ਪੜਚੋਲ ਕਰੋ

ਅਮਰੀਕਾ 'ਚ ਸਿੱਖ 'ਤੇ ਨਸਲੀ ਹਮਲਾ, ਹਮਲਾਵਰ ਨੇ ਹਥੌੜੇ ਨਾਲ ਕੀਤਾ ਜਾਨਲੇਵਾ ਵਾਰ

ਅਮਰੀਕਾ 'ਚ ਇਕ ਵਾਰ ਫਿਰ ਸਿੱਖਾਂ ਨਾਲ ਨਸਲੀ ਵਿਤਕਰੇ ਦੀ ਘਟਨਾ ਸਾਹਮਣੇ ਆਈ ਹੈ। ਨਿਊਯਾਰਕ ਦੇ ਸ਼ਹਿਰ ਬਰੁੱਕਲਿਨ ਵਿਖੇ ਇੱਕ ਹੋਟਲ 'ਚ 'ਕਾਲੇ' ਸ਼ਖ਼ਸ ਨੇ ਹਥੌੜੇ ਨਾਲ 32 ਸਾਲਾ ਪੰਜਾਬੀ ਨੌਜਵਾਨ 'ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਸਮੇਂ ਹਮਲਾਵਰ ਉੱਚੀ-ਉੱਚੀ ਕਹਿ ਰਿਹਾ ਸੀ, "ਮੈਂ ਤੈਨੂੰ ਪਸੰਦ ਨਹੀਂ ਕਰਦਾ" ਤੇ "ਤੁਸੀਂ ਸਾਡੀ ਚਮੜੀ ਵਾਲੇ ਨਹੀਂ ਹੋ"।

ਨਿਊਯਾਰਕ: ਅਮਰੀਕਾ 'ਚ ਇਕ ਵਾਰ ਫਿਰ ਸਿੱਖਾਂ ਨਾਲ ਨਸਲੀ ਵਿਤਕਰੇ ਦੀ ਘਟਨਾ ਸਾਹਮਣੇ ਆਈ ਹੈ। ਨਿਊਯਾਰਕ ਦੇ ਸ਼ਹਿਰ ਬਰੁੱਕਲਿਨ ਵਿਖੇ ਇੱਕ ਹੋਟਲ 'ਚ 'ਕਾਲੇ' ਸ਼ਖ਼ਸ ਨੇ ਹਥੌੜੇ ਨਾਲ 32 ਸਾਲਾ ਪੰਜਾਬੀ ਨੌਜਵਾਨ 'ਤੇ ਹਮਲਾ ਕਰ ਦਿੱਤਾ। ਹਮਲਾ ਕਰਨ ਸਮੇਂ ਹਮਲਾਵਰ ਉੱਚੀ-ਉੱਚੀ ਕਹਿ ਰਿਹਾ ਸੀ, "ਮੈਂ ਤੈਨੂੰ ਪਸੰਦ ਨਹੀਂ ਕਰਦਾ" ਤੇ "ਤੁਸੀਂ ਸਾਡੀ ਚਮੜੀ ਵਾਲੇ ਨਹੀਂ ਹੋ"। ਇਸ ਘਟਨਾ 'ਤੇ ਨਿਊਯਾਰਕ ਦੇ ਪ੍ਰਸਿੱਧ ਵਕੀਲਾਂ ਦੇ ਗਰੁੱਪ ਨੇ ਰੋਸ ਜਤਾਇਆ ਹੈ ਤੇ ਜਾਂਚਕਰਤਾਵਾਂ ਨੂੰ ਪੁੱਛਿਆ ਹੈ ਕਿ ਕੀ ਇਹ ਹਮਲਾ ਨਫ਼ਰਤੀ ਵਿਚਾਰਧਾਰਾ ਵਾਲੀ ਸੀ?

'ਨਿਊਯਾਰਕ ਡੇਲੀ ਨਿਊਜ਼' ਵੈਬਸਾਈਟ ਦੀ ਇਕ ਰਿਪੋਰਟ ਅਨੁਸਾਰ ਐਸਟੋਰੀਆ ਦੇ 32 ਸਾਲਾ ਸੁਮਿਤ ਆਹਲੂਵਾਲੀਆ ਨੇ ਦੱਸਿਆ ਕਿ ਉਸ 'ਤੇ ਇਹ ਹਮਲਾ ਨਸਲੀ ਵਿਤਕਰੇ ਕਾਰਨ ਕੀਤਾ ਗਿਆ। ਸੁਮਿਤ ਨੇ ਕਿਹਾ ਕਿ ਇਕ ਕਾਲੇ ਸ਼ਖ਼ਸ ਨੇ ਬੀਤੀ 26 ਅਪ੍ਰੈਲ ਨੂੰ ਉਸ ਦੇ ਕੰਮ ਵਾਲੀ ਥਾਂ ਬ੍ਰਾਊਂਸਵਿਲੇ ਦੇ ਹੋਟਲ 'ਚ ਹਮਲਾ ਕੀਤਾ ਸੀ। ਉਹ ਵਿਅਕਤੀ ਸਵੇਰੇ 8 ਵਜੇ ਹੋਟਲ ਦੀ ਲਾਬੀ 'ਚ ਆਇਆ ਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਸਾਹਮਣੇ ਡੈਸਕ 'ਤੇ ਬੈਠੀ ਮਹਿਲਾ ਰਿਸੈਪਸ਼ਨਿਸਟ ਨੇ ਉਸ ਨੂੰ ਪੁੱਛਿਆ ਕਿ ਕੀ ਉਸ ਨੂੰ ਮਦਦ ਚਾਹੀਦੀ ਹੈ।

ਰੌਲਾ ਸੁਣ ਸੁਮਿਤ ਆਹਲੂਵਾਲੀਆ ਵੀ ਲਾਬੀ 'ਚ ਪਹੁੰਚ ਗਿਆ। ਸੁਮਿਤ ਨੇ ਕਿਹਾ, "ਉਸ ਵਕਤ ਹਮਲਾਵਰ ਬਹੁਤ ਤੇਜ਼ੀ ਨਾਲ ਮੇਰੇ ਵੱਲ ਆਇਆ ਅਤੇ ਆਪਣੀ ਜੇਬ 'ਚ ਆਪਣਾ ਹੱਥ ਪਾਇਆ। ਮੈਨੂੰ ਲੱਗਿਆ ਕਿ ਸ਼ਾਇਦ ਉਹ ਬੰਦੂਕ ਕੱਢ ਰਿਹਾ ਹੈ।" ਸੁਮਿਤ ਨੇ ਉਸ ਸ਼ਖ਼ਸ ਨੂੰ ਪਿਆਰ ਨਾਲ ਕਿਹਾ, "ਕੀ ਹੋਇਆ? ਤੁਸੀਂ ਮੇਰੇ ਭਰਾ ਹੋ।" ਹਮਲਾਵਰ ਨੇ ਜਵਾਬ ਦਿੱਤਾ, "ਤੁਸੀ ਸਾਡੀ ਚਮੜੀ ਨਹੀਂ ਹੋ।" ਉਸ ਸ਼ਖ਼ਸ ਨੇ ਹਥੌੜੇ ਨਾਲ ਸੁਮਿਤ ਦੇ ਸਿਰ 'ਤੇ ਜ਼ੋਰਦਾਰ ਵਾਰ ਕੀਤਾ।" ਰਿਪੋਰਟ ਮੁਤਾਬਕ ਹਮਲਾਵਰ ਜ਼ੋਰ-ਜ਼ੋਰ ਨਾਲ ਕਹਿ ਰਿਹਾ ਸੀ, "ਮੈਂ ਤੈਨੂੰ ਪਸੰਦ ਨਹੀਂ ਕਰਦਾ।" ਇਸ ਮਗਰੋਂ ਉਹ ਮੌਕੇ ਤੋਂ ਭੱਜ ਗਿਆ। ਸੁਮਿਤ ਨੇ ਕਿਹਾ ਕਿ ਹਮਲੇ ਤੋਂ ਬਾਅਦ ਉਸ ਨੂੰ ਕੁਝ ਪਤਾ ਨਹੀਂ ਲੱਗਿਆ ਕਿ ਕੀ ਹੋਇਆ? ਉਸ ਦੀਆਂ ਅੱਖਾਂ ਹਸਪਤਾਲ 'ਚ ਜਾ ਕੇ ਖੁੱਲ੍ਹੀਆਂ।

ਇਸ ਘਟਨਾ ਮਗਰੋਂ ਪੁਲਿਸ ਨੇ ਸ਼ੱਕੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਵਕੀਲਾਂ ਦੇ ਗਰੁੱਪ 'ਦੀ ਸਿੱਖ ਕੋਲੀਏਸ਼ਨ' ਨੇ ਕਿਹਾ ਕਿ ਉਨ੍ਹਾਂ ਦੀ ਕਾਨੂੰਨੀ ਟੀਮ ਸੁਮਿਤ ਆਹਲੂਵਾਲੀਆ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget