ਪੜਚੋਲ ਕਰੋ

1 ਅਪ੍ਰੈਲ ਤੋਂ ਬਦਲ ਰਹੇ ਹਨ ਕੁਝ ਨਿਯਮ, ਜਾਣੋ ਇਨ੍ਹਾਂ ਦੇ ਬਾਰੇ

ਹਰ ਸਾਲ 1 ਅਪ੍ਰੈਲ ਤੋਂ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਹੋ ਜਾਂਦੀ ਹੈ। ਇਸ ਵਾਰ ਕਈ ਅਜਿਹੇ ਨਿਯਮਾਂ 'ਚ ਬਦਲਾਅ ਆਉਣ ਵਾਲਾ ਹੈ ਜੋ ਸਿੱਧਾ ਆਮ ਆਦਮੀ ਦੀ ਜ਼ਿੰਦਗੀ 'ਤੇ ਅਸਰ ਪਵੇਗਾ। ਵਿੱਤੀ ਸਾਲ ਦੀ ਸ਼ੁਰੂਆਤ ਤੋਂ ਪਹਿਲੇ ਦਿਨ ਯਾਨੀ 1 ਅਪ੍ਰੈਲ ਤੋਂ PAN, Income Tax ਤੇ GST ਨਾਲ ਜੁੜੇ ਨਿਯਮਾਂ 'ਚ ਬਦਲਾਅ ਹੋਣ ਜਾ ਰਿਹਾ ਹੈ।

ਨਵੀਂ ਦਿੱਲੀ: ਹਰ ਸਾਲ 1 ਅਪ੍ਰੈਲ ਤੋਂ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਹੋ ਜਾਂਦੀ ਹੈ। ਇਸ ਵਾਰ ਕਈ ਅਜਿਹੇ ਨਿਯਮਾਂ 'ਚ ਬਦਲਾਅ ਆਉਣ ਵਾਲਾ ਹੈ ਜੋ ਸਿੱਧਾ ਆਮ ਆਦਮੀ ਦੀ ਜ਼ਿੰਦਗੀ 'ਤੇ ਅਸਰ ਪਵੇਗਾ। ਵਿੱਤੀ ਸਾਲ ਦੀ ਸ਼ੁਰੂਆਤ ਤੋਂ ਪਹਿਲੇ ਦਿਨ ਯਾਨੀ 1 ਅਪ੍ਰੈਲ ਤੋਂ PAN, Income Tax ਤੇ GST ਨਾਲ ਜੁੜੇ ਨਿਯਮਾਂ 'ਚ ਬਦਲਾਅ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਵਾਰ ਬਜਟ 'ਚ ਸਰਕਾਰ ਨੇ ਇਨਕਮ ਟੈਕਸ ਦਾ ਨਵਾਂ ਸਲੈਬ ਬਣਾਇਆ ਹੈ ਜੋ ਨਵੇਂ ਵਿੱਤੀ ਸਾਲ ਤੋਂ ਲਾਗੂ ਹੋਵੇਗਾ। ਹਾਲਾਂਕਿ, ਕਸਟਰਮਜ਼ ਲਈ ਪੁਰਾਣੇ ਸਲੈਬ ਦਾ ਵਿਕਲਪ ਵੀ ਸਰਕਾਰ ਵੱਲੋਂ ਰੱਖਿਆ ਗਿਆ ਹੈ। ਆਓ ਜਾਣਦੇ ਹਾਂ ਕਿ ਨਵੇਂ ਵਿੱਤੀ ਸਾਲ ਤੋਂ ਕੀ ਬਦਲਣ ਵਾਲਾ ਹੈ। ਪੈਨ, ਆਧਾਰ ਲਿੰਕਿੰਗ ਨਾਲ ਜੁੜਿਆ ਨਿਯਮ: ਇਨਕਮ ਵਿਭਾਗ ਵੱਲੋਂ ਆਪਣੇ ਪੈਨ ਕਾਰਡ ਨੂੰ ਆਧਾਰ ਕਾਰਡ ਤੋਂ ਲਿੰਕ ਕਰਾਉਣ ਲਈ 31 ਮਾਰਚ ਅੰਤਿਮ ਤਾਰੀਕ ਦਿੱਤੀ ਹੈ। ਇਸ ਤੋਂ ਬਾਅਦ 1 ਅਪ੍ਰੈਲ 2020 ਤੋਂ ਜੋ ਪੈਨ ਕਾਰਡ ਆਧਾਰ ਨਾਲ ਲਿੰਕ ਨਹੀਂ ਹੋਏ ਹਨ ਉਹ Invalid ਹੋ ਜਾਣਗੇ। ਹਾਲਾਂਕਿ ਉਸ ਦੌਰਾਨ ਵੀ ਪੈਨ ਕਾਰਡ ਨੂੰ ਯੂਜ਼ ਕਰਨ 'ਤੇ 10 ਹਜ਼ਾਰ ਤਕ ਜੁਰਮਾਨਾ ਲੱਗੇਗਾ। ਗੌਰਤਲਬ ਹੈ ਕਿ ਹੁਣ ਵੀ ਕਰੋੜਾਂ ਪੈਨ ਕਾਰਡ, ਆਧਾਰ ਨਾਲ ਲਿੰਕ ਨਹੀਂ ਹੈ। ਨਵਾਂ ਇਨਕਮ ਟੈਕਸ ਸਿਸਟਮ ਹੋਵੇਗਾ ਲਾਗੂ: ਕੇਂਦਰ ਸਰਕਾਰ ਨੇ ਇਸ ਬਜਟ 'ਚ ਇਨਕਮ ਟੈਕਸ ਲਈ ਵੱਡਾ ਐਲਾਨ ਕੀਤਾ ਸੀ। ਇਸ 'ਚ ਸਰਕਾਰ ਨੇ ਨਵੇਂ ਸਲੈਬ ਨਾਲ Income Tax System ਦਾ ਐਲਾਨ ਕੀਤੀ ਸੀ ਕਿ ਜੋ 1 ਅਪ੍ਰੈਲ 2020 ਤੋਂ ਪ੍ਰਭਾਵੀ ਹੋ ਜਾਵੇਗਾ। ਨਵੇਂ ਵਿਵਸਥਾ 'ਚ ਕੋਈ ਵੀ ਛੁੱਟ 'ਤੇ ਕਟੌਤੀ ਦਾ ਫਾਇਦਾ ਨਹੀਂ ਦਿੱਤਾ ਜਾਵੇਗਾ। ਹਾਲਾਂਕਿ ਇਹ ਵਿਵਸਥਾ ਵੈਕਲਪਿਕ ਰਹੇਗੀ। ਜੀਐਸਟੀ ਰਿਟਰਨ ਦਾ ਨਵਾਂ ਸਿਸਟਮ ਹੋਵੇਗਾ ਲਾਗੂ: Good and Service Tax ਯਾਨੀ ਜੀਐਸਟੀ ਦਾ ਨਵਾਂ ਸਿਸਟਮ ਵੀ ਨਵੇਂ ਵਿੱਤੀ ਸਾਲ ਤੋਂ ਲਾਗੂ ਹੋਵੇਗਾ। GST ਕਾਊਂਸਿਲ ਦੀ 31ਵੀਂ ਬੈਠਕ 'ਚ ਟੈਕਸਪੇਅਰਜ਼ ਲਈ ਨਵੇਂ ਸਿਸਟਮ ਨੂੰ ਪੇਸ਼ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਨਹੀਂ ਵਿਕਣਗੇ BS-4 ਵਾਹਨ: 1 ਅਪ੍ਰੈਲ 2020 ਤੋਂ ਦੇਸ਼ 'ਚ ਸਿਰਫ BS-4 ਮਾਨਕ ਵਾਲੇ ਵਾਹਨ ਵੀ ਵਿਕ ਸਕਣਗੇ। ਸੁਪਰੀਮ ਕੋਰਟ ਨੇ ਅਕਤੂਬਰ 2018 'ਚ ਆਦੇਸ਼ ਦਿੱਤਾ ਸੀ ਕਿ 31 ਮਾਰਚ 2020 ਤੋਂ ਬਾਅਦ BS-4 ਮਾਨਕ ਦੇ ਨਵੇਂ ਵਾਹਨ ਨਹੀਂ ਵਿਕਣਗੇ। ਇਹੀ ਕਾਰਨ ਹੈ ਕਿ BS-4 ਦੇ ਵਾਹਨਾਂ ਨੂੰ ਵੇਚਣ ਲਈ ਆਟੋਮੋਬਾਈਲ ਕੰਪਨੀਆਂ ਕਈ ਨਵੇਂ ਆਫਰਸ ਲੈ ਕੇ ਆਈਆਂ ਹਨ ਤੇ ਕਈ ਮਾਡਲਸ ਦੀ ਖਰੀਦ 'ਤੇ ਭਾਰੀ ਡਿਸਕਾਊਂਟ ਦੇ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget