ਪੜਚੋਲ ਕਰੋ

ਸਿੱਖਾਂ ਤੋਂ ਬਾਅਦ ਹੁਣ ਮੁਸਲਮਾਨਾਂ ਨੂੰ ਵੀ ਭੜਕਾਉਣ ਦੀ ਸਾਜਿਸ਼ 'ਚ ਸਿੱਖ ਫਾਰ ਜਸਟਿਸ

ਖਾਲਿਸਤਾਨ ਸਮਰਥਕ ਸੰਸਥਾ ਸਿੱਖ ਫਾਰ ਜਸਟਿਸ ਨੇ ਪਹਿਲਾਂ ਕਰਤਾਰਪੁਰ ਕਾਰੀਡਰ ਜ਼ਰੀਏ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਇਰਾਦਿਆਂ 'ਤੇ ਪਾਣੀ ਫਿਰਦਾ ਵੇਖ ਹੁਣ ਇਸ ਸੰਸਥਾ ਨੇ ਮੁਸਲਮਾਨਾਂ ਨੂੰ ਭੜਕਾਉਣ ਦੀ ਸਾਜਿਸ਼ ਘੜੀ ਹੈ।

ਜਲੰਧਰ: ਖਾਲਿਸਤਾਨ ਸਮਰਥਕ ਸੰਸਥਾ ਸਿੱਖ ਫਾਰ ਜਸਟਿਸ ਨੇ ਪਹਿਲਾਂ ਕਰਤਾਰਪੁਰ ਕਾਰੀਡਰ ਜ਼ਰੀਏ ਸਿੱਖਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਇਰਾਦਿਆਂ 'ਤੇ ਪਾਣੀ ਫਿਰਦਾ ਵੇਖ ਹੁਣ ਇਸ ਸੰਸਥਾ ਨੇ ਮੁਸਲਮਾਨਾਂ ਨੂੰ ਭੜਕਾਉਣ ਦੀ ਸਾਜਿਸ਼ ਘੜੀ ਹੈ। ਐਸਐਫਜੇ ਦੇ ਕਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਟਵੀਟਰ 'ਤੇ ਪੋਸਟ ਕਰ ਕਿਹਾ ਕਿ ਭਾਰਤ 'ਚ ਮੁਸਲਮਾਨਾਂ ਲਈ ਇੱਕ ਨਵਾਂ ਮੁਲਕ ੳਰਦੀਸਤਾਨ ਹੋਣਾ ਚਾਹੀਦਾ ਹੈ। ਪੰਨੂ ਨੇ ਕਿਹਾ ਕਿ ਇਸ 'ਚ ਰਾਜਸਥਾਨ, ਦਿੱਲੀ, ਯੂਪੀ, ਬਿਹਾਰ ਤੇ ਪੱਛਮੀ ਬੰਗਾਲ ਸ਼ਾਮਿਲ ਹੋਣੇ ਚਾਹੀਦੇ ਹਨ। ਪੰਨੂ ਦੀ ਪੋਸਟ ਤੋਂ ਬਾਅਦ ਸੁਰੱਖਿਆ ਏਜੰਸੀਆਂ ਸਤਰਕ ਹੋ ਗਈਆਂ ਹਨ। ਪੰਨੂ ਨੇ ਕਿਹਾ ਕਿ ਸਿੱਖਾਂ ਦੇ ਵੱਖਰੇ ਦੇਸ਼ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਰੈਫਰੇਂਡਮ ਕਰਵਾਇਆ ਜਾ ਰਿਹਾ ਹੈ ਤੇ ਇਸੇ ਤਰ੍ਹਾਂ ਮੁਸਲਮਾਨ ਭਾਈਚਾਰੇ ਨੂੰ ਵੀ ਵੱਖਰੇ ਦੇਸ਼ ਦੀ ਮੰਗ ਕਰਦੇ ਹੋਏ ਰੈਫਰੇਂਡਮ ਮੁਹਿੰਮ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਭਾਰਤ 'ਚ ਬੈਨ ਐਸਐਫਜੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਸਿੱਖ ਫਾਰ ਜਸਟਿਸ ਸੰਗਠਨ ਤੇ ਉਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਦੇ ਵਿਚਾਰਾਂ ਨੂੰ ਸਮੂਚੇ ਸਿੱਖ ਭਾਈਚਾਰੇ ਨੇ ਨਕਾਰ ਦਿੱਤਾ ਹੈ। ਪੰਨੂ ਦੀਆਂ ਗੱਲਾਂ ਤੋਂ ਕੋਈ ਵੀ ਸਹਿਮਤ ਨਹੀਂ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ

Embed widget