ਪੜਚੋਲ ਕਰੋ

ਦਿੱਲੀ ਦੇ ਨਵੇਂ ਕਮਿਸ਼ਨਰ ਅੱਜ ਸੰਭਾਲਣਗੇ ਆਪਣਾ ਅਹੁਦਾ, ਹਿੰਸਾ ਬਾਰੇ ਦਿੱਤੀਆਂ ਸਖ਼ਤ ਹਦਾਇਤਾਂ

ਐਸਐਨ ਸ੍ਰੀਵਾਸਤਵ ਸੀਆਰਪੀਐਫ 'ਚ ਸੀ ਅਤੇ ਦੋ ਸਾਲ ਪਹਿਲਾਂ ਉਹ ਜੰਮੂ ਕਸ਼ਮੀਰ 'ਚ ਵੀ ਰਹਿੰਦੇ ਸੀ। ਜੰਮੂ-ਕਸ਼ਮੀਰ ਵਿੱਚ ਪੋਸਟਿੰਗ ਦੇ ਦੌਰਾਨ ਉਨ੍ਹਾਂ ਨੇ ਵਾਦੀ ਵਿੱਚ ਆਪ੍ਰੇਸ਼ਨ ਆਲ ਆਉਟ ਵਿੱਚ ਸੈਨਾ ਦਾ ਸਾਥ ਦਿੱਤਾ ਸੀ।

ਨਵੀਂ ਦਿੱਲੀ: ਭਾਰਤੀ ਪੁਲਿਸ ਸੇਵਾ ਦੇ ਸੀਨੀਅਰ ਅਧਿਕਾਰੀ ਐਸਐਨ ਸ੍ਰੀਵਾਸਤਵ ਅੱਜ ਦਿੱਲੀ ਪੁਲਿਸ ਕਮਿਸ਼ਨਰ ਦਾ ਕਾਰਜਭਾਰ ਸੰਭਾਲਣਗੇ। ਸ਼ੁੱਕਰਵਾਰ ਨੂੰ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੇ ਨਾਂ 'ਤੇ ਮੋਹਰ ਲਗਾਈ ਸੀ। ਉਹ ਮੌਜੂਦਾ ਪੁਲਿਸ ਕਮਿਸ਼ਨਰ ਅਮੂਲਿਆ ਪਟਨਾਇਕ ਦੀ ਥਾਂ ਲੈਣਗੇ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿੱਲੀ ਹਿੰਸਾ ਦੌਰਾਨ ਵਿਸ਼ੇਸ਼ ਕਮਿਸ਼ਨਰ (ਲਾਅ ਐਂਡ ਆਰਡਰ) ਨਿਯੁਕਤ ਕੀਤਾ ਗਿਆ ਸੀ। ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਐਸਐਨ ਸ੍ਰੀਵਾਸਤਵ ਨੇ ਅਧਿਕਾਰੀਆਂ ਨੂੰ ਦਿੱਲੀ ਹਿੰਸਾ ਦੇ ਸਬੰਧਤ ਸਖ਼ਤ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਉੱਤਰ ਪੂਰਬੀ ਦਿੱਲੀ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦਾ ਹੈ ਤਾਂ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਏਗੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਨਤਾ ਦਾ ਕੋਈ ਵੀ ਫੋਨ ਕਾਲ 'ਤੇ ਤੁਰੰਤ ਕਾਰਵਾਈ ਹੋਵੇ। ਪੁਲਿਸ ਟੀਮ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਸਥਿਤੀ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ। ਅੱਜ ਸ਼ਾਮ 5:30 ਵਜੇ ਨਵੇਂ ਪੁਲਿਸ ਕਮਿਸ਼ਨਰ ਆਪਣਾ ਅਹੁਦਾ ਸੰਭਾਲ ਲੇਣਗੇ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਲੋਕਾਂ 'ਚ ਫੈਲੀ ਦਹਿਸ਼ਤ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget