ਪੜਚੋਲ ਕਰੋ
Advertisement
ਕਿਸਾਨਾਂ ਨੂੰ ਹੱਕ ਦਵਾਉਣ ਲਈ ਭੁੱਖ ਹੜਤਾਲ 'ਤੇ ਬੈਠੀ ਸ਼ਿਵ ਸੈਨਾ
ਸ਼ਿਵ ਸੈਨਾ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਦੇ ਸਮਰਥਨ 'ਚ ਅਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ।
ਤਰਨਤਾਰਨ: ਸ਼ਿਵ ਸੈਨਾ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਵਿੱਚ ਕਿਸਾਨਾਂ ਦੇ ਸਮਰਥਨ 'ਚ ਅਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ।
ਇਸ ਤਹਿਤ ਤਰਨਤਾਰਨ ਦੇ ਰੋਹੀ ਵਾਲੇ ਪੁਲ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਭੁਖ ਹੜਤਾਲ ਕੀਤੀ ਗਈ। ਇਸ ਦੌਰਾਨ ਮੰਗ ਕੀਤੀ ਗਈ ਕਿ ਕੇਂਦਰ ਸਰਕਾਰ ਕਾਲਾ ਕਨੂੰਨ ਵਾਪਸ ਲਵੇ ਅਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰੇ।
ਇਸ ਮੌਕੇ ਵਾਇਸ ਪੰਜਾਬ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਅਤੇ ਉਪ ਸੰਗਠਨ ਮੰਤਰੀ ਬੀਐਸ ਸਾਹਿਲ ਨੇ ਕਿਹਾ ਕਿ ਸ਼ਿਵ ਸੈਨਾ ਕਿਸਾਨਾਂ ਦੇ ਨਾਲ ਹੈ ਅਤੇ ਜਦੋਂ ਤੱਕ ਇਹ ਸ਼ੰਘਰਸ਼ ਚੱਲੇਗਾ ਉਦੋਂ ਤੱਕ ਕਿਸਾਨਾਂ ਦੇ ਨਾਲ ਰਹਿਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣਾ ਘਮੰਡ ਛੱਡ ਕੇ ਕਿਸਾਨਾਂ ਦੀਆਂ ਮੰਗ ਮੰਨੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਪੰਜਾਬ
Advertisement