ਪੜਚੋਲ ਕਰੋ

ਬਲਾਤਕਾਰ ਦੇ ਕੇਸ 'ਚ ਹਾਈਕੋਰਟ ਦਾ ਅਨੋਖਾ ਫੈਸਲਾ, ਮੁਲਜ਼ਮ ਨੂੰ ਕਰ ਦਿੱਤਾ ਬਰੀ

ਬੈਂਚ ਨੇ ਕਿਹਾ ਕਿ ਸ਼ਿਕਾਇਤਕਰਤਾ ਖ਼ੁਦ ਇੱਕ ਡਾਕਟਰ ਹੈ ਤੇ ਉਸ ਦਾ ਪਤੀ ਫੌਜ ‘ਚ ਉੱਚ ਅਹੁਦੇ ‘ਤੇ ਹੈ। ਦੋਵੇਂ ਪੜ੍ਹੇ-ਲਿਖੇ ਹਨ, ਇਸ ਦੇ ਬਾਵਜੂਦ ਲੰਬੇ ਸਮੇਂ ਤੋਂ ਚੁੱਪ ਰਹਿਣਾ ਦੋਸ਼ ਸਾਬਤ ਕਰਨ ਲਈ ਸ਼ੱਕ ਪੈਦਾ ਕਰ ਰਿਹਾ ਹੈ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਫੌਜ ਵਿੱਚ ਲੈਫਟੀਨੈਂਟ ਕਰਨਲ ਦੀ ਡਾਕਟਰ ਪਤਨੀ ਨਾਲ ਉਸ ਦੇ ਡਰਾਈਵਰ ਵੱਲੋਂ ਜਬਰ ਜਨਾਹ (rape case) ਦੇ ਕੇਸ ਵਿੱਚ ਮੁਲਜ਼ਮ ਦੇ ਹੱਕ ਵਿੱਚ ਫੈਸਲਾ ਸੁਣਾਇਆ। ਜਸਟਿਸ ਰਾਜਨ ਗੁਪਤਾ ਦੀ ਬੈਂਚ ਨੇ ਪਠਾਨਕੋਟ ਅਦਾਲਤ (Pathankot court) ਦੇ ਮੁਲਜ਼ਮ ਮਨੋਜ ਸਿੰਘ ਨੂੰ ਕੇਸ ਵਿੱਚੋਂ ਮੁਕਤ ਕਰਨ ਦੇ ਫੈਸਲੇ ਨੂੰ ਕਾਇਮ ਰੱਖਿਆ ਹੈ।

ਪਠਾਨਕੋਟ ਦੇ ਸੁਜਾਨਪੁਰ ਥਾਣੇ ਵਿੱਚ 6 ਮਾਰਚ, 2015 ਨੂੰ ਐਫਆਈਆਰ ਦਰਜ ਕੀਤੀ ਗਈ ਸੀ, ਜਦੋਂਕਿ ਸ਼ਿਕਾਇਤ ਦਾ ਕਹਿਣਾ ਹੈ ਕਿ ਘਟਨਾ 4 ਮਾਰਚ 2014 ਦੀ ਹੈ।

ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਉਹ ਗਰਭਵਤੀ ਸੀ ਤੇ ਡਾਕਟਰ ਕੋਲ ਚੈੱਕਅਪ ਲਈ ਗਈ ਸੀ। ਪੀੜਤਾ ਨੂੰ ਡਾਕਟਰ ਕੋਲ ਉਸ ਦੇ ਪਤੀ ਦਾ ਸਰਕਾਰੀ ਡਰਾਈਵਰ ਮਨੋਜ ਹੀ ਲੈ ਕੇ ਗਿਆ ਸੀ। ਘਰ ਪਰਤਦਿਆਂ ਮਨੋਜ ਨੇ ਉਸ ਨਾਲ ਬਲਾਤਕਾਰ ਕੀਤਾ। ਉਹ ਇਸ ਘਟਨਾ ਤੋਂ ਸਦਮੇ ‘ਚ ਸੀ ਤੇ ਉਸ ਨੇ ਪਤੀ ਨੂੰ ਵੀ ਕੁਝ ਨਹੀਂ ਦੱਸਿਆ। ਜੁਲਾਈ ‘ਚ ਪੀੜਤਾ ਨੇ ਇੱਕ ਬੱਚੀ ਨੂੰ ਜਨਮ ਦਿੱਤਾ। ਬਲਾਤਕਾਰ ਦੀ ਘਟਨਾ 26 ਜਨਵਰੀ, 2015 ਨੂੰ ਦੱਸੀ। ਪਠਾਨਕੋਟ ਅਦਾਲਤ ਨੇ ਪਹਿਲਾਂ ਹੀ ਮੁਲਜ਼ਮ ਨੂੰ ਬਰੀ ਕਰ ਦਿੱਤਾ ਸੀ: 6 ਮਾਰਚ, 2015 ਨੂੰ ਪੁਲਿਸ ਨੇ ਐਫਆਈਆਰ ਦਰਜ ਕੀਤੀ ਸੀ। ਪਠਾਨਕੋਟ ਅਦਾਲਤ ਨੇ ਦੋਸ਼ੀ ਨੂੰ ਸ਼ੱਕ ਦਾ ਲਾਭ ਦੇ ਕੇ ਬਰੀ ਕਰ ਦਿੱਤਾ। ਹਾਈਕੋਰਟ ਵਿੱਚ ਫ਼ੈਸਲੇ ਖਿਲਾਫ ਅਪੀਲ ਕੀਤੀ ਗਈ ਸੀ। ਇਸ ਸਮੇਂ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਲਾਤਕਾਰ ਦੀ ਘਟਨਾ ਤੋਂ ਬਾਅਦ ਵੀ ਡਰਾਈਵਰ ਸ਼ਿਕਾਇਤਕਰਤਾ ਨੂੰ ਸਰਕਾਰੀ ਕਾਰ ਵਿੱਚ ਚੈੱਕਅਪ ਲਈ ਲੈ ਜਾਂਦਾ ਰਿਹਾ। ਅਦਾਲਤ ਨੇ ਕਿਹਾ ਕਿ ਪਠਾਨਕੋਟ ਅਦਾਲਤ ਨੇ ਬਲਾਤਕਾਰ ਦੇ ਕੇਸ ਨੂੰ ਸਾਬਤ ਕਰਨ ਵਿੱਚ ਸ਼ੱਕ ਦਾ ਲਾਭ ਦਿੰਦੇ ਹੋਏ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਫੈਸਲਾ ਸਹੀ ਕੀਤਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget