ਪੜਚੋਲ ਕਰੋ

ਸ਼ਿਮਲਾ ਸਣੇ ਪੂਰੇ ਹਿਮਾਚਲ 'ਚ ਬਰਫ਼ਬਾਰੀ ਅਤੇ ਬਾਰਸ਼, ਕਈ ਰਾਹ ਹੋਏ ਬੰਦ, ਬਿਜਲੀ ਵੀ ਗੁਲ

ਹਿਮਾਲਚ ਪ੍ਰਦੇਸ਼ 'ਚ ਮੌਸਮ ਵਿਭਾਗ ਦਾ ਅਲਰਟ ਸਹੀ ਸਾਬਤ ਹੋ ਰਿਹਾ ਹੈ। ਸ਼ਿਮਲਾ ਸਣੇ ਪੂਰੇ ਪ੍ਰਦੇਸ਼ 'ਚ ਮੌਸਮ ਨੇ ਆਪਣੇ ਤੇਵਰ ਦਿਖਾਉਣੇ ਇੱਕ ਵਾਰ ਫੇਰ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਉਚਾਈ ਵਾਲੇ ਇਲਾਕਿਆਂ 'ਚ ਬਾਰਸ਼ ਜਾਰੀ ਹੈ। ਸ਼ਿਮਲਾ 'ਚ ਬਾਰਸ਼ ਦੇ ਨਾਲ ਹਲਕੀ ਬਰਫ਼ਬਾਰੀ ਦਾ ਦੌਰ ਵੀ ਜਾਰੀ ਹੈ।

ਸ਼ਿਮਲਾ: ਹਿਮਾਲਚ ਪ੍ਰਦੇਸ਼ 'ਚ ਮੌਸਮ ਵਿਭਾਗ ਦਾ ਅਲਰਟ ਸਹੀ ਸਾਬਤ ਹੋ ਰਿਹਾ ਹੈ। ਸ਼ਿਮਲਾ ਸਣੇ ਪੂਰੇ ਪ੍ਰਦੇਸ਼ 'ਚ ਮੌਸਮ ਨੇ ਆਪਣੇ ਤੇਵਰ ਦਿਖਾਉਣੇ ਇੱਕ ਵਾਰ ਫੇਰ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਉਚਾਈ ਵਾਲੇ ਇਲਾਕਿਆਂ 'ਚ ਬਾਰਸ਼ ਜਾਰੀ ਹੈ। ਸ਼ਿਮਲਾ 'ਚ ਬਾਰਸ਼ ਦੇ ਨਾਲ ਹਲਕੀ ਬਰਫ਼ਬਾਰੀ ਦਾ ਦੌਰ ਵੀ ਜਾਰੀ ਹੈ। ਸਾਲ ਦੀ ਪਹਿਲੀ ਬਰਫ਼ਬਾਰੀ ਕਰਕੇ ਸੂਬੇ ਦੀਆਂ ਕੁਝ ਸੜਕਾਂ ਬੰਦ ਹੋ ਗਈਆਂ ਹਨ। ਕਈ ਥਾਂਵਾਂ 'ਤੇ ਬਿਜਲੀ ਗਾਇਬ ਹੈ ਅਤੇ ਸਪਿਤੀ ਦੇ ਨਾਲ ਕਿਨੌਰ 'ਚ ਪਾਣੀ ਜੰਮ ਗਿਆ ਹੈ। ਤਾਜ਼ਾ ਮੌਸਮ ਦੇ ਬਦਲਾਅ ਨਾਲ ਸੂਬੇ 'ਚ ਸ਼ੀਤਲਹਿਰ ਵੀ ਵੱਧ ਗਈ ਹੈ। ਸ਼ਿਮਲਾ ਦਾ ਘੱਟੋ ਘੱਟ ਤਾਪਮਾਨ -2 ਡਿਗਰੀ ਡਿੱਗਕੇ .02 ਡਿਗਰੀ ਹੋ ਗਿਆ ਹੈ। ਇਸ ਸਮੇਂ ਸੂਬੇ ਦੀਆਂ 75 ਸੜਕਾਂ ਬੰਦ ਹਨ। ਉਧਰ ਡੀਸੀ ਸ਼ਿਮਲਾ ਅਮਿਤ ਕਸ਼ਿਅਪ ਨੇ ਦੱਸਿਆ ਕਿ ਉਪਰਲੇ ਸ਼ਿਮਲਾ ਦੀ ਜ਼ਿਆਦਾਤਰ ਸੜਕਾਂ ਬੰਦ ਹੋ ਚੁੱਕੀਆਂ ਹਨ। ਜਿਨ੍ਹਾਂ ਨੂੰ ਖੁੱਲਵਾੳਣੁ ਲਈ ਸਨੋ ਕਟਰ, ਜੇਸੀਬੀ ਅਤੇ ਮਜ਼ਦੂਰ ਲਗਾਏ ਗਏ ਹਨ। ਜ਼ਿਲ੍ਹਾ ਪ੍ਰਸਾਸ਼ਨ ਬਰਫ਼ਬਾਰੀ ਤੋਂ ਨਜਿੱਠਣ ਲਈ ਪੁਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਹੋ ਰਹੀ ਬਰਫ਼ਬਾਰੀ ਕਰਕੇ ਸੜਕਾਂ ਖੋਲ੍ਹਣ 'ਚ ਦਿੱਕਤ ਆ ਰਹੀ ਹੈ ਅਤੇ ਸੈਲਾਨੀਆਂ ਦਾ ਜ਼ਿਆਦਾ ਬਰਫ਼ਬਾਰੀ ਵਾਲੀ ਥਾਂ 'ਤੇ ਜਾਣਾ ਮਨ੍ਹਾਂ ਹੈ। ਇਸ ਦੇ ਨਾਲ ਹੀ ਸ਼ਿਮਲਾ ਪਹੁੰਚੇ ਸੈਲਾਨੀ ਬਰਫ਼ਬਾਰੀ ਦਾ ਖੂਬ ਆਨੰਦ ਲੈ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕ ਨਵੇਂ ਸਾਲ ਦੇ ਜਸ਼ਨ ਨਾਲ ਇਸ ਮੈਕੇ ਬਰਫ਼ਬਾਰੀ ਦਾ ਮਜ਼ਾ ਲੈਣਾ ਚਾਹੁੰਦੇ ਸੀ ਅਤੇ ਇਸ ਬਰਫ਼ਬਾਰੀ ਨੇ ਉਨ੍ਹਾਂ ਦੀ ਉਮੀਦਾਂ ਪੂਰੀਆਂ ਕੀਤੀਆਂ ਹਨ।

ਟਾਪ ਹੈਡਲਾਈਨ

Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Barnala News :  ਹੋਟਲ ’ਚ ਮਹਿਲਾ ਦੀ ਸ਼ੱਕੀ ਹਾਲਾਤਾਂ ’ਚ ਮੌਤ,  ਨੌਜਵਾਨ ਖ਼ਿਲਾਫ਼ ਕੇਸ ਦਰਜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
Punjab News : ਪੰਜਾਬ ਸਰਕਾਰ ਲਈ ਸੁਪਰੀਮ ਕੋਰਟ ਤੋਂ ਵੱਡੀ ਖ਼ਬਰ ! ਰਾਜਬੀਰ ਘੁੰਮਣ ਮਾਮਲੇ ’ਚ ਆਇਆ ਨਵਾਂ ਮੋੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
ਲੁਧਿਆਣਾ ਦੀ ਰਬੜ ਫੈਕਟਰੀ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ
Punjab DA Case News: ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget