ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਧਾਰੀਵਾਲ 'ਚ ਸ਼ਿਵ ਸੈਨਾ ਆਗੂ 'ਤੇ ਫਾਇਰਿੰਗ, ਹਾਲਤ ਗੰਭੀਰ, ਗੁਆਂਢੀ ਦੀ ਮੌਤ
ਪੰਜਾਬ ਦੇ ਧਾਰੀਵਾਲ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਆਗੂ ਹਨੀ ਮਹਾਜਨ 'ਤੇ ਕੁੱਝ ਅਣਪਛਾਤੇ ਹਮਲਾਵਰਾਂ ਵਲੋਂ ਅੰਨੇ੍ਹਵਾਹ ਫਾਇਰਿੰਗ ਕੀਤੀ ਗਈ। ਫਾਇਰਿੰਗ 'ਚ ਹਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉੱਥੇ ਹੀ ਉਸਦੇ ਗੁਆਂਢੀ ਦੁਕਾਨਦਾਰ ਅਸ਼ੋਕ ਕੁਮਾਰ ਦੇ ਸਿਰ ਤੇ ਛਾਤੀ 'ਤੇ ਗੋਲੀਆਂ ਲੱਗਣ ਕਾਰਨ ਉਸਦੀ ਮੌਤ ਹੋ ਗਈ।
![ਧਾਰੀਵਾਲ 'ਚ ਸ਼ਿਵ ਸੈਨਾ ਆਗੂ 'ਤੇ ਫਾਇਰਿੰਗ, ਹਾਲਤ ਗੰਭੀਰ, ਗੁਆਂਢੀ ਦੀ ਮੌਤ Shiv Sena leader shot at, critical ਧਾਰੀਵਾਲ 'ਚ ਸ਼ਿਵ ਸੈਨਾ ਆਗੂ 'ਤੇ ਫਾਇਰਿੰਗ, ਹਾਲਤ ਗੰਭੀਰ, ਗੁਆਂਢੀ ਦੀ ਮੌਤ](https://static.abplive.com/wp-content/uploads/sites/5/2020/02/11145920/shivsena-leader-honey-singh.jpg?impolicy=abp_cdn&imwidth=1200&height=675)
ਗੁਰਦਾਸਪੁਰ: ਪੰਜਾਬ ਦੇ ਧਾਰੀਵਾਲ 'ਚ ਸ਼ਿਵ ਸੈਨਾ ਹਿੰਦੁਸਤਾਨ ਦੇ ਯੂਥ ਵਿੰਗ ਦੇ ਆਗੂ ਹਨੀ ਮਹਾਜਨ 'ਤੇ ਕੁੱਝ ਅਣਪਛਾਤੇ ਹਮਲਾਵਰਾਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਫਾਇਰਿੰਗ 'ਚ ਹਨੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉੱਥੇ ਹੀ ਉਸਦੇ ਗੁਆਂਢੀ ਦੁਕਾਨਦਾਰ ਅਸ਼ੋਕ ਕੁਮਾਰ ਦੇ ਸਿਰ ਤੇ ਛਾਤੀ 'ਤੇ ਗੋਲੀਆਂ ਲੱਗਣ ਕਾਰਨ ਉਸਦੀ ਮੌਤ ਹੋ ਗਈ।
ਘਟਨਾ ਸੋਮਵਾਰ ਸ਼ਾਮ 6:30 ਵਜੇ ਦੀ ਹੈ। 10 ਰਾਉਂਡ ਫਾਰਿਿਰੰਗ ਕਰ ਹਮਲਾਵਰ ਹਨੇਰੇ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਏ। ਹਨੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ 'ਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚਲਦਿਆਂ ਉਨ੍ਹਾਂ ਅੱਜ ਮੰਗਲਵਾਰ ਧਾਰੀਵਾਲ ਬੰਦ ਦਾ ਸੱਦਾ ਦਿੱਤਾ ਹੈ।
ਹਨੀ ਦੇ ਸਾਥੀ ਹਮਲੇ ਪਿੱਛੇ ਖਾਲਿਸਤਾਨ ਸਮਰਥਕਾਂ ਦਾ ਸਾਥ ਦੱਸ ਰਹੇ ਹਨ। ਫਿਲਹਾਲ ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)