ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਦੇ ਸਾਹਮਣੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ
ਕਰਨਾਲ ਦੇ ਗਗਸੀਨਾ ਪਿੰਡ 'ਚ ਜ਼ਮੀਨ ਵਿਵਾਦ ਦੇ ਚੱਲਦਿਆਂ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਿੰਡ ਦੀਆਂ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਸੀ। ਇਸ ਦੇ ਚੱਲਦਿਆਂ ਇੱਕ ਪੱਖ ਨੇ ਦੂਜੇ ਪੱਖ 'ਤੇ ਗੋਲੀਆਂ ਚਲਾ ਦਿੱਤੀਆਂ।
![ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਦੇ ਸਾਹਮਣੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ Shooting in front of police over land dispute in Karnal, 3 killed ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਦੇ ਸਾਹਮਣੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਮੌਤ](https://static.abplive.com/wp-content/uploads/sites/5/2016/05/27104441/firing3.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਕਰਨਾਲ: ਕਰਨਾਲ ਦੇ ਗਗਸੀਨਾ ਪਿੰਡ 'ਚ ਜ਼ਮੀਨ ਵਿਵਾਦ ਦੇ ਚੱਲਦਿਆਂ ਤਿੰਨ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਿੰਡ ਦੀਆਂ ਦੋ ਧਿਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ ਸੀ। ਇਸ ਦੇ ਚੱਲਦਿਆਂ ਇੱਕ ਪੱਖ ਨੇ ਦੂਜੇ ਪੱਖ 'ਤੇ ਗੋਲੀਆਂ ਚਲਾ ਦਿੱਤੀਆਂ।
ਇਸ ਦੌਰਾਨ ਇੱਕ ਧਿਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਵਾਰਦਾਤ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਤੇ ਇੱਕ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਈ। ਪਿੰਡ ਵਿੱਚ ਤਣਾਅ ਦਾ ਮਾਹੌਲ ਬਣਾ ਹੋਇਆ ਹੈ। ਕੁਝ ਮਹੀਨੇ ਪਹਿਲਾਂ ਦੋਵਾਂ ਧਿਰਾਂ 'ਚ ਝੜਪ ਵੀ ਹੋਈ ਸੀ।
16 ਕਰੋੜ ਦੇ ਇੰਜੈਕਸ਼ਨ ਨਾਲ ਹੋਵੇਗਾ ਅੱਠ ਹਫਤਿਆਂ ਦੇ ਬੱਚੇ ਦਾ ਇਲਾਜ, ਮਾਤਾ-ਪਿਤਾ ਨੇ ਚੁੱਕਿਆ ਵੱਡਾ ਕਦਮ
ਪੁਲਿਸ ਨੇ ਉਸ ਮਾਮਲੇ ਵਿੱਚ ਤਿੰਨ ਲੋਕਾਂ ਦੀ ਗ੍ਰਿਫਤਾਰੀ ਵੀ ਕੀਤੀ ਸੀ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਦੇ ਸਾਹਮਣੇ ਗੋਲੀਆਂ ਚੱਲੀਆਂ ਹਨ ਪਰ ਮੁਲਜ਼ਮ ਫਰਾਰ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)