ਪੜਚੋਲ ਕਰੋ

ਸਿੱਧੂ ਤੇ ਕੈਪਟਨ ਮੁੜ ਆਹਮੋ-ਸਾਹਮਣੇ, ਹੁਣ ਹੋਵੇਗੀ ਆਨ-ਲਾਈਨ ‘ਜੰਗ’

ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਸ਼ਲ ਮੀਡੀਆ ਟੀਮ ਵੀ ਐਕਟਿਵ ਹੋ ਗਈ ਹੈ। ਜੀ ਹਾਂ, ਕੈਪਟਨ ਨੇ ਆਪਣੀ ਪ੍ਰੈੱਸ ਕਾਨਫਰੰਸ ਦੀ ਲਾਈਵ ਸਟ੍ਰੀਮਿੰਗ ਕੀਤੀ।

ਮਨਵੀਰ ਕੌਰ ਰੰਧਾਵਾ ਚੰਡੀਗੜ੍ਹ: ਕੁਝ ਦਿਨ ਪਹਿਲਾਂ ਹੀ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣਾ ਯੂ-ਟਿਯੂਬ ਚੈਨਲ ‘ਜਿੱਤੇਗਾ ਪੰਜਾਬ’ ਨਾਲ ਵੱਡਾ ਧਮਾਕਾ ਕੀਤਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਸ਼ਲ ਮੀਡੀਆ ਟੀਮ ਵੀ ਐਕਟਿਵ ਹੋ ਗਈ ਹੈ। ਜੀ ਹਾਂ, ਕੈਪਟਨ ਨੇ ਆਪਣੀ ਪ੍ਰੈੱਸ ਕਾਨਫਰੰਸ ਦੀ ਲਾਈਵ ਸਟ੍ਰੀਮਿੰਗ ਕੀਤੀ। ਯਾਨੀ ਕੈਪਟਨ ਵੀ ਹੁਣ ਸੋਸ਼ਲ ਮੀਡੀਆ ਉੱਪਰ ਹਰ ਗੱਲ਼ ਦਾ ਜਵਾਬ ਦੇਣ ਲਈ ਸਰਗਰਮ ਹੋ ਗਏ ਹਨ।

ਉਝ ਦੱਸ ਦਈਏ ਕਿ ਕੈਪਟਨ ਅਮਰਿੰਦਰ ਦਾ ਯੂ-ਟਿਊਬ ਪੇਜ਼ ਕਈ ਸਾਲ ਪੁਰਾਣਾ ਹੈ, ਜਿਸ ‘ਤੇ ਉਹ ਜ਼ਿਆਦਾ ਐਕਟਿਵ ਨਹੀਂ ਸੀ। ਬੀਤੇ ਦਿਨੀਂ ਸਿੱਧੂ ਦੇ ਯੂ-ਟਿਊਬ ਚੈਨਲ ਦੇ ਐਲਾਨ ਤੋਂ ਬਾਅਦ ਕੈਪਟਨ ਦੀ ਟੀਮ ਨੇ ਵੀ ਐਕਟਿਵ ਹੋ ਕਾਫੀ ਵੀਡੀਓਜ਼ ਅਪਲੋਡ ਕਰ ਰਹੀ ਹੈ।

ਇਹ ਵੀ ਦੱਸ ਦਈਏ ਕਿ ਸਿੱਧੂ ਦੇ ਸਬਸਕ੍ਰਾਈਬਰ ਦੋ ਦਿਨ ‘ਚ 13 ਹਜ਼ਾਰ ਤੱਖ ਪਹੁੰਚ ਗਏ ਹਨ ਪਰ ਕੈਪਟਨ ਦੇ ਸਬਸਕ੍ਰਾਈਬਰ ਮਹਿਜ਼ 4000 ਹੀ ਹਨ। ਜਾਣਕਾਰੀ ਲਈ ਦੱਸ ਦਈਏ ਸਿੱਧੂ ਦਾ ‘ਜੀਤੇਗਾ ਪੰਜਾਬ’ ਪੇਜ਼ ਸ਼ੁਰੂ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ‘ਜੀਤੇਗਾ ਪੰਜਾਬ’ ਨਾਂ ਤੋਂ ਯੂ-ਟਿਊਬ ਪੇਜ ਦਾ ਹੜ੍ਹ ਆ ਗਿਆ ਹੈ।

ਇਸ ਦੇ ਨਾਲ ਹੀ ਸਿੱਧੂ ਦੀ ਟੀਮ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਨਾਂ ਨਾਲ ਯੂਟਿਊਬ ਪੇਜ ਚਲਾਉਣ ਵਾਲਿਆਂ ਨੂੰ ਸਟ੍ਰਾਈਕ ਤੇ ਲੀਗਲ ਨੋਟਿਸ ਭੇਜੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਮਾਰਚ 2026

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Embed widget