ਪੜਚੋਲ ਕਰੋ

Viral Video: ਟਾਇਲਟ 'ਚੋਂ ਨਿਕਲਿਆ ਸੱਪ ਤਾਂ ਮੱਚ ਗਈ ਸਨਸਨੀ, ਵਾਇਰਲ ਹੋ ਰਹੀ ਭਿਆਨਕ ਵੀਡੀਓ

ਸੋਸ਼ਲ ਮੀਡੀਆ 'ਤੇ ਹੈਰਾਨ ਕਰ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਨੂੰ ਯੂਐਸ ਦੇ ਟਵਿੱਟਰ ਯੂਜ਼ਰ ਪਾਇਟਨ ਮਾਲੋਨ ਦੁਆਰਾ ਸਾਂਝਾ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਸ ਦੇ ਇੱਕ ਦੋਸਤ ਨੂੰ ਟੈਕਸਾਸ ਵਿੱਚ ਟਾਇਲਟ ਵਿੱਚ ਸੱਪ ਮਿਲਿਆ।

ਸੋਸ਼ਲ ਮੀਡੀਆ 'ਤੇ ਹੈਰਾਨ ਕਰ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਨੂੰ ਯੂਐਸ ਦੇ ਟਵਿੱਟਰ ਯੂਜ਼ਰ ਪਾਇਟਨ ਮਾਲੋਨ ਦੁਆਰਾ ਸਾਂਝਾ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਉਸ ਦੇ ਇੱਕ ਦੋਸਤ ਨੂੰ ਟੈਕਸਾਸ ਵਿੱਚ ਟਾਇਲਟ ਵਿੱਚ ਸੱਪ ਮਿਲਿਆ।
ਵੀਡੀਓ ਕਲਿੱਪ ਨੂੰ ਸਾਂਝਾ ਕਰਦੇ ਹੋਏ ਪਾਇਟਨ ਨੇ ਲਿਖਿਆ, "ਮੈਂ ਹਮੇਸ਼ਾਂ ਸੋਚਦਾ ਸੀ ਕਿ ਮੈਨੂੰ ਇਹ ਵਿਵੇਕ ਰਹਿਤ ਡਰ ਹੈ। ਸਪੱਸ਼ਟ ਤੌਰ 'ਤੇਨਹੀਂ, ਪੱਛਮੀ ਟੈਕਸਾਸ ਵਿੱਚ ਇੱਕ ਦੋਸਤ ਨੇ ਇਹ ਪਾਇਆ।" ਵੀਡੀਓ 'Viral Video:ਟਾਇਲਟ 'ਚੋਂ ਨਿਕਲਿਆ ਸੱਪ ਤਾਂ ਮੱਚ ਗਈ ਸਨਸਨੀ, ਵਾਇਰਲ ਹੋ ਰਹੀ ਭਿਆਨਕ ਵੀਡੀਓ 'ਚ ਸੱਪ ਨੂੰ ਟਾਇਲਟ 'ਚੋਂ ਬਾਹਰ ਜੀਭ ਫੜਫੜਾਉਂਦੇ ਦੇਖਿਆ ਜਾ ਸਕਦਾ ਹੈ। ਸਚਿਨ ਤੇਂਦੁਲਕਰ ਵਾਪਸ ਚਾਹੁੰਦੇ ਆਪਣੀ ਪਹਿਲੀ ਕਾਰ ਮਰੂਤੀ 800, ਫੈਨਸ ਤੋਂ ਮੰਗੀ ਮਦਦ
ਲੋਕ ਪੋਸਟ ਨੂੰ ਵੇਖ ਕੇ ਹੈਰਾਨ ਹਨ। ਇਸ ਨੂੰ ਲੈ ਕੇ ਵੱਖ-ਵੱਖ ਤਰੀਕਿਆਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਇਕ ਯੂਜ਼ਰ ਨੇ ਸੱਪ ਨੂੰ ਬਿਨ੍ਹਾਂ ਜ਼ਹਿਰ ਦੇ ਦੱਸਿਆ। ਵੀਡੀਓ ਦੀ ਸਚਾਈ 'ਤੇ ਵੀ ਸਵਾਲ ਉਠ ਰਹੇ ਹਨ। ਇੱਕ ਟਵਿੱਟਰ ਉਪਭੋਗਤਾ ਨੇ ਲਿਖਿਆ, "ਉਸ ਨੂੰ ਲਗਦਾ ਹੈ ਕਿ ਸੱਪ ਨੂੰ ਟਾਇਲਟ ਬਾਊਲ 'ਚ ਛੱਡਿਆ ਹੋ ਸਕਦਾ ਹੈ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget