ਪੜਚੋਲ ਕਰੋ

ਅਕਾਲੀ ਦਲ ਨੂੰ 'ਕਾਲਾ ਦਿਵਸ' ਮਨਾਉਣ ਦੀ ਨਹੀਂ ਮਿਲੀ ਆਗਿਆ

ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਕਾਲਾ ਦਿਵਸ ਮਨਾਉਣ ਦੀ ਆਗਿਆ ਨਹੀਂ ਮਿਲੀ। ਅਕਾਲੀ ਦਲ ਨੇ 17 ਸਤੰਬਰ ਨੂੰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਮਾਰਚ ਕੱਢਣਾ ਸੀ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿੱਚ ਕਾਲਾ ਦਿਵਸ ਮਨਾਉਣ ਦੀ ਆਗਿਆ ਨਹੀਂ ਮਿਲੀ। ਅਕਾਲੀ ਦਲ ਨੇ 17 ਸਤੰਬਰ ਨੂੰ ਗੁਰਦੁਆਰਾ ਰਕਾਬਗੰਜ ਤੋਂ ਸੰਸਦ ਤੱਕ ਮਾਰਚ ਕੱਢਣਾ ਸੀ। ਅਕਾਲੀ ਦਲ ਨੇ ਕਿਹਾ ਹੈ ਕਿ ਆਗਿਆ ਨਾ ਮਿਲਣ ਦੇ ਬਾਵਜੂਦ ਸ਼ਾਂਤਮਈ ਤਾਰੀਕੇ ਨਾਲ ਮਾਰਚ ਕੱਢਿਆ ਜਾਏਗਾ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਵੱਡੇ ਐਕਸ਼ਨ ਦਾ ਐਲਾਨ ਕੀਤਾ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਸੀ ਕਿ 17 ਸਤੰਬਰ ਨੂੰ ਸੰਸਦ ਵਿੱਚ ਤਿੰਨ ਖੇਤੀ ਕਾਨੂੰਨ ਬਣਾਉਣ ਵਾਲੇ ਦਿਨ ਦੀ ਵਰ੍ਹੇਗੰਢ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਸੁਖਬੀਰ ਬਾਦਲ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਸੀ ਕਿ ਕਾਲ਼ੇ ਖੇਤੀ ਕਨੂੰਨ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ 'ਤੇ, 17 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ 'ਕਾਲ਼ੇ ਦਿਨ' ਵਜੋਂ ਮਨਾਉਣ ਜਾ ਰਿਹਾ ਹੈ। 

ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੇ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੀਟਿੰਗ ਕਰਕੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਦੇ ਸੁਝਾਅ ਦਿੱਤੇ ਸੀ। ਇਸ ਮਗਰੋਂ ਅਕਾਲੀ ਦਲ ਨੇ ਪਹਿਲ ਕਰਦਿਆਂ ਕਿਹਾ ਹੈ ਕਿ ਇਸ ਦਿਨ ਪਾਰਟੀ ਦੇ ਵਰਕਰ ਕਿਸਾਨਾਂ ਨਾਲ ਰਲ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਰੋਸ ਮਾਰਚ ਕੱਢਣਗੇ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨਗੇ।

ਇਸ ਬਾਰੇ ਫ਼ੈਸਲਾ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ, ਹਲਕਾ ਸੇਵਾਦਾਰਾਂ ਤੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ ਸੀ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਤੇ ਖੇਤੀ ਕਾਨੂੰਨ ਰੱਦ ਹੋਣ ਤੱਕ ਡਟਿਆ ਰਹੇਗਾ।

ਅਕਾਲੀ ਦਲ ਦਾ ਕਹਿਣਾ ਹੈ ਕਿ ਇੱਕ ਸਾਲ ਪਹਿਲਾਂ ਹਰਸਿਮਰਤ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਉਹ ਇਕੱਲੇ ਦੋ ਸੰਸਦ ਮੈਂਬਰ ਸਨ ਜਿਨ੍ਹਾਂ ਇਨ੍ਹਾਂ ਖ਼ਿਲਾਫ਼ ਵੋਟਾਂ ਪਾਈਆਂ। ਇਸ ਮਗਰੋਂ ਅਕਾਲੀ ਦਲ ਦੀ ਨੁਮਾਇੰਦਾ ਹਰਸਿਮਰਤ ਬਾਦਲ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਤੇ ਫਿਰ ਅਕਾਲੀ ਦਲ ਨੇ ਐਨਡੀਏ ਛੱਡ ਦਿੱਤਾ ਤੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget