ਪੜਚੋਲ ਕਰੋ

ਪੰਜਾਬ 'ਚ ਧੜਾਧੜ ਬਾਂਦਰਾਂ ਦਾ ਵਪਾਰ, ਬੱਚਾ 4000 ਤੇ ਜੋੜੀ 8000 'ਚ

ਬਾਂਦਰਾਂ ਦੀ ਤਸਕਰੀ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜੰਗਲਾਤ ਵਿਭਾਗ ਦੀ ਟੀਮ ਨੇ ਛਾਪਾ ਮਾਰ ਕੇ ਪਿੰਡ ਸ਼ੇਖਾਂ 'ਚ 31 ਬਾਂਦਰਾਂ ਨੂੰ ਆਜ਼ਾਦ ਕਰਵਾਇਆ ਹੈ।

ਜਲੰਧਰ: ਬਾਂਦਰਾਂ ਦੀ ਤਸਕਰੀ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਜੰਗਲਾਤ ਵਿਭਾਗ ਦੀ ਟੀਮ ਨੇ ਛਾਪਾ ਮਾਰ ਕੇ ਪਿੰਡ ਸ਼ੇਖਾਂ 'ਚ 31 ਬਾਂਦਰਾਂ ਨੂੰ ਆਜ਼ਾਦ ਕਰਵਾਇਆ ਹੈ। ਸਾਰੇ ਬਾਂਦਰਾਂ ਨੂੰ ਹੁਸ਼ਿਆਰਪੁਰ ਦੇ ਜੰਗਲਾਂ 'ਚ ਛੱਡ ਦਿੱਤਾ ਗਿਆ ਹੈ। ਜੰਗਲਾਤ ਵਿਭਾਗ ਮੁਤਾਬਕ ਤਸਕਰ ਹਿਮਾਚਲ ਦੇ ਵੱਖੋ-ਵੱਖ ਸ਼ਹਿਰਾਂ ਤੋਂ ਬਾਂਦਰਾਂ ਦੇ ਬੱਚਿਆਂ ਨੂੰ ਫੜ੍ਹ ਕੇ ਪੰਜਾਬ 'ਚ ਵੇਚ ਰਹੇ ਸੀ। ਬਾਂਦਰ ਦਾ ਇੱਕ ਬੱਚਾ 4 ਹਜ਼ਾਰ ਤੇ ਜੋੜੀ 8 ਹਜ਼ਾਰ 'ਚ ਵੇਚੀ ਜਾ ਰਹੀ ਸੀ। ਜੰਗਲਾਤ ਵਿਭਾਗ ਦੇ ਅਧਿਕਾਰੀ ਮੁਤਾਬਕ ਉਨ੍ਹਾਂ ਨੂੰ ਇੱਕ ਵਿਅਕਤੀ ਨੇ ਦੱਸਿਆ ਕਿ ਲੋਕ ਵਾਸਤੂ ਦੋਸ਼ ਮਿਟਾਉਣ ਲਈ ਬਾਂਦਰ ਦੀ ਖਰੀਦ ਕਰ ਰਹੇ ਹਨ। ਪਿੰਡ ਦੇ ਨਜ਼ਦੀਕ ਝੁੱਗੀ-ਝੌਂਪੜੀਆਂ ਵਾਲੇ ਬਾਂਦਰ ਵੇਚ ਰਹੇ ਸੀ। ਗੌਰਤਲਬ ਹੈ ਕਿ ਬਾਂਦਰ, ਭਾਲੂ ਜਾਂ ਸੱਪ ਦਾ ਕਰਤਵ ਦਿਖਾਉਣਾ ਤੇ ਉਨ੍ਹਾਂ ਨੂੰ ਫੜ ਕੇ ਕਬਜ਼ੇ 'ਚ ਰੱਖਣਾ ਗੈਰ-ਕਨੂੰਨੀ ਹੈ। ਜੇਕਰ ਕੋਈ ਵਿਅਕਤੀ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਸਜ਼ਾ ਤੇ ਜ਼ੁਰਮਾਨਾ ਦੋਵੇਂ ਹੋ ਸਕਦੇ ਹਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget