ਪੜਚੋਲ ਕਰੋ

ਪ੍ਰਕਾਸ਼ ਸਿੰਘ ਬਾਦਲ ਨੂੰ ਐਸਆਈਟੀ ਨੇ ਭੇਜਿਆ ਸੰਮਨ  

ਕੋਟਕਪੂਰਾ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 16 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਸੀ ਤਾਂ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸੀ।

ਚੰਡੀਗੜ੍ਹ: ਕੋਟਕਪੂਰਾ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 16 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਸੀ ਤਾਂ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸੀ।

ਐਸਆਈਟੀ ਨੇ ਇਹ ਪਤਾ ਲਗਾਉਣਾ ਹੈ ਕਿ ਗੋਲੀ ਚਲਾਉਣ ਦੇ ਆਦੇਸ਼ ਕਿਸ ਨੇ ਦਿੱਤੇ ਸੀ, ਕੀ ਪੁਲਿਸ ਨੇ ਸਵੈ-ਰੱਖਿਆ ਵਿਚ ਫਾਇਰਿੰਗ ਕੀਤੀ ਸੀ ਤੇ ਕੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਸੀ?

ਸੁਮੇਧ ਸੈਣੀ ਤੇ ਉਮਰਾਨੰਗਲ ਦਾ ਹੋਵੇਗਾ ਨਾਰਕੋ ਟੈਸਟ!

ਬਰਗਾੜੀ 'ਚ ਪਵਿੱਤਰ ਸਰੂਪਾਂ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ 'ਚ ਹੋਏ ਗੋਲ਼ੀਕਾਂਡ ਮਾਮਲੇ 'ਚ ਆਈਜੀ ਐਲਕੇ ਯਾਦਵ ਦੀ ਆਗਵਾਈ 'ਚ ਗਠਿਤ ਐਸਆਈਟੀ ਨੇ ਫਰੀਦਕੋਟ ਅਦਾਲਤ 'ਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਦੀ ਇਜਾਜ਼ਤ ਮੰਗੀ ਹੈ।

ਐਸਆਈਟੀ ਨੇ ਕਿਹਾ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਸਾਰੇ ਅਧਿਕਾਰੀ ਜਾਂਚ ਟੀਮ ਤੋਂ ਸੱਚ ਲੁਕੋ ਰਹੇ ਹਨ। ਅਜਿਹੇ 'ਚ ਇਨ੍ਹਾਂ ਦੇ ਬਿਆਨ ਦੀ ਸੱਚ ਨੂੰ ਪ੍ਰਮਾਣਿਤ ਕਰਨ ਲਈ ਤਿੰਨਾਂ ਦਾ ਨਾਰਕੋ ਟੈਸਟ ਲਾਜ਼ਮੀ ਹੈ। ਅਦਾਲਤ ਨੇ ਅਰਜ਼ੀ ਸਵੀਕਾਰ ਕਰਦਿਆਂ ਦੂਜੇ ਪੱਖ ਤੋਂ ਜਵਾਬ ਮੰਗਿਆ ਹੈ। ਓਧਰ ਆਈਜੀ ਪਰਮਰਾਜ ਉਮਰਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤਕ ਅਦਾਲਤ ਵੱਲੋਂ ਕੋਈ ਅਧਿਕਾਰਤ ਨੋਟਿਸ ਨਹੀਂ ਮਿਲਿਆ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget