ਪੜਚੋਲ ਕਰੋ

Holiday Announced: ਪੰਜਾਬ 'ਚ ਇਸ ਦਿਨ 'ਖਾਸ' ਛੁੱਟੀ ਦਾ ਐਲਾਨ, Notification ਜਾਰੀ

'Special' holiday announced in Punjab: ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖ਼ਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਦੇਸ਼ ਭਰ ਵਿਚ ਲੋਕਸਭਾ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ। ਚੋਣਾਂ ਦੀਆਂ ਤਰੀਕਾਂ ਦੀ ਸੂਚੀ ਵੀ ਚੋਣ ਕਮਿਸ਼ਨ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਪੰਜਾਬ 'ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂ. ਟੀ. ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਥਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂ. ਟੀ. ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਿਤ ਅਥਾਰਟੀ ਤੋਂ ਮਿਤੀ 01-06-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। 

ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖ਼ਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ 'ਚ ਕੰਮ ਕਰਨ ਵਾਲੇ ਯੂ. ਟੀ. ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 01 06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਲੋਕ ਸਭਾ ਚੋਣਾਂ 2024 ਦੇ ਸੰਦਰਭ ਵਿਚ ਪੰਜਾਬ 'ਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਮਤਲਬ ਕਿ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget