ਪੜਚੋਲ ਕਰੋ

ਸੋਮਾਲੀਆ ਦੀ ਰਾਜਧਾਨੀ 'ਚ ਬੰਬ ਧਮਾਕਿਆਂ 'ਚ 73 ਦੀ ਮੌਤ

ਸੋਮਾਲੀਆ ਦੀ ਰਾਜਧਾਨੀ 'ਚ ਇੱਕ ਸੁਰੱਖਿਆ ਜਾਂਚ ਚੌਕੀ 'ਤੇ ਸ਼ਨੀਵਾਰ ਸਵੇਰੇ ਇੱਕ ਟਰੱਕ ਬੰਬ ਧਮਾਕੇ ਵਿਚ ਘੱਟ ਤੋਂ ਘੱਟ 73 ਲੋਕ ਮਾਰੇ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਅੱਜ ਦੇ ਧਮਾਕੇ ਨੂੰ ਵੇਖਦਿਆਂ ਉਨ੍ਹਾਂ ਨੂੰ 2017 'ਚ ਹੋਏ ਧਮਾਕੇ ਦੀ ਯਾਦ ਆਈ।

ਮੋਗਾਦਿਸ਼ੁ: ਸੋਮਾਲੀਆ ਦੀ ਰਾਜਧਾਨੀ 'ਚ ਇੱਕ ਸੁਰੱਖਿਆ ਜਾਂਚ ਚੌਕੀ 'ਤੇ ਸ਼ਨੀਵਾਰ ਸਵੇਰੇ ਇੱਕ ਟਰੱਕ ਬੰਬ ਧਮਾਕੇ ਵਿਚ ਘੱਟ ਤੋਂ ਘੱਟ 73 ਲੋਕ ਮਾਰੇ ਗਏ। ਚਸ਼ਮਦੀਦਾਂ ਨੇ ਦੱਸਿਆ ਕਿ ਅੱਜ ਦੇ ਧਮਾਕੇ ਨੂੰ ਵੇਖਦਿਆਂ ਉਨ੍ਹਾਂ ਨੂੰ 2017 'ਚ ਹੋਏ ਧਮਾਕੇ ਦੀ ਯਾਦ ਆਈ ਜਿਸ 'ਚ ਸੈਂਕੜੇ ਲੋਕ ਮਾਰੇ ਗਏ ਸੀ। ਸਰਕਾਰੀ ਬੁਲਾਰੇ ਇਸਮਾਈਲ ਮੁਖਤਾਰ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਬਹੁਤ ਸਾਰੇ ਜ਼ਖਮੀਆਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਮਦੀਨਾ ਹਸਪਤਾਲ ਦੇ ਡਾਇਰੈਕਟਰ ਡਾ: ਮੁਹੰਮਦ ਯੂਸਫ ਨੇ ਜਾਣਕਾਰੀ ਦਿੱਤੀ ਕਿ 73 ਲਾਸ਼ਾਂ ਹਸਪਤਾਲ ਲਿਆਦੀਆਂ ਗਈਆਂ ਹਨ। ਆਮੀਨ ਐਂਬੂਲੈਂਸ ਸਰਵਿਸ ਦੇ ਡਾਇਰੈਕਟਰ ਆਬਿਦਕਾਦਿਰ ਅਬਦਿਰਾਹਮਾਨ ਨੇ ਜ਼ਖਮੀਆਂ ਦੀ ਗਿਣਤੀ 50 ਤੋਂ ਵੱਧ ਦੱਸੀ ਗਈ ਹੈ। ਮਾਰੇ ਗਏ ਜ਼ਿਆਦਾਤਰ ਲੋਕਾਂ 'ਚ ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀ ਹਨ ਜੋ ਆਪਣੀਆਂ ਕਲਾਸਾਂ ਲਈ ਆਏ ਸੀ। ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਦੋ ਤੁਰਕੀ ਨਾਗਰਿਕ ਵੀ ਸ਼ਾਮਲ ਹਨ। ਧਮਾਕੇ ਤੋਂ ਬਾਅਦ ਰਾਜਧਾਨੀ ' ਧੂੰਏਂ ਦਾ ਗੁਬਾਰਾ ਬਣ ਗਿਆ। ਨੁਕਸਾਨੇ ਵਾਹਨ ਅਤੇ ਲਾਸ਼ਾਂ ਘਟਨਾ ਵਾਲੀ ਥਾਂ 'ਤੇ ਖਿੰਡੇ ਹੋਏ ਵੇਖੇ ਗਏ। ਅਜੇ ਤੱਕ ਕਿਸੇ ਸਮੂਹ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Central Government ਦੀ ਪੰਜਾਬ ਨੂੰ ਵੱਡੀ ਸੌਗਾਤ , ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਣ ਦੀ ਮਨਜ਼ੂਰੀ
Central Government ਦੀ ਪੰਜਾਬ ਨੂੰ ਵੱਡੀ ਸੌਗਾਤ , ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਾਈਨ ਨਾਲ ਜੋੜਣ ਦੀ ਮਨਜ਼ੂਰੀ
Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 
Petrol ਤੋਂ ਬਾਅਦ ਡੀਜ਼ਲ ਵੀ ਮਹਿੰਗਾ, 22 ਰੁਪਏ ਪ੍ਰਤੀ ਲੀਟਰ ਵਧੇ Industrial Diesel ਦੇ ਰੇਟ 
ਬਾਲਣ ਦੀ ਕੀਮਤ ਵਿੱਚ ਵਾਧਾ : ਵੱਡੀ ਖਬਰ! ਵੱਧ ਗਈਆਂ Petrol ਦੀਆਂ ਕੀਮਤਾਂ, 2 ਰੁਪਏ ਮਹਿੰਗਾ ਹੋਇਆ ਤੇਲ
ਬਾਲਣ ਦੀ ਕੀਮਤ ਵਿੱਚ ਵਾਧਾ : ਵੱਡੀ ਖਬਰ! ਵੱਧ ਗਈਆਂ Petrol ਦੀਆਂ ਕੀਮਤਾਂ, 2 ਰੁਪਏ ਮਹਿੰਗਾ ਹੋਇਆ ਤੇਲ
 Jayant Chaudhary : ਕੇਂਦਰੀ ਰਾਜ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ , ਘਰ ਦੀ ਵਧਾਈ ਸੁਰੱਖਿਆ
 Jayant Chaudhary : ਕੇਂਦਰੀ ਰਾਜ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ , ਘਰ ਦੀ ਵਧਾਈ ਸੁਰੱਖਿਆ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP
Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ
Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 
Punjab Weather Update : ਪੰਜਾਬ ‘ਚ ਮੀਂਹ ਨਾਲ ਵਧੀ ਠੰਢ , ਮੌਸਮ ਵਿਭਾਗ ਵੱਲੋਂ ਮੀਂਹ ਤੇ ਗੜ੍ਹੇਮਾਰੀ ਲਈ ਆਰੇਂਜ ਅਲਰਟ ਜਾਰੀ
Punjab Weather Update : ਪੰਜਾਬ ‘ਚ ਮੀਂਹ ਨਾਲ ਵਧੀ ਠੰਢ , ਮੌਸਮ ਵਿਭਾਗ ਵੱਲੋਂ ਮੀਂਹ ਤੇ ਗੜ੍ਹੇਮਾਰੀ ਲਈ ਆਰੇਂਜ ਅਲਰਟ ਜਾਰੀ
Embed widget