ਪੜਚੋਲ ਕਰੋ

ਕੋਰੋਨਾਵਾਇਰਸ: ਪੰਜਾਬ ਦੀਆਂ ਜੇਲ੍ਹਾਂ ਚੋਂ 6000 ਕੈਦੀਆਂ ਨੂੰ ਮਿਲੇਗੀ ਰਿਹਾਈ

ਕੋਰੋਨਾਵਾਇਰਸ ਕਰਕੇ ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਰਾਂ ‘ਚ ਰਹਿਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਸੂਬੇ ‘ਚ ਕਰਫਿਊ ਲਾਗੂ ਕੀਤਾ ਗਿਆ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਕਰਕੇ ਸੂਬੇ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਘਰਾਂ ‘ਚ ਰਹਿਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਸੂਬੇ ‘ਚ ਕਰਫਿਊ ਲਾਗੂ ਕੀਤਾ ਗਿਆ ਹੈ। ਕਰਫਿਊ ਦੀ ਉਲੰਘਣਾ ਕਰਕੇ ਅੱਜ ਸੂਬੇ ‘ਚ ਕਰੀਬ 170 ਐਫਆਈਆਰ ਦਰਜ ਕੀਤੀਆਂ ਗਈਆਂ ਨਾਲ ਹੀ 262 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਇਹੀ ਨਹੀ ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੂਬੇ ਦੀਆਂ ਜੇਲ੍ਹਾਂ ਚੋਂ 6000 ਕੈਦੀਆਂ ਨੂੰ ਪਰੋਲ ਦੇਣ ਦਾ ਐਲਾਨ ਕੀਤਾ ਹੈ। ਇਸ ਦਾ ਖੁਲਾਸਾ ਰੰਧਾਵਾ ਨੇ ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਜੇਲ੍ਹਾਂ ਚੋਂ ਕੈਦੀਆਂ ਦੀ ਰਿਹਾਈ ਦੇ ਹੁਕਮ ਅੱਜ ਹੀ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਪਰੋਲ ਛੇ ਹਫਤਿਆਂ ਲਈ ਦਿੱਤੀ ਗਈ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੋਰੋਨਾਵਾਇਰਸ ਦੇ ਹਾਲਾਤਾਂ ਨੂੰ ਵੇਖਦੇ ਹੋਏ ਪਰੋਲ ਦੀ ਮਿਆਦ ਅੱਗੇ ਵਧਾਈ ਜਾ ਸਕਦੀ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਗੱਠਜੋੜ ਦੇ ਦਿੱਤੇ ਸੰਕੇਤ, ਕਿਹਾ- ਕਾਂਗਰਸ ਅਤੇ AAP ਪੰਜਾਬ ਦੀ ਦੁਸ਼ਮਨ ਪਾਰਟੀ

ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ

Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ

ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...

ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ

ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ

4 ਘੰਟਿਆਂ ਤੱਕ ਭੂਚਾਲ ਦੇ ਝਟਕਿਆਂ ਨਾਲ ਕੰਬਦਾ ਰਿਹਾ ਤਿੱਬਤ, ਲੋਕਾਂ ‘ਚ ਮੱਚਿਆ ਚੀਕ ਚੀਹਾੜਾ, 16 ਦੀ ਮੌਤ; 46 ਜ਼ਖ਼ਮੀ

Embed widget