ਪੜਚੋਲ ਕਰੋ

ਨਗਰ ਕੀਰਤਨ ਦੌਰਾਨ ਲੱਗੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ, ਕਿਸੇ ਨੇ ਨਹੀਂ ਰੋਕਿਆ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੀ ਸਮਾਪਤੀ ਹੋ ਰਹੀ ਹੈਡ ਇਸ ਮੌਕੇ ਲੱਖਾਂ ਦੀ ਗਿਣਤੀ 'ਚ ਸੰਗਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ 'ਚ ਨਤਮਸਤਕ ਹੋਣ ਪਹੁੰਚੀ।

ਫਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦੀ ਸਮਾਪਤੀ ਹੋ ਰਹੀ ਹੈਡ ਇਸ ਮੌਕੇ ਲੱਖਾਂ ਦੀ ਗਿਣਤੀ 'ਸੰਗਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ 'ਚ ਨਤਮਸਤਕ ਹੋਣ ਪਹੁੰਚੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਜਾਏ ਗਏ ਨਗਰ ਕੀਰਤਨ 'ਚ ਅਕਾਲੀ ਦਲ ਅੰਮ੍ਰਿਤਸਰ ਨੇ ਖ਼ਾਲਿਸਤਾਨ ਦੇ ਝੰਡਿਆਂ ਸਣੇ ਸ਼ਮੂਲੀਅਤ ਕੀਤੀ। ਪੰਜ ਪਿਆਰਿਆਂ ਦੀ ਅਗਵਾਈ 'ਚ ਪਾਲਕੀ ਸਾਹਿਬ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਸੀ ਅਤੇ ਅੱਗੇ ਚੱਲ ਰਹੇ ਕੁਝ ਲੋਕ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਾ ਰਹੇ ਸੀ, ਜਿਨ੍ਹਾਂ ਦਾ ਸਾਥ ਨਗਰ ਕੀਤਰਨ 'ਚ ਸ਼ਾਮਲ ਹੋਈ ਸੰਗਤ ਵੀ ਦਿੱਤਾ। ਇਸ ਦੌਰਾਨ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਪੁਲਿਸ ਨੇ ਉਨ੍ਹਾਂ ਨੂੰ ਨਹੀਂ ਰੋਕਿਆ। ਇਹ ਨਾਅਰੇ ਨਗਰ ਕੀਰਤਨ ਦੀ ਸਮਾਪਤੀ ਤਕ ਜਾਰੀ ਰਹੇ।

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget