ਬੰਗਾ 'ਚ ਸਬ ਇੰਸਪੈਕਟਰ ਨੇ ਮਾਰੀ ਆਪਣੇ ਆਪ ਨੂੰ ਗੋਲੀ
ਏਬੀਪੀ ਸਾਂਝਾ | 18 May 2020 12:00 PM (IST)
ਬੰਗਾ ਦੇ ਮੁਕੰਦਪੁਰ ਥਾਣੇ 'ਚ ਤਾਇਨਾਤ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਐਸਆਈ ਭੋਲਾ ਸਿੰਘ ਨੇ ਆਪਣੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਐਸਆਈ ਵੱਲੋਂ ਆਪਣੇ ਘਰ ਵਿੱਚ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਬੰਗਾ: ਬੰਗਾ ਦੇ ਮੁਕੰਦਪੁਰ ਥਾਣੇ 'ਚ ਤਾਇਨਾਤ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਐਸਆਈ ਭੋਲਾ ਸਿੰਘ ਨੇ ਆਪਣੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ। ਐਸਆਈ ਵੱਲੋਂ ਆਪਣੇ ਘਰ ਵਿੱਚ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੰਜਾਬ 'ਚੋਂ ਕੋਰੋਨਾ ਦਾ ਤੇਜ਼ੀ ਨਾਲ ਖਾਤਮਾ! 82 ਫੀਸਦ ਮਰੀਜ਼ ਹੋਏ ਠੀਕ ਪੰਜਾਬ ‘ਚ ਅੱਜ ਤੋਂ ਕੀ-ਕੀ ਖੁੱਲ੍ਹੇਗਾ, ਕੀ ਰਹੇਗਾ ਬੰਦ? ਦੇਖੋ ਪੂਰੀ ਸੂਚੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ