ਪੜਚੋਲ ਕਰੋ

ਪੁਲਿਸ ਦਾ ਹੈਰਾਨੀਜਨਕ ਕਾਰਨਾਮਾ, ਮ੍ਰਿਤਕ ਨੂੰ ਭੇਜਿਆ ਸ਼ਾਂਤੀ ਭੰਗ ਕਰਨ ਦਾ ਨੋਟਿਸ

ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ 'ਚ ਸ਼ਾਂਤੀ ਭੰਗ ਹੋਣ ਦੇ ਖ਼ਤਰੇ ਦੇ ਨਾਂ 'ਤੇ ਯੂਪੀ ਦੀ ਫ਼ਿਰੋਜ਼ਾਬਾਦ ਪੁਲਿਸ ਨੇ 200 ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਹੋਣ ਤੋਂ ਬਾਅਦ ਹੁਣ ਪੁਲਿਸ ਦੀ ਕਾਰਵਾਈ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਪੁਲਿਸ ਨੇ ਇੱਕ ਮ੍ਰਿਤਕ ਵਿਅਕਤੀ ਖਿਲਾਫ ਨੋਟਿਸ ਭੇਜ ਦਿੱਤਾ ਹੈ। ਬੰਨੇ ਖ਼ਾਂ ਨਾਂ ਦੇ ਵਿਅਕਤੀ ਦੀ ਮੌਤ ਛੇ ਸਾਲ ਪਹਿਲਾਂ ਹੋ ਗਈ ਸੀ।

ਲਖਨਊ: ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ 'ਚ ਸ਼ਾਂਤੀ ਭੰਗ ਹੋਣ ਦੇ ਖ਼ਤਰੇ ਦੇ ਨਾਂ 'ਤੇ ਯੂਪੀ ਦੀ ਫ਼ਿਰੋਜ਼ਾਬਾਦ ਪੁਲਿਸ ਨੇ 200 ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਹੋਣ ਤੋਂ ਬਾਅਦ ਹੁਣ ਪੁਲਿਸ ਦੀ ਕਾਰਵਾਈ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਪੁਲਿਸ ਨੇ ਇੱਕ ਮ੍ਰਿਤਕ ਵਿਅਕਤੀ ਖਿਲਾਫ ਨੋਟਿਸ ਭੇਜ ਦਿੱਤਾ ਹੈ। ਬੰਨੇ ਖ਼ਾਂ ਨਾਂ ਦੇ ਵਿਅਕਤੀ ਦੀ ਮੌਤ ਛੇ ਸਾਲ ਪਹਿਲਾਂ ਹੋ ਗਈ ਸੀ। ਫ਼ਿਰੋਜ਼ਾਬਾਦ ਪੁਲਿਸ ਵੱਲੋਂ ਜਾਰੀ ਨੋਟਿਸ ਮੁਤਾਬਕ ਮ੍ਰਿਤਕ ਬੰਨੇ ਖ਼ਾਂ ਨੂੰ ਸਿਟੀ ਮਜਿਸਟ੍ਰੇਟ ਸਾਹਮਣੇ ਪੇਸ਼ ਹੋਣਾ ਹੈ। ਨੋਟਿਸ ਮੁਤਾਬਕ ਬੰਨੇ ਖ਼ਾਂ ਨੂੰ 10 ਲੱਖ ਰੁਪਏ ਭਰਕੇ ਜ਼ਮਾਨਤ ਲੈਣੀ ਹੈ। ਦੱਸ ਦਈਏ ਕਿ ਇਸ ਲਿਸਟ 'ਚ ਬੰਨੇ ਖ਼ਾਂ ਤੋਂ ਇਲਾਵਾ 90 ਸਾਲ ਦੇ ਸ਼ੂਫੀ ਅੰਸਾਰ ਹੁਸੈਨ ਦਾ ਨਾਂ ਵੀ ਸ਼ਾਮਲ ਹੈ। ਸ਼ੂਫੀ ਅੰਸਾਰ ਪਿਛਲੇ 58 ਸਾਲ ਤੋਂ ਜਾਮਾ ਮਸਜਿਦ ਦੀ ਸੇਵਾ ਕਰ ਰਿਹਾ ਹੈ। ਇਸ ਤੋਂ ਇਲਾਵਾ 93 ਸਾਲ ਦੇ ਫਸਾਹਤ ਮੀਰ ਖ਼ਾਂ ਦਾ ਨਾਂ ਵੀ ਇਸ ਲਿਸਟ 'ਚ ਹੈ। ਫਸਾਹਤ ਖ਼ਾਂ ਸਮਾਜਸੇਵੀ ਹਨ। ਉਹ ਰਾਸ਼ਟਰਪਤੀ ਕਲਾਮ ਨੂੰ ਵੀ ਮਿਲ ਚੁੱਕੇ ਹਨ। ਫਸਾਹਤ ਖ਼ਾਂ ਨੂੰ ਨੋਟਿਸ ਮਿਲਣ ਤੋਂ ਬਾਅਦ ਉਨ੍ਹਾਂ ਦੇ ਬੇਟੇ ਨੇ ਕਿਹਾ, "ਫਸਾਹਤ ਮੀਰ ਖ਼ਾਂ ਅਜਿਹਾ ਨਾਂ ਹੈ ਜੋ ਸਮਾਜਸੇਵੀ ਹੈ। ਮੇਰੇ ਵਾਲਿਦ ਨੂੰ ਰਾਸ਼ਟਰਪਤੀ ਏਪੀਜੇ ਅੱਬਦੁਲ ਕਲਾਮ ਨੇ ਰਾਸ਼ਟਰਪਤੀ ਭਵਨ 'ਚ ਮਿਲਣ ਦਾ ਮਾਣ ਬਖ਼ਸ਼ਿਆ ਹੈ ਤੇ ਉਨ੍ਹਾਂ 'ਤੇ ਪਾਬੰਦੀ ਸਮਝ ਨਹੀਂ ਆਉਂਦੀ"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget