ਪੜਚੋਲ ਕਰੋ

ਬਟਾਲਾ 'ਚ ਸ਼ਿਵ ਸੈਨਾ ਲੀਡਰ ਦੇ ਭਰਾ ਦਾ ਕਤਲ

ਸੂਬੇ 'ਚ ਆਏ ਦਿਨ ਅਣਹੋਣੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਆਏ ਦਿਨ ਹੋ ਰਹੇ ਕਤਲਾਂ ਦੀਆਂ ਘਟਨਾਵਾਂ ਨਾਲ ਲੋਕਾਂ 'ਚ ਡਰ ਦਾ ਮਾਹੌਲ ਹੈ। ਤਾਜ਼ਾ ਮਾਮਲਾ ਬਟਾਲਾ ਦਾ ਹੈ ਜਿੱਥੇ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਬਟਾਲਾ: ਇੱਥੇ ਸਵੇਰੇ-ਸਵੇਰੇ ਉਦੋਂ ਸਨਸਨੀ ਫੈਲ ਗਈ ਜਦੋਂ ਭੰਡਾਰੀ ਮੁਹੱਲਾ ਦੇ ਵਸਨੀਕ ਮੁਕੇਸ਼ ਨਈਅਰ ਨਾਂ ਦੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਬਾਜ਼ਾਰ 'ਚ ਪਈ ਮਿਲੀ। ਮੁਕੇਸ਼ ਨਈਅਰ ਸਬਜ਼ੀ ਮੰਡੀ 'ਚ ਕਮਿਸ਼ਨ ਏਜੰਟ ਦਾ ਕੰਮ ਕਰਦਾ ਸੀ। ਦੱਸ ਦਈਏ ਕਿ ਮੁਕੇਸ਼ ਸ਼ਿਵ ਸੈਨਾ ਬਾਲ ਠਾਕਰੇ ਦੀ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਰਮੇਸ਼ ਨਾਈਅਰ ਦਾ ਛੋਟਾ ਭਰਾ ਵੀ ਹੈ। ਉਹ ਰੋਜ਼ਾਨਾ ਵਾਂਗ ਸਵੇਰੇ 4:00 ਵਜੇ ਆਪਣੇ ਘਰ ਤੋਂ ਸਬਜ਼ੀ ਮੰਡੀ ਜਾਣ ਲਈ ਨਿਕਲਿਆ ਪਰ ਪੰਜ ਵਜੇ ਤਕ ਵੀ ਮੰਡੀ ਨਹੀਂ ਪਹੁੰਚਿਆ। ਇਸ ਬਾਰੇ ਮੁਕੇਸ਼ ਦੇ ਘਰਦਿਆਂ ਨੂੰ ਉਸ ਨਾਲ ਕੰਮ ਕਰਨ ਵਾਲੇ ਦੇ ਫੋਨ ਤੋਂ ਪਤਾ ਲੱਗਿਆ ਕਿ ਮੁਕੇਸ਼ ਮੰਡੀ ਨਹੀਂ ਪਹੁੰਚਿਆ। ਇਸ ਸੂਚਨਾ ਤੋਂ ਬਾਅਦ ਸਭ ਨੇ ਮੁਕੇਸ਼ ਦੀ ਭਾਲ ਸ਼ੁਰੂ ਕੀਤੀ। ਇਸ ਤੋਂ ਬਾਅਦ ਇੱਕ ਫੋਨ ਆਇਆ ਜਿਸ ਨੇ ਜਾਣਕਾਰੀ ਦਿੱਤੀ ਕਿ ਮੁਕੇਸ਼ ਦੀ ਲਾਸ਼ ਭੰਡਾਰੀ ਮੁਹੱਲਾ 'ਚ ਪਈ ਹੈ। ਇਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਬਟਾਲਾ 'ਚ ਸ਼ਿਵ ਸੈਨਾ ਲੀਡਰ ਦੇ ਭਰਾ ਦਾ ਕਤਲ ਮ੍ਰਿਤਕ ਮੁਕੇਸ਼ ਨਈਅਰ ਮੌਕੇ 'ਤੇ ਪੁਹੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਧਰ ਮ੍ਰਿਤਕ ਮੁਕੇਸ਼ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਮੁਕੇਸ਼ ਦਾ ਕਤਲ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਹੋਵੇ ਕਿਉਂਕਿ ਮੁਕੇਸ਼ ਦਾ ਪਰਸ ਤੇ ਗਹਿਣੇ ਗਾਇਬ ਹਨ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget