ਪੜਚੋਲ ਕਰੋ

ਸਿਮਰਜੀਤ ਬੈਂਸ ਨੇ ਕੀਤੀ ਨਵੇਂ ਮੁੱਖ ਮੰਤਰੀ ਚੰਨੀ ਤਾਰੀਫ, ਅਕਾਲੀ ਦਲ 'ਤੇ ਲਾਏ ਇਲਜ਼ਾਮ 

ਸਿਮਰਜੀਤ ਸਿੰਘ ਬੈਂਸ ਨੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਏ ਗਏ ਫ਼ੈਸਲਿਆਂ ਨੂੰ ਲੈ ਕੇ ਵੀ ਉਨ੍ਹਾਂ ਦੀ ਜੰਮ ਕੇ ਤਾਰੀਫ ਕੀਤੀ ਹੈ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬੀਤੇ ਦਿਨੀਂ ਅਕਾਲੀ ਦਲ ਦੇ ਵਰਕਰਾਂ 'ਤੇ ਦਿੱਲੀ 'ਚ ਹੋਏ ਹਮਲੇ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਦਿੱਤੇ ਗਏ ਪ੍ਰਤੀਕਰਮ ਦੀ ਨਿੰਦਾ ਕੀਤੀ ਹੈ ਅਤੇ ਇਸ ਨੂੰ ਕਿਸਾਨਾਂ ਨੂੰ ਬਦਨਾਮ ਕਰਨ ਵਾਲਾ ਦੱਸਿਆ ਹੈ। ਹਾਲਾਂਕਿ ਉਨ੍ਹਾਂ ਨੇ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਲਏ ਗਏ ਫ਼ੈਸਲਿਆਂ ਨੂੰ ਲੈ ਕੇ ਵੀ ਉਨ੍ਹਾਂ ਦੀ ਜੰਮ ਕੇ ਤਾਰੀਫ ਕੀਤੀ ਹੈ।
 
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬੈਂਸ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਨੇ ਬੀਤੇ ਦਿਨੀਂ ਪਾਰਟੀ ਵਰਕਰਾਂ ਉੱਪਰ ਹੋਏ ਹਮਲੇ ਨੂੰ ਲੈ ਕੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬੈਂਸ ਰਾਜੇਵਾਲ ਦਾ ਵੀ ਸਮਰਥਨ ਕਰਦੇ ਹੋਏ ਨਜ਼ਰ ਆਏ। ਸ੍ਰੀ ਅਕਾਲ ਤਖਤ ਸਾਹਿਬ ਜੱਥੇਦਾਰ ਵੱਲੋਂ ਚਰਨਜੀਤ ਚੰਨੀ ਲੈ ਕੇ ਦਿੱਤੇ ਗਏ ਬਿਆਨ 'ਤੇ ਵੀ ਉਨ੍ਹਾਂ ਨੇ ਕਿਹਾ ਕਿ ਬੰਦੇ ਦੇ ਗੁਣ ਦੇਖ ਕੇ ਉਸ 'ਤੇ ਵਿਚਾਰਨਾ ਚਾਹੀਦਾ ਹੈ ਨਾ ਕਿ ਉਸ ਦੀ ਜਾਤ ਪਾਤ ਧਰਮ 'ਤੇ। 
 
ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਚੰਨੀ ਵਲੋਂ ਲਏ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ ਤਾਂ ਉਥੇ ਹੀ ਹੁਣ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਲੋਕਾਂ ਨੂੰ ਵਧੀਆ ਕੰਮ ਅਤੇ ਇਨਸਾਫ਼ ਮਿਲਦਾ ਹੋਇਆ ਨਜ਼ਰ ਆਏਗਾ। ਇਸ ਦੌਰਾਨ ਉਹ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਵੀ ਤਾਰੀਫ਼ ਕਰਦੇ ਹੋਏ ਨਜ਼ਰ ਆਏ। ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਬੇਅਦਬੀ ਦਾ ਜ਼ਿਕਰ ਕਰਦੇ ਹੋਏ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲਿਆ ਅਤੇ ਬੀਤੇ ਸਮੇਂ ਦੌਰਾਨ ਕੀਤੇ ਕਾਰਜਕਾਲ ਦੇ ਕੰਮਾਂ ਨੂੰ ਵੀ ਯਾਦ ਕਰਵਾਇਆ। ਨਾਲ ਹੀ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਆਉਂਦੇ ਭਵਿੱਖ ਦਾ ਇਸ਼ਾਰਾ ਦੱਸਿਆ ਹੈ। 

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget