ਪੜਚੋਲ ਕਰੋ

ਸਿਮਰਜੀਤ ਬੈਂਸ ਨੇ ਖੋਲ੍ਹੇ ਹੋਰ ਘਪਲਿਆਂ ਦੇ ਰਾਜ਼, ਸੀਬੀਆਈ ਜਾਂਚ ਮੰਗੀ

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਅੱਜ ਆਪਣੇ ਦਫਤਰ 'ਚ ਪੱਤਰਕਾਰਾਂ ਨਾਲ ਖਾਸ ਗੱਲਬਾਤ ਲਈ ਪ੍ਰੈੱਸ ਕਾਨਫਰੰਸ ਕੀਤੀ। ਇਸ 'ਚ ਉਨ੍ਹਾ ਨੇ ਪੰਜਾਬ 'ਚ ਹੋ ਰਹੀ ਲੁੱਟ-ਘਸੁੱਟ ਤੇ ਮਾਫੀਆ ਨੂੰ ਲੈ ਕੇ ਕਈ ਮੁੱਦਿਆਂ 'ਤੇ ਮੌਜੂਦਾ ਸਰਕਾਰ ਨੂੰ ਘੇਰਿਆ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਉੱਪਰ ਵੱਡੇ ਇਲਜ਼ਾਮ ਲਾਏ ਹਨ। ਉਨ੍ਹਾਂ ਅੱਜ ਆਪਣੇ ਦਫਤਰ 'ਚ ਪੱਤਰਕਾਰਾਂ ਨਾਲ ਖਾਸ ਗੱਲਬਾਤ ਲਈ ਪ੍ਰੈੱਸ ਕਾਨਫਰੰਸ ਕੀਤੀ। ਇਸ 'ਚ ਉਨ੍ਹਾ ਨੇ ਪੰਜਾਬ 'ਚ ਹੋ ਰਹੀ ਲੁੱਟ-ਘਸੁੱਟ ਤੇ ਮਾਫੀਆ ਨੂੰ ਲੈ ਕੇ ਕਈ ਮੁੱਦਿਆਂ 'ਤੇ ਮੌਜੂਦਾ ਸਰਕਾਰ ਨੂੰ ਘੇਰਿਆ। ਇਸ ਦੇ ਨਾਲ ਹੀ ਬੈਂਸ ਨੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ ਤੇ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਤੇ ਸਾਬਕਾ ਸਰਕਾਰ ਦੇ ਨੇਤਾਵਾਂ ਨੂੰ ਭ੍ਰਿਸ਼ਟਾਚਾਰ ਨਾਲ ਭਰੇ ਦੱਸਿਆ। ਮੀਡੀਆ ਨਾਲ ਗੱਲ ਕਰਦਿਆਂ ਬੈਂਸ ਨੇ ਕਿਹਾ ਕਿ ਕੇਂਦਰ ਦੇ ਪੈਟ੍ਰੋਲੀਅਮ ਤੇ ਸਿਵਲ ਸਪਲਾਈ ਮੰਤਰੀ ਨੂੰ ਉਨ੍ਹਾਂ ਨੇ ਚਿਠੀ ਲਿੱਖੀ ਹੈ ਜਿਸ 'ਚ ਉਨ੍ਹਾਂ ਨੇ ਸਿਵਲ ਸਪਲਾਈ ਮਹਿਕਮੇ ਵੱਲੋਂ ਕੀਤੇ ਜਾ ਰਹੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੁਝ ਦਸਤਾਵੇਜ਼ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਨੂੰ ਸਮਰਪਿਤ ਲੰਗਰ ਬਣਾਉਣ ਲਈ ਲੱਕੜ ਦੀ ਥਾਂ ਕੈਰੋਸੀਨ 'ਚ ਸਾਲਾਂ ਤੋਂ ਮਿਲ ਰਹੇ ਤੇਲ 'ਚ ਘਪਲੇਬਾਜ਼ੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਰੀਬ 40 ਹਜ਼ਾਰ ਲੀਟਰ ਤੇਲ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਦਿੱਤਾ ਗਿਆ, ਜੋ ਕੰਟਰੋਲ ਰੇਟ 'ਤੇ ਸੀ। ਉਨ੍ਹਾਂ ਨੇ ਕਿਹਾ ਕਿ ਬਾਕੀ ਤੇਲ ਸਾਰੇ ਡਿਪੂ ਹੋਲਡਰਸ ਨੂੰ ਮਹਿੰਗੀਆਂ ਕੀਮਤਾਂ 'ਚ ਦਿੱਤਾ ਗਿਆ। ਇਸ ਘਪਲੇ 'ਚ ਉਨ੍ਹਾਂ ਨੇ ਵੱਡੇ ਅਫਸਰਾਂ ਦੀ ਮਿਲੀਭੁਗਤ ਹੋਣ ਦਾ ਦਾਅਵਾ ਵੀ ਕੀਤਾ ਤੇ ਕਿਹਾ ਕਿ ਇਸ 'ਚ ਸੀਬੀਆਈ ਦੀ ਜਾਂਚ ਹੋਣੀ ਚਾਹੀਦੀ ਹੈ।

ਟਾਪ ਹੈਡਲਾਈਨ

AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget