ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦਾ 912 ਕਰੋੜ 59 ਲੱਖ 26 ਹ‍ਜ਼ਾਰ ਦਾ ਬਜਟ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਵਰ੍ਹੇ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਯੂਐਨਓ ਕੋਲੋਂ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨੁੱਖੀ ਅਧਿਕਾਰ ਦਿਵਸ ਵਜੋਂ ਮਾਨਤਾ ਦਿੱਤੀ ਜਾਵੇ। ਇਜਲਾਸ ਵੱਲੋਂ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਜਲਾਸ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ।ਬਜਟ ਇਜਲਾਸ ਵਿੱਚ ਬਰਗਾੜੀ ਕਾਂਡ ਦੀ ਨਿੰਦਾ ਕਰਦਿਆਂ ਪਰਮਾਤਮਾ ਅੱਗੇ ਦੋਸ਼ੀਆ ਖ਼ਿਲਾਫ਼ ਕਾਰਵਾਈ ਦੀ ਅਰਜੋਈ ਕੀਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget