ਪੜਚੋਲ ਕਰੋ

ਦੇਸ਼ 'ਚ ਕੋਰੋਨਾ ਪਾਜ਼ਿਟਿਵ ਦੀ ਗਿਣਤੀ ਹੋਈ 61, ਫਰਾਂਸ, ਜਰਮਨੀ ਤੇ ਸਪੇਨ ਦੇ ਨਾਗਰਿਕ ਨਹੀਂ ਆ ਸਕਣਗੇ ਭਾਰਤ

ਬਾਰਤ 'ਚ ਕੋਰੋਨਾ ਦਾ ਕਹਿਰ ਸਮੇਂ ਦੇ ਨਾਲ ਵੱਧਦਾ ਹੀ ਜਾ ਰਿਹਾ ਹੈ। ਕੇਰਲ 'ਚ 8 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਪਾਜ਼ਿਟਿਵ ਲੋਕਾਂ ਦੀ ਗਿਣਤੀ 61 ਹੋ ਗਈ ਹੈ।

ਨਵੀਂ ਦਿੱਲੀ: ਬਾਰਤ 'ਚ ਕੋਰੋਨਾ ਦਾ ਕਹਿਰ ਸਮੇਂ ਦੇ ਨਾਲ ਵੱਧਦਾ ਹੀ ਜਾ ਰਿਹਾ ਹੈ। ਕੇਰਲ 'ਚ 8 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ 'ਚ ਕੋਰੋਨਾ ਪਾਜ਼ਿਟਿਵ ਲੋਕਾਂ ਦੀ ਗਿਣਤੀ 61 ਹੋ ਗਈ ਹੈ। ਹਾਲਾਂਕਿ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 50 ਹੈ। ਬਾਕੀਆਂ ਦੀ ਪੁਸ਼ਟੀ ਲਈ ਜਾਂਚ ਕੀਤੀ ਜਾ ਰਹੀ ਹੈ। ਸੂਬਾ ਸਰਕਾਰਾਂ ਵਲੋਂ ਐਲਾਨੇ ਨਵੇਂ ਮਾਮਲਿਆਂ ਨੂੰ ਗਿਣੇ ਜਾਣ 'ਤੇ ਇਹ ਗਿਣਤੀ ਵੱਧ ਕੇ 61 ਹੋ ਜਾਵੇਗੀ। ਉੱਥੇ ਹੀ ਇਸ ਬਾਰੇ ਸਰਕਾਰ ਅਲਰਟ ਮੋਡ 'ਤੇ ਹੈ। ਭਾਰਤ ਸਰਕਾਰ ਵਲੋਂ ਤਿੰਨ ਦੇਸ਼ ਫਰਾਂਸ, ਜਰਮਨੀ ਤੇ ਸਪੇਨ ਦੇ ਨਾਗਰਿਕਾਂ ਦੇ ਵੀਜ਼ਾ 'ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਇਹ ਵੀ ਪੜ੍ਹੋ: ਇਸ ਤੋਂ ਇਲਾਵਾ ਸਰਕਾਰ ਨੇ ਉਨ੍ਹਾਂ ਲੋਕਾਂ ਦਾ ਵੀਜ਼ਾ ਵੀ ਰੱਦ ਕਰ ਦਿੱਤਾ ਹੈ ਜਿਨ੍ਹਾਂ 1 ਫਰਵਰੀ ਜਾਂ ਇਸ ਤੋਂ ਬਾਅਦ ਫਰਾਂਸ, ਜਰਮਨੀ ਤੇ ਸਪੇਨ ਦੀ ਯਾਤਰਾ ਕੀਤੀ ਹੈ। ਉੱਧਰ ਸਿਹਤ ਮੰਤਰਾਲੇ ਨੇ ਐਡਵਾਇਸਰੀ ਜਾਰੀ ਕੀਤੀ ਹੈ ਕਿ ਕੋਰੋਨਾਵਾਇਰਸ ਦੇ ਚਲਦਿਆਂ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਨ ਤੋਂ ਬਚਿਆ ਜਾਵੇ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਤੋਂ ਜ਼ਿਆਦਾ ਫੋਨਾਂ 'ਤੇ ਘੰਟੀ ਨਾਲ ਡਰੇ ਲੋਕ, ਜਾਣੇ ਕਾਰਨ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget