ਪੜਚੋਲ ਕਰੋ

18 ਦਿਨਾਂ ਬਾਅਦ ਕੱਲ੍ਹ ਚੰਡੀਗੜ੍ਹ ਪੀਜੀਆਈ ਤੋਂ ਘਰ ਪਰਤੇਗਾ ਐਸਆਈ ਹਰਜੀਤ, ਉਂਗਲੀਆਂ ਨੇ ਸ਼ੁਰੂ ਕੀਤੀ ਹਿਲ-ਜੁਲ

ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਹਰਜੀਤ ਸਿੰਘ ਨੂੰ ਠੀਕ ਹੋਣ ‘ਤੇ ਸਲਾਮੀ ਦੇਣ ਲਈ ਇੱਕ ਵਿਲੱਖਣ ਤਰੀਕਾ ਅਪਣਾਇਆ। ਸੋਮਵਾਰ ਨੂੰ ਡੀਜੀਪੀ ਤੋਂ ਲੈ ਹੇਠਲੇ ਪੱਧਰ ਤੱਕ ਦੇ 80,000 ਕਰਮਚਾਰੀਆਂ ਨੇ ਨੇਮ ਪਲੇਟ ‘ਤੇ ਹਰਜੀਤ ਸਿੰਘ ਦੇ ਨਾਂ ਦਾ ਸਟਿੱਕਰ ਲਗਾਇਆ ਸੀ।

ਚੰਡੀਗੜ੍ਹ: ਪੰਜਾਬ ਪੁਲਿਸ (Punjab Police) ਦੇ ਐਸਆਈ ਹਰਜੀਤ ਸਿੰਘ (SI Harjit Singh) ਦਾ ਹੱਥ ਹੁਣ ਠੀਕ ਹੋ ਗਿਆ ਹੈ। ਉਸ ਦੇ ਹੱਥ ਦੀਆਂ ਉਂਗਲਾਂ ‘ਚ ਮੁਵਮੈਂਟ ਵੀ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ, ਉਸਦੇ ਹੱਥ ‘ਚ 100 ਪ੍ਰਤੀਸ਼ਤ ਆਕਸੀਜਨ ਸੰਤ੍ਰਿਪਤ ਹੋਣ ਨਾਲ ਖੂਨ ਦਾ ਪ੍ਰਵਾਹ ਵੀ ਨਿਰਧਾਰਤ ਕੀਤਾ ਗਿਆ ਹੈ। ਪਲਾਸਟਿਕ ਸਰਜਰੀ ਵਿਭਾਗ ਦੇ ਐਚਓਡੀ ਪ੍ਰੋ ਆਰਕੇ ਸ਼ਰਮਾ ਨੇ ਕਿਹਾ ਕਿ ਹੁਣ ਹਰਜੀਤ ਸਿੰਘ ਬਿਲਕੁਲ ਠੀਕ ਹੈ, ਉਸਨੂੰ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦੱਸ ਦਈਏ ਕਿ 12 ਅਪਰੈਲ ਨੂੰ ਨਿਹੰਗਾਂ ਨੇ ਪਟਿਆਲਾ ਵਿੱਚ ਕਰਫਿਊ ਪਾਸ ਦੀ ਮੰਗ ਕਰਦਿਆਂ ਐਸਆਈ ਹਰਜੀਤ ਸਿੰਘ ਦਾ ਹੱਥ ਕੱਟ ਦਿੱਤਾ ਸੀ। ਇਸ ਤੋਂ ਬਾਅਦ ਹਰਜੀਤ ਸਿੰਘ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਗਿਆ ਅਤੇ ਇੱਥੇ 9 ਡਾਕਟਰਾਂ ਦੀ ਟੀਮ ਨੇ ਉਸਦਾ ਹੱਥ ਜੋੜਨ ਲਈ ਆਪ੍ਰੇਸ਼ਨ ਕੀਤਾ ਜੋ ਤਕਰੀਬਨ ਸਾਢੇ ਸੱਤ ਘੰਟੇ ਚੱਲਿਆ ਸੀ। ਇਸ ਘਟਨਾ ਤੋਂ ਬਾਅਦ ਐਸਆਈ ਹਰਜੀਤ ਸਿੰਘ ਦੀ ਨਿਡਰਤਾ ਦੀ ਹਰ ਪਾਸੇ ਚਰਚਾ ਹੋਈ ਸੀ। ਇਸ ਤੋਂ ਬਾਅਦ ਉਸ ਨੇ ਡਾਕਟਰਾਂ ਨਾਲ ਜਿਸ ਤਰ੍ਹਾਂ ਦਾ ਸਹਿਯੋਗ ਕੀਤਾ, ਉਹ ਸ਼ਲਾਘਾਯੋਗ ਸੀ। ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਵੀ ਇੱਕ ਵੀਡੀਓ ਕਾਲ ‘ਤੇ ਹਰਜੀਤ ਨਾਲ ਗੱਲਬਾਤ ਕੀਤੀ। ਉਸ ਸਮੇਂ ਹਰਜੀਤ ਸਿੰਘ ਨੂੰ ਏਐਸਆਈ ਤੋਂ ਐਸਆਈ ਪ੍ਰਮੋਟ ਕਰ ਦਿੱਤਾ ਗਿਆ।

ਟਾਪ ਹੈਡਲਾਈਨ

Parvinder Singh Jhota Case :  ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਮੋਰਚੇ ’ਚ ਪਹੁੰਚਣਗੇ ,ਪਰਿਵਾਰ ਨਾਲ ਵੰਡਾਉਣਗੇ ਦੁੱਖ
Parvinder Singh Jhota Case :  ਕਿਸਾਨ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਮੋਰਚੇ ’ਚ ਪਹੁੰਚਣਗੇ ,ਪਰਿਵਾਰ ਨਾਲ ਵੰਡਾਉਣਗੇ ਦੁੱਖ
Punjab News : ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਹੁਣ ਸਿਆਸਤ 'ਚ ਹੋ ਸਕਦੀ ਹੈ ਐਂਟਰੀ?
Punjab News : ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਅਸਤੀਫ਼ਾ, ਹੁਣ ਸਿਆਸਤ 'ਚ ਹੋ ਸਕਦੀ ਹੈ ਐਂਟਰੀ?
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
AAP MLA ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸਿ਼ਪ ਖਾਰਜ, ਨੋਟੀਫਿਕੇਸ਼ਨ ਜਾਰੀ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Parvinder Singh Jhota ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
Punjab News : ਰਾਜਾ ਵੜਿੰਗ ਦੇ ਬਿਆਨ ’ਤੇ ਕੇਜਰੀਵਾਲ ਦਾ ਪਲਟਵਾਰ, ਕਿਹਾ- ਕਾਂਗਰਸ ਸਰਕਾਰ ਬਣੀ ਤਾਂ ਬੰਦ ਹੋ ਜਾਣਗੀਆਂ ਮੁਫ਼ਤ ਸਹੂਲਤਾਂ
 Government Scheme : 1 ਸਾਲ ਤੱਕ ਹਰ ਮਹੀਨੇ 20 ਹਜ਼ਾਰ ਰੁਪਏ ਦੇ ਰਹੀ ਹੈ ਇਹ ਸਰਕਾਰ, ਕਰਨਾ ਹੋਵੇਗਾ ਇਹ ਕੰਮ 
 Government Scheme : 1 ਸਾਲ ਤੱਕ ਹਰ ਮਹੀਨੇ 20 ਹਜ਼ਾਰ ਰੁਪਏ ਦੇ ਰਹੀ ਹੈ ਇਹ ਸਰਕਾਰ, ਕਰਨਾ ਹੋਵੇਗਾ ਇਹ ਕੰਮ 
Gold Price: ਦੀਵਾਲੀ ਤੋਂ ਪਹਿਲਾਂ ਸੋਨਾ ਖਰੀਦਣਾ ਫਾਇਦੇਮੰਦ ਜਾਂ ਬਾਅਦ ’ਚ? ਜਾਣੋ ਕਦੋਂ ਮਿਲ ਸਕਦਾ ਹੈ ਵੱਧ ਫਾਇਦਾ
Gold Price : ਦੀਵਾਲੀ ਤੋਂ ਪਹਿਲਾਂ ਸੋਨਾ ਖਰੀਦਣਾ ਫਾਇਦੇਮੰਦ ਜਾਂ ਬਾਅਦ ’ਚ? ਜਾਣੋ ਕਦੋਂ ਮਿਲ ਸਕਦਾ ਹੈ ਵੱਧ ਫਾਇਦਾ
Punjab News: ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਅਪਡੇਟ, ਦੋਸ਼ੀ ਵੀਡੀਓ ਜਾਰੀ ਕਰਕੇ ਬੋਲਿਆ- 'ਅਸੀਂ ਭੱਜੇ ਨਹੀਂ...'
ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦੇ ਕਤਲ ਮਾਮਲੇ 'ਚ ਵੱਡਾ ਅਪਡੇਟ, ਦੋਸ਼ੀ ਵੀਡੀਓ ਜਾਰੀ ਕਰਕੇ ਬੋਲਿਆ- 'ਅਸੀਂ ਭੱਜੇ ਨਹੀਂ...'

Embed widget