ਪੜਚੋਲ ਕਰੋ

ਟਕਸਾਲੀਆਂ ਦੇ ਗੜ੍ਹ 'ਚ ਗਰਜਨਗੇ 'ਬਾਦਲ', ਸੁਖਬੀਰ ਸਣੇ ਕਈ ਵੱਡੇ ਨੇਤਾ ਹੋਣਗੇ ਸ਼ਾਮਲ

ਬੀਤੇ ਦਿਨੀਂ ਅੰਮ੍ਰਿਤਸਰ ਦੇ ਇੱਕ ਨਿਜੀ ਹੋਟਲ 'ਚ ਬੋਨੀ ਦੀ ਮੁਲਾਕਾਤ ਸੁਖਬੀਰ ਬਾਦਲ ਨਾਲ ਹੋਈ। ਹਾਲਾਂਕਿ ਏਬੀਪੀ ਸਾਂਝਾ ਨੇ ਬੋਨੀ ਅਜਨਾਲਾ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਕੁਝ ਵੀ ਨਹੀਂ ਬੋਲਗੇ। ਸਗੋਂ ਜਲਦੀ ਹੀ ਮੀਡੀਆ ਸਾਹਮਣੇ ਆ ਕੇ ਇਸ ਬਾਰੇ ਸਭ ਸਾਫ ਹੋ ਜਾਵੇਗਾ।

ਅੰਮ੍ਰਿਤਸਰਅਜਨਾਲਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਹੋਣ ਵਾਲੀ ਅਕਾਲੀ ਦਲ ਦੀ ਰੈਲੀ ਵਿਚ ਹੋ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਬੀਤੇ ਦਿਨੀਂ ਅੰਮ੍ਰਿਤਸਰ ਦੇ ਇੱਕ ਨਿਜੀ ਹੋਟਲ 'ਚ ਬੋਨੀ ਦੀ ਮੁਲਾਕਾਤ ਸੁਖਬੀਰ ਬਾਦਲ ਨਾਲ ਹੋਈ। ਹਾਲਾਂਕਿ ਏਬੀਪੀ ਸਾਂਝਾ ਨੇ ਬੋਨੀ ਅਜਨਾਲਾ ਨਾਲ ਗਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅਜੇ ਕੁਝ ਵੀ ਨਹੀਂ ਬੋਲਗੇ। ਸਗੋਂ ਜਲਦੀ ਹੀ ਮੀਡੀਆ ਸਾਹਮਣੇ ਆ ਕੇ ਇਸ ਬਾਰੇ ਸਭ ਸਾਫ ਹੋ ਜਾਵੇਗਾ। ਇਸ ਰੈਲੀਆਂ ਦੀ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਕੀਤੀ ਗਈ ਸੀ। ਸੁਖਬੀਰ ਬਾਦਲ ਸਣੇ ਕਈ ਵੱਡੇ ਨੇਤਾ ਪਹੁੰਚਣਗੇ। ਹੁਣ ਖ਼ਬਰ ਆਈ ਹੈ ਕਿ ਸੁਖਬੀਰ ਬਾਦਲ, ਅਜਨਾਲਾ ਪਹੁੰਚ ਚੁੱਕੇ ਹਨਡ ਖ਼ਬਰਾਂ ਹਨ ਕਿ ਉਹ ਇਸ ਰੈਲੀ 'ਚ ਅਜਨਾਲਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਨੂੰ ਲੈਕੇ ਪਹੁੰਚਣਗੇ। ਸੁਖਬੀਰ ਅੱਜ ਦੀ ਰੈਲੀ 'ਚ ਇੱਕ ਤੀਰ ਨਾਲ ਦੋ ਸ਼ਿਕਾਰ ਕਰਨਗੇ। ਉਹ ਇੱਕ ਪਾਸੇ ਬੋਨੀ ਅਜਨਾਲਾ ਨੂੰ ਸ਼ਾਮਲ ਕਰਕੇ ਟਕਸਾਲੀਆਂ ਨੂੰ ਝਟਕਾ ਦੇਣਗੇ, ਉੱਥੇ ਹੀ ਕਾਂਗਰਸ ਸਰਕਾਰ ਦੇ ਖਿਲਾਫ਼ ਵੱਡੀ ਰੈਲੀ ਕਰਕੇ ਸਰਕਾਰ ਦੀ ਪੋਲ ਖੋਲਣਗੇ ਅਤੇ ਸੂਬੇ 'ਚ ਸਰਕਾਰ ਵਿਰੋਧੀ ਮੁਹਿੰਮ ਦਾ ਆਗਾਜ ਕਰਨਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget