ਪੜਚੋਲ ਕਰੋ

ਬੀਜੇਪੀ ਦਾ ਰਾਹ ਡੱਕਣ ਲਈ ਪੱਛਮੀ ਬੰਗਾਲ 'ਚ ਸ਼ਿਵ ਸੈਨਾ ਦੀ ਐਂਟਰੀ

ਲਗਪਗ ਤਿੰਨ ਦਹਾਕਿਆਂ ਤੱਕ ਭਾਈਵਾਲੀ ਨਾਲ ਸਿਆਸਤ ਕਰਨ ਤੋਂ ਬਾਅਦ ਵੱਖ ਹੋਏ ਸ਼ਿਵ ਸੈਨਾ ਤੇ ਭਾਜਪਾ ਇੱਕ-ਦੂਜੇ ਦੇ ਰਾਹ ਵਿੱਚ ਰੋੜਾ ਅਟਕਾਉਣ ਦਾ ਇੱਕ ਵੀ ਮੌਕਾ ਨਹੀਂ ਛੱਡ ਰਹੇ। ਇੱਕ ਪਾਸੇ ਬੰਗਾਲ ’ਚ ਭਾਜਪਾ ਆਪਣੇ ਆਪ ਨੂੰ ਸੱਤਾ ਉੱਤੇ ਕਾਬਜ਼ ਕਰਨਾ ਚਾਹੁੰਦੀ ਹੈ, ਤਾਂ ਉੱਧਰ ਹੁਣ ਸ਼ਿਵ ਸੈਨਾ ਵੀ ਬੰਗਾਲ ਦੀਆਂ ਚੋਣਾਂ ’ਚ ਦਾਖ਼ਲ ਹੋ ਕੇ ਭਾਜਪਾ ਦੀ ਖੇਡ ਖ਼ਰਾਬ ਕਰਨ ’ਚ ਲੱਗੀ ਹੋਈ ਹੈ।

ਕੋਲਕਾਤਾ: ਲਗਪਗ ਤਿੰਨ ਦਹਾਕਿਆਂ ਤੱਕ ਭਾਈਵਾਲੀ ਨਾਲ ਸਿਆਸਤ ਕਰਨ ਤੋਂ ਬਾਅਦ ਵੱਖ ਹੋਏ ਸ਼ਿਵ ਸੈਨਾ ਤੇ ਭਾਜਪਾ ਇੱਕ-ਦੂਜੇ ਦੇ ਰਾਹ ਵਿੱਚ ਰੋੜਾ ਅਟਕਾਉਣ ਦਾ ਇੱਕ ਵੀ ਮੌਕਾ ਨਹੀਂ ਛੱਡ ਰਹੇ। ਇੱਕ ਪਾਸੇ ਬੰਗਾਲ ’ਚ ਭਾਜਪਾ ਆਪਣੇ ਆਪ ਨੂੰ ਸੱਤਾ ਉੱਤੇ ਕਾਬਜ਼ ਕਰਨਾ ਚਾਹੁੰਦੀ ਹੈ, ਤਾਂ ਉੱਧਰ ਹੁਣ ਸ਼ਿਵ ਸੈਨਾ ਵੀ ਬੰਗਾਲ ਦੀਆਂ ਚੋਣਾਂ ’ਚ ਦਾਖ਼ਲ ਹੋ ਕੇ ਭਾਜਪਾ ਦੀ ਖੇਡ ਖ਼ਰਾਬ ਕਰਨ ’ਚ ਲੱਗੀ ਹੋਈ ਹੈ। ਬੰਗਾਲ ਵਿਧਾਨ ਸਭਾ ਚੋਣਾਂ ਉੱਤੇ ਇਸ ਵੇਲੇ ਸਾਰਿਆਂ ਦਾ ਧਿਆਨ ਹੈ। ਭਾਜਪਾ ਪਿਛਲੇ ਕੁਝ ਸਾਲਾਂ ਤੋਂ ਬੰਗਾਲ ਵਿੱਚ ਆਪਣੇ ਲਈ ਜ਼ਮੀਨ ਤਿਆਰ ਕਰ ਰਹੀ ਹੈ। ਭਾਜਪਾ ਦਾ ਅਗਲਾ ਟੀਚਾ ਮਮਤਾ ਬੈਨਰਜੀ ਨੂੰ ਸੱਤਾ ਤੋਂ ਲਾਂਭੇ ਕਰ ਕੇ ਬੰਗਾਲ ਵਿੱਚ ਕਮਲ ਖਿੜਾਉਣਾ ਹੈ। ਬੰਗਾਲ ਵਿਧਾਨ ਸਭਾ ਚੋਣਾਂ ਦੀ ਅਗਲੀ ਜੰਗ ਤ੍ਰਿਣਮੂਲ ਕਾਂਗਰਸ ਬਨਾਮ ਭਾਜਪਾ ਵਿਖਾਈ ਦੇ ਰਹੀ ਹੈ। ਭਾਜਪਾ ਹਿੰਦੂਤਵ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕ ਰਹੀ ਹੈ। ਆਪਣੇ ਆਪ ਨੂੰ ਹਿੰਦੂਵਾਦੀ ਅਖਵਾਉਣ ਵਾਲੀ ਸ਼ਿਵ ਸੈਨਾ, ਭਾਜਪਾ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਇਸੇ ਲਈ ਸ਼ਿਵ ਸੈਨਾ ਨੇ ਬੰਗਾਲ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਉਤ ਨੇ ਕਿਹਾ ਕਿ ਪਾਰਟੀ ਮੁਖੀ ਊਧਵ ਠਾਕਰੇ ਨਾਲ ਚਰਚਾ ਤੋਂ ਬਾਅਦ ਸ਼ਿਵ ਸੈਨਾ ਨੇ ਬੰਗਾਲ ਵਿਧਾਨ ਸਭਾ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਅਸੀਂ ਬਹੁਤ ਛੇਤੀ ਕੋਲਕਾਤਾ ਆ ਰਹੇ ਹਾਂ। ਸੰਜੇ ਰਾਉਤ ਨੇ ‘ਜੈ ਹਿੰਦ, ਜੈ ਬਾਂਗਲਾ’ ਦਾ ਨਾਅਰਾ ਵੀ ਦਿੱਤਾ ਹੈ। 'ਉੱਡਦਾ ਪੰਜਾਬ' ਬਣਿਆ 'ਬੁੱਕਦਾ ਪੰਜਾਬ', ਹਰ ਪਿੰਡ ਦਿੱਸ ਰਹੇ ਟਰੈਕਟਰਾਂ ਦੇ ਕਾਫਲੇ ਬੰਗਾਲ ਵਿੱਚ ਸ਼ਿਵ ਸੈਨਾ ਦੀ ਯੂਨਿਟ ਕਈ ਸਾਲਾਂ ਤੋਂ ਕੰਮ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਜਾ ਕੇ ਸਾਰੀਆਂ ਸੰਭਾਵਨਾਵਾਂ ਦਾ ਪਤਾ ਲਾਇਆ ਜਾਵੇਗਾ ਤੇ ਫਿਰ ਊਧਵ ਠਾਕਰੇ ਦਾ ਮਾਰਗ ਦਰਸ਼ਨ ਕੀਤਾ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget