ਪੜਚੋਲ ਕਰੋ

ਬਾਦਲ ਸਰਕਾਰ ਵੱਲੋਂ ਲਾਏ ਬੁੱਤਾਂ ਖਿਲਾਫ ਡਟੀ ਸ਼੍ਰੋਮਣੀ ਕਮੇਟੀ

ਪਿਛਲੀ ਬਾਦਲ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ 'ਤੇ ਲਾਏ ਬੁੱਤਾਂ ਖਿਲਾਫ ਹੁਣ ਸ਼੍ਰੋਮਣੀ ਕਮੇਟੀ ਵੀ ਡਟ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਐਸਸੀਜੀਸੀ ਦੇ ਦਫ਼ਤਰ ਵਿੱਚ ਹੋਈ।

ਅੰਮ੍ਰਿਤਸਰ: ਪਿਛਲੀ ਬਾਦਲ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ 'ਤੇ ਲਾਏ ਬੁੱਤਾਂ ਖਿਲਾਫ ਹੁਣ ਸ਼੍ਰੋਮਣੀ ਕਮੇਟੀ ਵੀ ਡਟ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਐਸਸੀਜੀਸੀ ਦੇ ਦਫ਼ਤਰ ਵਿੱਚ ਹੋਈ। ਮੀਟਿੰਗ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਸਬੰਧੀ ਮਸਲੇ ਦਾ ਠੋਸ ਹੱਲ ਕੱਢਣ ਲਈ ਕਮੇਟੀ ਦਾ ਵਫਦ ਅੰਮ੍ਰਿਤਸਰ ਦੇ ਡੀਸੀ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਮਿਲੇਗਾ। ਵਫਦ ਇਸ ਮਸਲੇ ਨੂੰ ਜਲਦੀ ਸੁਲਝਾਉਣ ਦੀ ਮੰਗ ਕਰੇਗਾ। ਮਹਿਤਾ ਨੇ ਕਿਹਾ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਆਈ ਹੈ ਤੇ ਕਰਦੀ ਰਹੇਗੀ। ਦਿਲਚਸਪ ਹੈ ਕਿ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਅਸਿੱਧੇ ਤੌਰ 'ਤੇ ਪਿਛਲੀ ਬਾਦਲ ਅਕਾਲੀ ਸਰਕਾਰ ਵੱਲੋਂ ਲਾਏ ਗਏ ਬੁੱਤਾਂ ਨੂੰ ਹਟਾਉਣ ਲਈ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲੇਗਾ। ਇਸ ਬਾਰੇ ਪੁੱਛਣ 'ਤੇ ਮਹਿਤਾ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ। ਇਸ ਦੇ ਨਾਲ ਹੀ ਕਮੇਟੀ, ਪੰਜਾਬ ਸਰਕਾਰ ਨੂੰ ਇਸ ਮਸਲੇ ਦਾ ਛੇਤੀ ਹੱਲ ਕਰਵਾਉਣ ਦੀ ਅਪੀਲ ਕਰੇਗੀ। ਦੱਸ ਦਈਏ ਕਿ ਕੁਝ ਸਿੱਖ ਜਥੇਬੰਦੀਆਂ ਹੈਰੀਟੇਜ ਸਟਰੀਟ 'ਤੇ ਲੱਗੇ ਬੁੱਤਾਂ ਦਾ ਵਿਰੋਧ ਕਰ ਰਹੀਆਂ ਹਨ। ਪਿਛਲੇ ਦਿਨੀਂ ਕੁਝ ਨੌਜਵਾਨਾਂ ਬੁੱਤਾਂ ਦੀ ਭੰਨਤੋੜ ਕੀਤੀ ਸੀ। ਇਸ ਲਈ ਪੁਲਿਸ ਨੇ ਕੇਸ ਵੀ ਦਰਜ ਕੀਤਾ ਹੈ। ਹੁਣ ਸਿੱਖ ਕਾਰਕੁਨ ਧਰਨੇ 'ਤੇ ਬੈਠ ਗਏ ਹਨ।

ਟਾਪ ਹੈਡਲਾਈਨ

Punjab Election 2027 : ਪੰਜਾਬ ਸਮੇਤ 5 ਸੂਬਿਆਂ 'ਚ ਕਦੋਂ ਹੋਣਗੀਆਂ ਵਿਧਾਨ ਸਭਾ ਚੋਣਾਂ? ਜਾਣੋ ਕਦੋਂ ਹੋ ਸਕਦਾ ਹੈ ਤਾਰੀਖਾਂ ਦਾ ਐਲਾਨ

ਪੰਜਾਬ ਦੀ ਸਿਆਸਤ 'ਚ ਵੱਡਾ ਭੂਚਾਲ! ‘ਵਾਰਿਸ ਪੰਜਾਬ ਦੇ’ ਦਾ ਨਵਾਂ ਪੈਂਤੜਾ

ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ

ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਸੁਨੀਲ ਜਾਖੜ ਨੇ ਕਿਹਾ - ਭ੍ਰਿਸ਼ਟ ਅਫਸਰਾਂ ਨੂੰ ਚੋਣਾਂ ਤੋਂ ਰੱਖੋ ਦੂਰ, ਪੰਜਾਬ ਦੇ IAS ਅਫਸਰਾਂ ਤੋਂ ED ਕਰੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੰਜਾਬ ‘ਚ ਇੱਕ ਹੋਰ ਆਪ ਵਿਧਾਇਕ ਨੂੰ ED ਦਾ ਸੰਮਨ, ਦਵਿੰਦਰਜੀਤ ਢੋਸ ਨੂੰ ਕੀਤਾ ਤਲਬ; 10 ਲੋਕਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਪੰਜਾਬ-ਚੰਡੀਗੜ੍ਹ 'ਚ ਹੋਰ ਵਧੇਗੀ ਠੰਡ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਪੁਲਿਸ 'ਚ ਵੱਡਾ ਫੇਰਬਦਲ, ਜ਼ਿਲ੍ਹੇ ਦੇ ਕਈ DSP ਬਦਲੇ, ਕਿਸ ਨੂੰ ਕਿੱਥੇ ਮਿਲੀ ਡਿਊਟੀ

ਅਕਾਲੀ ਦਲ ਪੁਨਰ ਸੁਰਜੀਤ-ਬਸਪਾ ‘ਚ ਗੱਠਜੋੜ ਦੀ ਤਿਆਰੀ, ਫਰੀਦਕੋਟ ‘ਚ ਗਿਆਨੀ ਹਰਪ੍ਰੀਤ ਸਿੰਘ ਅਤੇ ਕਰੀਮਪੁਰੀ ਮਿਲੇ, ਛੇਤੀ ਹੋ ਸਕਦਾ ਰਸਮੀ ਐਲਾਨ

Bisleri ਦਾ ਪਾਣੀ 2 ਵਾਰ ਟੈਸਟ 'ਚ ਫੇਲ੍ਹ, ਕੈਂਸਰ ਤੱਤ ਮਿਲਣ ਤੋਂ ਬਾਅਦ ਕੰਪਨੀ 'ਤੇ ਕੇਸ

Embed widget