ਪੜਚੋਲ ਕਰੋ

ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲੇ ਅਫਗਾਨਿਸਤਾਨੋਂ ਆਏ ਸਿੱਖ, ਭਾਰਤੀ ਨਾਗਰਿਕਤਾ ਦਿਵਾਉਣ ਦੀ ਮੰਗ

ਅਫਗਾਨਿਸਤਾਨ, ਪਾਕਿਸਤਾਨ ਤੇ ਬੰਗਾਲ ਤੋਂ ਆਏ ਕਈ ਲੋਕ ਬਹੁਤ ਲੰਮੇ ਸਮੇਂ ਤੋਂ ਭਾਰਤ ਰਹਿੰਦੇ ਹਨ, ਪਰ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਅਜੇ ਤੱਕ ਨਹੀਂ ਮਿਲ ਸਕੀ। ਪਿਛਲੇ 30 ਸਾਲ ਤੋਂ ਅਫਗਾਨਿਸਤਾਨ ਛੱਡ ਕੇ ਭਾਰਤ ਆਏ ਸ਼ਰਾਨਾਰਥੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ।

ਅੰਮ੍ਰਿਤਸਰ: ਅਫਗਾਨਿਸਤਾਨ, ਪਾਕਿਸਤਾਨ ਤੇ ਬੰਗਾਲ ਤੋਂ ਆਏ ਕਈ ਲੋਕ ਬਹੁਤ ਲੰਮੇ ਸਮੇਂ ਤੋਂ ਭਾਰਤ ਰਹਿੰਦੇ ਹਨ, ਪਰ ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਅਜੇ ਤੱਕ ਨਹੀਂ ਮਿਲ ਸਕੀ। ਪਿਛਲੇ 30 ਸਾਲ ਤੋਂ ਅਫਗਾਨਿਸਤਾਨ ਛੱਡ ਕੇ ਭਾਰਤ ਆਏ ਸ਼ਰਾਨਾਰਥੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ। ਮੰਗ ਪੱਤਰ 'ਚ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਅਫਗਾਨ ਨਾਗਰਿਕਾਂ ਨੂੰ ਸਥਾਈ ਨਾਗਰਿਕਤਾ ਦਿੱਤੀ ਜਾਵੇ। ਅਫਗਾਨੀ ਨਾਗਰਿਕ ਸੁਰਵੀਰ ਸਿੰਘ ਨੇ ਕਿਹਾ ਹੈ ਕਿ 30 ਸਾਲ ਪਹਿਲਾਂ ਕਟੜਪੰਥੀਆ ਤੋਂ ਤੰਗ ਆ ਕੇ ਭਾਰਤ 'ਚ ਸ਼ਰਨਾਰਥੀ ਬਣ ਕੇ ਆਏ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੱਥੇ ਰਹਿਣ ਨੂੰ ਥਾਂ ਟਿਕਾਣਾ ਤਾਂ ਮਿਲ ਗਿਆ ਹੈ ਪਰ ਪੱਕੀ ਨਾਗਰਕਿਤਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੰਮ ਕਾਰ ਵੀ ਇੱਥੇ ਹੀ ਹਨ ਤੇ ਹੁਣ ਉਨ੍ਹਾਂ ਦੇ ਬੱਚੇ ਵੀ ਇੱਥੇ ਹੀ ਹਨ। ਕੋਰੋਨਾ ਪੌਜ਼ੇਟਿਵ ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਦੀ ਸਿਹਤ ਵਿਗੜੀ, ਹਸਪਤਾਲ ਕਰਵਾਇਆ ਭਰਤੀ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਭਾਰਤ 'ਚ ਹੀ ਰਹਿਣਾ ਚਾਹੁੰਦੇ ਹਨ। ਪੱਕੀ ਨਾਗਰਿਕਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਹਰ ਸਾਲ ਵੀਜ਼ਾ ਰਿਨਿਊ ਕਰਵਾਉਣਾ ਪੈਂਦਾ ਹੈ। ਪੱਕੀ ਨਾਗਰਿਕਤਾ ਨਾ ਹੋਣ ਕਾਰਨ ਬਹੁਤ ਤਰ੍ਹਾਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ। ਕੋਰੋੜਾਂ ਦੀ ਸਕੌਲਰਸ਼ਿਪ ਲੈ ਸੁਦਿਕਸ਼ਾ ਗਈ ਸੀ ਅਮਰੀਕਾ, ਯੂਪੀ 'ਚ ਛੇੜਖਾਨੀ ਦੌਰਾਨ ਗਈ ਜਾਨ ਹੁਣ ਭਾਰਤ ਨੇ ਵਿਦੇਸ਼ 'ਚ ਰਹਿੰਦੇ ਘੱਟ ਗਿਣਤੀ ਲੋਕਾਂ ਨੂੰ ਭਾਰਤ ਦੀ ਸਥਾਈ ਨਾਗਰਿਕਤਾ ਦੇਣ ਦਾ ਬਿੱਲ ਪਾਸ ਕਰ ਦਿਤਾ ਹੈ ਜਿਸ ਕਾਰਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਕੇ ਭਾਰਤ ਸਰਕਾਰ ਅੱਗੇ ਸਥਾਈ ਨਾਗਰਿਕਤਾ ਦਾ ਮੁੱਦਾ ਚੁੱਕਿਆ ਹੈ। ਜਥੇਦਾਰ ਹਰਪ੍ਰੀਤ ਸਿੰਘ ਨੂੰ ਮਿਲੇ ਅਫਗਾਨਿਸਤਾਨੋਂ ਆਏ ਸਿੱਖ, ਭਾਰਤੀ ਨਾਗਰਿਕਤਾ ਦਿਵਾਉਣ ਦੀ ਮੰਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget