀਜੀਪੀ ਵੱਲੋਂ ਦਿੱਤੇ ਇਸ ਬਿਆਨ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਂਵਾਂ ਨੂੰ ਠੇਸ ਪਹੁੰਚਾਈ ਹੈ ਜਿਸ ਦੀ ਅਕਾਲੀ ਦਲ ਵੱਲੋਂ ਨਿਖੇਧੀ ਕੀਤੀ ਜਾਂਦੀ ਹੈ। ਦੱਸ ਦਈਏ ਕਿ ਡੀਜੀਪੀ ਦਿਨਕਰ ਗੁਪਤਾ ਵੱਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਪਾਕਿਸਤਾਨ 'ਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ 6 ਘੰਟੇ 'ਚ ਅੱਤਵਾਦੀ ਬਣਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget