ਪੜਚੋਲ ਕਰੋ

ਹੁਣ ਆਲੂ ਉਗਾਉਣ ਲਈ ਨਾ ਜ਼ਮੀਨ ਦੀ ਲੋੜ ਨਾ ਚਾਹੀਦੀ ਮਿੱਟੀ, ਜਾਣੋ ਕਿੱਥੇ ਉਗਣਗੇ ਜ਼ਿਆਦਾ ਪੈਦਾਵਰ ਵਾਲੇ ਆਲੂ

ਮਿੱਟੀ ‘ਚ ਤਾਂ ਆਲੂ ਉੱਗਦੇ ਹਰ ਕਿਸੇ ਨੇ ਵੇਖੇ ਹਨ ਪਰ ਹਰਿਆਣਾ ‘ਚ ਹੁਣ ਆਲੂ ਹਵਾ ‘ਚ ਉਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਤਕਨੀਕੀ ਕੇਂਦਰ ਨੇ ਇਸ ਤਕਨੀਕ ‘ਤੇ ਕੰਮ ਵੀ ਕਰ ਲਿਆ ਹੈ।

ਕਰਨਾਲ: ਮਿੱਟੀ ‘ਚ ਤਾਂ ਆਲੂ ਉੱਗਦੇ ਹਰ ਕਿਸੇ ਨੇ ਵੇਖੇ ਹਨ ਪਰ ਹਰਿਆਣਾ ‘ਚ ਹੁਣ ਆਲੂ ਹਵਾ ‘ਚ ਉਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਹਰਿਆਣਾ ਦੇ ਤਕਨੀਕੀ ਕੇਂਦਰ ਨੇ ਇਸ ਤਕਨੀਕ ‘ਤੇ ਕੰਮ ਵੀ ਕਰ ਲਿਆ ਹੈ। ਅਪਰੈਲ 2020 ਤਕ ਕਿਸਾਨਾਂ ਲਈ ਬੀਜ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਤਕਨੀਕ ਦਾ ਨਾਂ ਹੈ ਐਰੋਪੋਨਿਕ। ਇਸ ਤਕਨੀਕ ਤਹਿਤ ਵੱਡੇ-ਵੱਡੇ ਡੱਬਿਆਂ ‘ਚ ਆਲੂ ਦੇ ਬੂਟਿਆਂ ਨੂੰ ਟੰਗ ਦਿੱਤਾ ਜਾਵੇਗਾ ਜਿਸ ‘ਚ ਲੋੜ ਮੁਤਾਬਕ ਪਾਣੀ ਤੇ ਪੋਸ਼ਕ ਤੱਤ ਪਾਏ ਜਾਂਦੇ ਹਨ। ਕਰਨਾਲ ਦੇ ਸ਼ਾਮਗੜ੍ਹ ਪਿੰਡ ‘ਚ ਮੌਜੂਦ ਆਲੂ ਤਕਨੀਕੀ ਕੇਂਦਰ ਦੇ ਅਧਿਕਾਰੀ ਡਾ. ਸਤੇਂਦਰ ਯਾਦਵ ਨੇ ਕਿਹਾ ਕਿ ਇਸ ਸੈਂਟਰ ਦਾ ਇੰਟਰਨੈਸ਼ਨਲ ਪੋਟੈਟੋ ਸੈਣਟਰ ਨਾਲ ਇੱਕ ਐਮਓਯੂ ਹੋਇਆ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਐਰੋਪੋਨਿਕ ਤਕਨੀਕ ਦੇ ਪ੍ਰੋਜੈਕਟ ਨੂੰ ਆਗਿਆ ਦਿੱਤੀ। ਹੁਣ ਬਗੈਰ ਮਿੱਟੀ ਦੇ ਕਾਕਪਿਟ ‘ਚ ਆਲੂ ਦਾ ਬੀਜ ਉਤਪਾਦਨ ਸ਼ੁਰੂ ਕੀਤਾ ਗਿਆ ਜਿਸ ਨਾਲ ਪੈਦਾਵਰ ਕਰੀਬ ਦੁੱਗਣੀ ਹੋ ਗਈ ਹੈ। ਇਸ ਤਕਨੀਕ ‘ਚ ਇੱਕ ਬੂਟੇ ਤੋਂ ਤਕਰੀਬਨ ਘੱਟੋ ਘੱਟ 40-60 ਆਲੂ ਲੱਗਦੇ ਹਨ ਜਿਨ੍ਹਾਂ ਨੂੰ ਬੀਜ ਦੇ ਤੌਰ ‘ਤੇ ਖੇਤਾਂ ‘ਚ ਬੀਜਿਆ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget