ਪੜਚੋਲ ਕਰੋ

ਲੌਕਡਾਊਨ ਦੀ ਹਮਾਇਤ ਮਗਰੋਂ ਸੋਨੀਆ ਗਾਂਧੀ ਦਾ ਯੂ-ਟਰਨ, ਮੋਦੀ ਦੇ ਫੈਸਲੇ ਨੂੰ ਠਹਿਰਾਇਆ ਗਲਤ

ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੌਕਡਾਊਨ ਦਾ ਫੈਸਲਾ ਬਿਨ੍ਹਾਂ ਤਿਆਰੀ ਦੇ ਲਿਆ, ਜਿਸ ਦਾ ਖਮਿਆਜ਼ਾ ਪੂਰੇ ਦੇਸ਼ ਨੂੰ ਭੁਗਤਨਾ ਪੈ ਰਿਹਾ ਹੈ।

ਨਵੀਂ ਦਿੱਲੀ: ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੌਕਡਾਊਨ ਦਾ ਫੈਸਲਾ ਬਿਨ੍ਹਾਂ ਤਿਆਰੀ ਦੇ ਲਿਆ, ਜਿਸ ਦਾ ਖਮਿਆਜ਼ਾ ਪੂਰੇ ਦੇਸ਼ ਨੂੰ ਭੁਗਤਨਾ ਪੈ ਰਿਹਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਕੋਰੋਨਾਵਾਇਰਸ ਦੀ ਸਥਿਤੀ ਗੰਭੀਰ ਹੈ। ਇਸ ਨੂੰ ਲੈ ਕੇ ਸਰਕਾਰ ਦੇ ਕਦਮ ਚੁੱਕੇ ਜਾਣ ਦੀ ਜ਼ਰੂਰਤ ਤਾਂ ਸੀ, ਪਰ ਪੀਐਮ ਮੋਦੀ ਨੇ ਲੌਕਡਾਊਨ ਦਾ ਫੈਸਲਾ ਬਿਨ੍ਹਾਂ ਤਿਆਰੀ ਦੇ ਲਿਆ ਹੈ। ਇਸ 21 ਦਿਨਾਂ ਦੇ ਲੌਕ ਡਾਊਨ ਦੀ ਕੋਈ ਤਿਆਰੀ ਨਾ ਹੋਣ ਕਾਰਨ ਗਰੀਬਾਂ ਤੇ ਮਜ਼ਦੂਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਸੋਨੀਆ ਗਾਂਧੀ ਨੇ ਲੌਕ ਡਾਊਨ ਤੋਂ ਬਾਅਦ ਪੀਐਮ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਸੀ ਤੇ ਲੌਕਡਾਊਨ ਨਾਲ ਜੁੜੇ ਕੁਝ ਸੁਝਾਅ ਵੀ ਦਿੱਤੇ ਸੀ। ਉਨ੍ਹਾਂ ਲੌਕ ਡਾਊਨ ਦਾ ਸਮਰਥਨ ਵੀ ਕੀਤਾ ਸੀ। ਇਹ ਵੀ ਕਿਹਾ ਸੀ ਕਿ ਕਾਂਗਰਸ ਇਸ ਮੁਸ਼ਕਲ ਘੜੀ ‘ਚ ਸਰਕਾਰ ਦੇ ਨਾਲ ਹੈ।
 ਇਹ ਵੀ ਪੜ੍ਹੋ :

ਟਾਪ ਹੈਡਲਾਈਨ

Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Punjab News: ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
ਪੰਜਾਬ ਪੁਲਿਸ ਵਿਭਾਗ ‘ਚ ਮੱਚਿਆ ਹੜਕੰਪ! ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ; DSP ਸਸਪੈਂਡ ਕੀਤਾ ਗਿਆ...
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?
NEET Jantar Mantar Protest: ਜੇਕਰ ਭਾਰਤ ਵਿੱਚ NEET ਹੈ, ਤਾਂ ਪਾਕਿਸਤਾਨ ਵਿੱਚ MBBS ਕਰਨ ਲਈ ਕਿਹੜੀ ਪ੍ਰੀਖਿਆ ਦੇਣੀ ਪੈਂਦੀ ਹੈ, ਉੱਥੇ ਪ੍ਰੀਖਿਆ ਕੌਣ ਦਿੰਦਾ ਹੈ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Embed widget