ਪੜਚੋਲ ਕਰੋ

100 ਸਾਲ ਪਹਿਲਾਂ ਕੋਰੋਨਾਵਾਇਰਸ ਤੋਂ ਵੀ ਖ਼ਤਰਨਾਕ ਮਹਾਮਾਰੀ ਨੇ ਲਈਆਂ ਸੀ ਕਰੋੜਾਂ ਜਾਨਾਂ

2019 ਦੇ ਅਖੀਰ ‘ਚ ਚੀਨ ਦੇ ਵੁਹਾਨ ਸ਼ਹਿਰ ‘ਚੋਂ ਨਿਕਲਿਆ ਕੋਰੋਨਾਵਾਇਰਸ ਦੁਨੀਆ ਭਰ ‘ਚ ਦਹਿਸ਼ਤ ਫੈਲਾ ਰਿਹਾ ਹੈ। ਪੂਰੀ ਦੁਨੀਆ ਸਾਰੇ ਕੰਮ-ਕਾਜ ਛੱਡ ਕੇ ਸਿਰਫ ਇਸ ਨੂੰ ਰੋਕਣ ‘ਚ ਲੱਗੀ ਹੋਈ ਹੈ। ਇਸ ਵਾਇਰਸ ਨਾਲ ਹੁਣ ਤੱਕ ਕਰੀਬ 14 ਹਜ਼ਾਰ ਲੋਕ ਮਾਰੇ ਜਾ ਚੁੱਕੇ ਹਨ।

ਪਵਨਪ੍ਰੀਤ ਕੌਰ ਚੰਡੀਗੜ੍ਹ: 2019 ਦੇ ਅਖੀਰ ‘ਚ ਚੀਨ ਦੇ ਵੁਹਾਨ ਸ਼ਹਿਰ ‘ਚੋਂ ਨਿਕਲਿਆ ਕੋਰੋਨਾਵਾਇਰਸ ਦੁਨੀਆ ਭਰ ‘ਚ ਦਹਿਸ਼ਤ ਫੈਲਾ ਰਿਹਾ ਹੈ। ਪੂਰੀ ਦੁਨੀਆ ਸਾਰੇ ਕੰਮ-ਕਾਜ ਛੱਡ ਕੇ ਸਿਰਫ ਇਸ ਨੂੰ ਰੋਕਣ ‘ਚ ਲੱਗੀ ਹੋਈ ਹੈ। ਇਸ ਵਾਇਰਸ ਨਾਲ ਹੁਣ ਤੱਕ ਕਰੀਬ 14 ਹਜ਼ਾਰ ਲੋਕ ਮਾਰੇ ਜਾ ਚੁੱਕੇ ਹਨ। ਲੱਖਾਂ ਲੋਕਾਂ ਨੂੰ ਆਈਸੋਲੇਟ ਕੀਤਾ ਜਾ ਚੁੱਕਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਅੱਜ ਤੋਂ 100 ਸਾਲ ਪਹਿਲਾਂ ਕੋਰੋਨਾਵਾਇਰਸ ਤੋਂ ਵੀ ਖ਼ਤਰਨਾਕ ਬਿਮਾਰੀ ਨੇ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ? ਪਹਿਲੇ ਵਿਸ਼ਵ ਯੁੱਧ ਤੋਂ ਬਾਅਦ ਅਚਾਨਕ ਦੁਨੀਆ ‘ਚ ਫਲੂ ਦੀ ਬਿਮਾਰੀ ਫੈਲ ਗਈ। ਦੇਖਦਿਆਂ ਹੀ ਦੇਖਦਿਆਂ ਉਸ ਵੇਲੇ ਕਰੀਬ ਦੋ ਕਰੋੜ ਲੋਕ ਇਸ ਦਾ ਸ਼ਿਕਾਰ ਹੋ ਗਏ। ਇਸ ਫਲੂ ਨੂੰ ਉਸ ਵੇਲੇ ‘ਸਪੇਨਿਸ਼ ਫਲੂ’ ਨਾਂ ਦਿੱਤਾ ਗਿਆ ਸੀ। ਇਹ ਜਾਨਲੇਵਾ ਬਿਮਾਰੀ ਫਰਾਂਸ ਦੇ ਸਰਹੱਦੀ ਇਲਾਕਿਆਂ ਤੋਂ ਫੈਲਣਾ ਸ਼ੁਰੂ ਹੋਈ ਸੀ। ਇੱਥੇ ਗੰਦਗੀ ‘ਚ ਫੌਜ ਦੇ ਛੋਟੇ-ਛੋਟੇ ਤੇ ਭੀੜ-ਭਾੜ ਵਾਲੇ ਕੈਂਪ ਸੀ। ਵਿਸ਼ਵ ਯੁੱਧ ਦੇ ਖ਼ਤਮ ਹੋਣ ਤੋਂ ਬਾਅਦ ਫੌਜੀ ਆਪਣੇ ਨਾਲ ਵਾਇਰਸ ਨੂੰ ਲੈ ਕੇ ਘਰਾਂ ਨੂੰ ਪਰਤ ਗਏ ਸੀ। ਤੇ ਫਿਰ ਹੌਲੀ-ਹੌਲੀ ਮੌਤਾਂ ਹੋਣੀਆਂ ਸ਼ੁਰੂ ਹੋ ਗਈਆਂ। ਹਾਲਾਂਕਿ ਉਸ ਵੇਲੇ ਆਵਾਜਾਈ ਦੇ ਸਾਧਨ ਘੱਟ ਹੋਣ ਕਾਰਨ ਇਸ ਦੇ ਫੈਲਣ ਦੀ ਰਫਤਾਰ ਬਹੁਤ ਘੱਟ ਸੀ ਪਰ ਸਪੈਨਿਸ਼ ਫਲੂ ਦੀ ਮਾਰੂ ਤਾਕਤ ਬਹੁਤ ਤੇਜ਼ ਸੀ।   ਇਹ ਵੀ ਪੜ੍ਹੋ : ਸਾਵਧਾਨ! ਲੌਕਡਾਊਨ ਦਾ ਉਲੰਘਣ ਕਰਨ ‘ਤੇ ਹੋਵੇਗਾ ਜੁਰਮਾਨਾ ਤੇ ਜੇਲ੍ਹ ਕੋਰੋਨਾ ਦਾ ਡਰ: ਜਹਾਜ਼ 'ਚ ਯਾਤਰੀ ਨੇ ਮਾਰੀ ਛਿੱਕ ਤਾਂ ਪਾਇਲਟ ਨੇ ਮਾਰੀ ਕੌਕਪਿਟ ਤੋਂ ਛਾਲ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਰਾਤੋ ਰਾਤ 28 IAS ਅਫਸਰਾਂ ਦੇ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Protests Near PM House: ਸੰਸਦ ਭਵਨ ਤੋਂ ਕਿੰਨੀ ਦੂਰ ਹੈ ਪ੍ਰਧਾਨ ਮੰਤਰੀ ਦੀ ਰਿਹਾਇਸ਼, ਵਿਰੋਧ ਪ੍ਰਦਰਸ਼ਨ ਕਰਨ ਲਈ ਕਿਸਦੀ ਇਜਾਜ਼ਤ ਦੀ ਹੁੰਦੀ ਹੈ ਲੋੜ?
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget