ਪੜਚੋਲ ਕਰੋ

ਬਗਦਾਦ 'ਚ ਅਮਰੀਕੀ ਦੂਤਾਵਾਸ ਨੇੜੇ ਦੋ ਰਾਕੇਟਾਂ ਨਾਲ ਹਮਲਾ, ਕੋਈ ਨੁਕਸਾਨ ਨਹੀਂ

ਪਹਿਲਾਂ 5 ਜਨਵਰੀ ਨੂੰ ਇਰਾਨ ਪੱਖੀ ਮਿਲੀਸ਼ੀਆ ਨੇ ਬਗਦਾਦ ਦੇ ਗ੍ਰੀਨ ਜ਼ੋਨ 'ਚ ਰਾਕੇਟ ਸੁੱਟੇ ਸੀ। ਇਸ ਹਮਲੇ ਵਿਚ ਕੁਝ ਰਾਕੇਟ ਅਮਰੀਕੀ ਦੂਤਾਵਾਸ ਦੇ ਅੰਦਰ ਵੀ ਡਿੱਗੇ। ਇਰਾਨ ਦੇ ਅਨੁਸਾਰ ਹਮਲੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਨੇ ਮੌਤ ਦੀ ਗੱਲ ਨੂੰ ਰੱਦ ਕਰ ਦਿੱਤਾ।

ਬਗਦਾਦ: ਇਰਾਕ 'ਚ ਫਿਰ ਤੋਂ ਰਾਕੇਟ ਨਾਲ ਅਮਰੀਕੀ ਦੂਤਾਵਾਸ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਰਾਕ 'ਚ ਅਮਰੀਕੀ ਦੂਤਾਵਾਸ 'ਤੇ ਰਾਕੇਟਾਂ ਨਾਲ ਹਮਲਾ ਕੀਤਾ ਗਿਆ। ਰਾਕੇਟ ਅਮਰੀਕੀ ਦੂਤਾਵਾਸ ਤੋਂ ਲਗਭਗ 100 ਮੀਟਰ ਦੀ ਦੂਰੀ 'ਤੇ ਡਿੱਗਿਆ। ਇਰਾਕੀ ਸੈਨਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਰਾਕੀ ਸੈਨਾ ਨੇ ਕਿਹਾ ਕਿ ਗ੍ਰੀਨ ਜ਼ੋਨ 'ਚ ਦੋ ਰਾਕੇਟ ਡਿੱਗੇ। ਮਿਲੀ ਜਾਣਕਾਰੀ ਮੁਤਾਬਕ ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਜਿਸ ਖੇਤਰ 'ਚ ਰਾਕੇਟ ਡਿੱਗਿਆ ਉੱਥੇ ਬਹੁਤ ਸਾਰੇ ਦੇਸ਼ਾਂ ਦੇ ਦੂਤਾਵਾਸ ਹਨ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਇਰਾਨ ਪੱਖੀ ਮਿਲੀਸ਼ੀਆ ਨੇ ਬਗਦਾਦ ਦੇ ਗ੍ਰੀਨ ਜ਼ੋਨ 'ਚ ਰਾਕੇਟ ਸੁੱਟੇ ਸੀ। ਇਸ ਹਮਲੇ ਵਿਚ ਕੁਝ ਰਾਕੇਟ ਅਮਰੀਕੀ ਦੂਤਾਵਾਸ ਦੇ ਅੰਦਰ ਵੀ ਡਿੱਗੇ। ਇਰਾਨ ਦੇ ਅਨੁਸਾਰ ਹਮਲੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਨੇ ਮੌਤ ਦੀ ਗੱਲ ਨੂੰ ਰੱਦ ਕਰ ਦਿੱਤਾ। ਦੱਸ ਦਈਏ ਕਿ ਕੱਲ੍ਹ ਇਰਾਨ ਨੇ ਆਪਣੇ ਜਨਰਲ ਕਾਸੀਮ ਸੁਲੇਮਣੀ ਦੀ ਮੌਤ ਦਾ ਬਦਲਾ ਲੈਣ ਲਈ ਇਰਾਕ 'ਚ ਅਮਰੀਕੀ ਸੈਨਿਕ ਠਿਕਾਣਿਆਂ ‘ਤੇ ਮਿਜ਼ਾਈਲ ਹਮਲਾ ਕੀਤਾ ਸੀ। ਇਰਾਨ ਦੇ ਹਮਲੇ ਤੋਂ ਬਾਅਦ ਯੂਐਸ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਜਮ ਰੱਖਦੇ ਹੋਏ ਸ਼ਾਂਤੀ ਦੀ ਅਪੀਲ ਕੀਤੀ ਸੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget