ਪੜਚੋਲ ਕਰੋ

ਦਿੱਲੀ ਪੁਲਿਸ ਦੀ ਸਬ-ਇੰਸਪੈਕਟਰ ਪ੍ਰੀਤੀ ਦਾ ਕਾਤਲ ਐਸਆਈ, ਕਤਲ ਤੋਂ ਬਾਅਦ ਕੀਤੀ ਖੁਦਕੁਸ਼ੀ

ਦਿੱਲੀ ਦੇ ਰੋਹਿਨੀ ਈਸਟ ਮੈਟਰੋ ਸਟੇਸ਼ਨ ਦੇ ਨੇੜੇ ਸ਼ੁੱਕਰਵਾਰ ਦੀ ਰਾਤ ਨੂੰ ਦਿੱਲੀ ਪੁਲਿਸ ਦੀ 26 ਸਾਲਾ ਸਬ-ਇੰਸਪੈਕਟਰ ਪ੍ਰੀਤੀ ਅਹਲਾਵਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਮਾਰਨ ਵਾਤਾ 2018 ਬੈਚ ਦਾ ਸਬ ਇੰਸਪੈਕਟਰ ਦੀਪਾਂਸ਼ੂ ਰਾਠੀ ਹੈ।

ਨਵੀਂ ਦਿੱਲੀ: ਦਿੱਲੀ ਦੇ ਰੋਹਿਨੀ ਈਸਟ ਮੈਟਰੋ ਸਟੇਸ਼ਨ ਦੇ ਨੇੜੇ ਸ਼ੁੱਕਰਵਾਰ ਦੀ ਰਾਤ ਨੂੰ ਦਿੱਲੀ ਪੁਲਿਸ ਦੀ 26 ਸਾਲਾ ਸਬ-ਇੰਸਪੈਕਟਰ ਪ੍ਰੀਤੀ ਅਹਲਾਵਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਨੂੰ ਮਾਰਨ ਵਾਤਾ 2018 ਬੈਚ ਦਾ ਸਬ ਇੰਸਪੈਕਟਰ ਦੀਪਾਂਸ਼ੂ ਰਾਠੀ ਹੈ। ਦੀਪਾਂਸ਼ੂ ਰਾਠੀ, ਪ੍ਰੀਤੀ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਉਹ ਇਨਕਾਰ ਕਰ ਰਹੀ ਸੀ। ਪ੍ਰੀਤੀ ਦੇ ਕਤਲ ਤੋਂ ਬਾਅਦ ਦੀਪਾਂਸ਼ੂ ਰਾਠੀ ਨੇ ਸੋਨੀਪਤ 'ਚ ਜਾ ਖੁਦਕੁਸ਼ੀ ਕਰ ਲਈ। ਉਸ ਦੀ ਕਾਰ ਅਤੇ ਲਾਸ਼ ਦੇਰ ਰਾਤ ਸੋਨੀਪਤ 'ਚ ਬਰਾਮਦ ਹੋਈ। ਦੀਪਾਂਸ਼ੂ ਸੋਨੀਪਤ ਦਾ ਵਸਨੀਕ ਸੀ। ਦੱਸ ਦੇਈਏ ਕਿ ਇਹ ਘਟਨਾ ਦਿੱਲੀ ਵਿੱਚ ਚੋਣਾਂ ਤੋਂ ਠੀਕ ਪਹਿਲਾਂ ਮਹਿਲਾ ਸਬ-ਇੰਸਪੈਕਟਰ ਦੇ ਕਤਲ ਦੀ ਇਹ ਘਟਨਾ ਵਾਪਰੀ ਹੈ। ਰਤ ਪੁਲਿਸ ਮੁਲਾਜ਼ਮ ਨੂੰ ਦਿੱਲੀ ਦੇ ਪਾਤਰਗੰਜ ਉਦਯੋਗਿਕ ਖੇਤਰ ਦੇ ਪੁਲਿਸ ਥਾਣੇ 'ਚ ਤਾਇਨਾਤ ਕੀਤਾ ਗਿਆ ਸੀ। ਉਹ ਡਿਟੀ ਤੋਂ ਬਾਅਦ ਰੋਹਿਨੀ ਸਥਿਤ ਆਪਣੇ ਘਰ ਜਾ ਰਹੀ ਸੀ। ਉਸਦਾ ਕਤਲ ਰੋਹਿਨੀ ਈਸਟ ਮੈਟਰੋ ਸਟੇਸ਼ਨ ਨੇੜੇ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਗੋਲੀ ਪ੍ਰੀਤੀ ਦੇ ਸਿਰ ' ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਹਿਲਾ ਪੁਲਿਸ ਮੁਲਾਜ਼ਮ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਨੇੜਲੇ ਲਾਏ ਗਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜ਼ਬਤ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਸਾਰੇ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

ਟਾਪ ਹੈਡਲਾਈਨ

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget