ਪੜਚੋਲ ਕਰੋ

ਕਰਫਿਊ 'ਚ ਅੰਤਾਕਸ਼ਰੀ, ਕਰਨ ਬੋਲੇ 'ਲੱਗ ਜਾ ਗਲੇ', ਸਮ੍ਰਿਤੀ ਨੇ ਕਿਹਾ ਇਸ ਵੇਲੇ ਇਹ ਸਹੀ ਨਹੀਂ

ਜਨਤਾ ਕਰਫਿਊ ਦੌਰਾਨ ਦੇਸ਼ ਦੇ ਵੱਡੇ ਲੀਡਰ ਤੇ ਅਦਾਕਾਰ ਵੀ ਆਪਣੇ-ਆਪਣੇ ਘਰਾਂ ‘ਚ ਹਨ। ਕੋਰੋਨਾਵਾਇਰਸ ਦੇ ਸੰਕਰਮਣ ਦੀ ਚੇਨ ਤੋੜਨ ਲਈ ਚਲ ਰਹੇ ਜਨਤਾ ਕਰਫਿਊ ਦੌਰਾਨ ਸਮ੍ਰਿਤੀ ਇਰਾਨੀ ਨੇ ਟਵੀਟਰ ‘ਤੇ ਅੰਤਾਕਸ਼ਰੀ ਸ਼ੁਰੂ ਕੀਤੀ ਹੈ।

ਨਵੀਂ ਦਿੱਲੀ: ਜਨਤਾ ਕਰਫਿਊ ਦੌਰਾਨ ਦੇਸ਼ ਦੇ ਵੱਡੇ ਲੀਡਰ ਤੇ ਅਦਾਕਾਰ ਵੀ ਆਪਣੇ-ਆਪਣੇ ਘਰਾਂ ‘ਚ ਹਨ। ਕੋਰੋਨਾਵਾਇਰਸ ਦੇ ਸੰਕਰਮਣ ਦੀ ਚੇਨ ਤੋੜਨ ਲਈ ਚਲ ਰਹੇ ਜਨਤਾ ਕਰਫਿਊ ਦੌਰਾਨ ਸਮ੍ਰਿਤੀ ਇਰਾਨੀ ਨੇ ਟਵੀਟਰ ‘ਤੇ ਅੰਤਾਕਸ਼ਰੀ ਸ਼ੁਰੂ ਕੀਤੀ ਹੈ। ਸਮ੍ਰਿਤੀ ਨੇ 11 ਵਜੇ ਟਵੀਟ ਕੀਤਾ “ਸਾਡਾ 130 ਕਰੋੜ ਲੋਕਾਂ ਦਾ ਪਰਿਵਾਰ ਹੈ, ਤਾਂ ਸਭ ਨੂੰ ਟੈਗ ਕਰਨਾ ਮੁਸ਼ਕਲ ਹੈ ਕਿ ਅਗਲਾ ਗਾਣਾ ਕੌਣ ਚੁੱਕੇਗਾ। ਇਸ ਲਈ ਗਾਵੋ ਜਾਂ ਟਵੀਟ ਕਰੋ ਕੋਈ ਵੀ ਗਾਣਾ, ਕਿਉਂਕਿ ਇਹ ਆਪਣੀ ਮਰਜ਼ੀ ਵਾਲੀ ਟਵਿਟਰ ਅੰਤਾਕਸ਼ਰੀ ਹੈ।” ਇਸ ਤੋਂ ਬਾਅਦ ਕਰਨ ਜੌਹਰ ਨੇ ਟਵੀਟ ਕਰਦਿਆਂ ਲਿਖਿਆ, “ਹੈਲੋ ਜੀ, ਅੰਤਾਕਸ਼ਰੀ ਮੇਰਾ ਪਸੰਦੀਦਾ ਟਾਈਮ ਪਾਸ ਹੈ ਤਾਂ ਮੈਂ ਜ਼ਰੂਰ ਕੰਟਰੀਬਿਊਟ ਕਰਨਾ ਚਾਹੁੰਗਾ। ਮੇਰੇ ਪਸੰਦੀਦਾ ਗਾਣੇ ਦੇ ਨਾਲ… ਲੱਗ ਜਾ ਗਲੇ ਕਿ ਫਿਰ ਯੇ ਹਸੀਂ ਰਾਤ ਹੋ ਨਾ ਹੋ, ਸ਼ਾਇਦ ਫਿਰ ਇਸ ਜਨਮ ਮੇਂ ਮੁਲਾਕਾਤ ਹੋ ਨਾ ਹੋ.. ਹੁਣ ਤੁਹਾਡੀ ਬਾਰੀ। ਸਮ੍ਰਿਤੀ ਨੇ ਕਰਨ ਦੀ ਚੁਟਕੀ ਲੈਂਦਿਆਂ ਰਿਪਲਾਈ ਕੀਤਾ, “ਕੋਰੋਨਾਵਾਇਰਸ ਦੇ ਚੱਲਦਿਆਂ ਇਹ ਗਾਣਾ ਗਲਤ ਹੈ।”
ਇਹ ਵੀ ਪੜ੍ਹੋ: ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦਿਆਂ ਮੋਦੀ ਦਾ ਵੱਡਾ ਐਲਾਨ Coronavirus: ਕਨਿਕਾ ਕਪੂਰ ਦੇ ਨਖਰਿਆਂ ਤੋਂ ਡਾਕਟਰ ਪ੍ਰੇਸ਼ਾਨ, ਹਸਪਤਾਲ 'ਚ ਮਰੀਜ਼ ਨਹੀਂ ਸਟਾਰ ਹੀ ਸਮਝਦੀ ਗਾਇਕਾ

ਟਾਪ ਹੈਡਲਾਈਨ

Congress Leader: ਸੀਨੀਅਰ ਕਾਂਗਰਸੀ ਆਗੂ ਦਾ ਵੱਡਾ ਬਿਆਨ, ਬੋਲੇ- 'ਮੈਂ ਕਾਂਗਰਸ ਤੋਂ ਅਸਤੀਫਾ ਦੇ ਕੇ ਵੀ...'
Congress Leader: ਸੀਨੀਅਰ ਕਾਂਗਰਸੀ ਆਗੂ ਦਾ ਵੱਡਾ ਬਿਆਨ, ਬੋਲੇ- 'ਮੈਂ ਕਾਂਗਰਸ ਤੋਂ ਅਸਤੀਫਾ ਦੇ ਕੇ ਵੀ...'
Sirhind Road Accident :  ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 14 ਜ਼ਖਮੀ
 Sirhind Road Accident :  ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, 14 ਜ਼ਖਮੀ
10 IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 10 IPS ਅਫ਼ਸਰਾਂ ਦੇ ਹੋਏ ਤਬਾਦਲੇ, ਇਸ ਜ਼ਿਲ੍ਹੇ ਨੂੰ ਮਿਲੇ 2 ਨਵੇਂ DSP; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 10 IPS ਅਫ਼ਸਰਾਂ ਦੇ ਹੋਏ ਤਬਾਦਲੇ, ਇਸ ਜ਼ਿਲ੍ਹੇ ਨੂੰ ਮਿਲੇ 2 ਨਵੇਂ DSP; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget